Latest post

ਲੁਧਿਆਣਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ, 400 ਦੇ ਨੇੜੇ ਪਹੁੰਚਿਆ AQI, ਸਾਹ ਲੈਣਾ ਹੋਇਆ ਔਖਾ, ਡਾਕਟਰ ਨੇ ਲੋਕਾਂ ਨੂੰ ਦਿੱਤੀ ਸਲਾਹ

Ludhiana News: ਲੁਧਿਆਣਾ ਵਿੱਚ ਜ਼ਹਿਰੀਲੀ ਧੁੰਦ ਦਾ ਕਹਿਰ ਜਾਰੀ ਹੈ। ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨ-ਰਾਤ ਲਗਾਤਾਰ ਪੈ ਰਹੀ ਜ਼ਹਿਰੀਲੀ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਖਾਸ ਕਰਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ…

ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ, ਵੱਖ-ਵੱਖ ਸ਼ਿਫਟਾਂ ਵਿਚ ਹੋਵੇਗਾ ਕੰਮ, ਮੁੱਖ ਮੰਤਰੀ ਨੇ ਕੀਤਾ ਐਲਾਨ

Punjab Timings Changed government offices- ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਵਿੱਚ ਸਰਕਾਰੀ ਦਫ਼ਤਰਾਂ ਲਈ ਨਵੇਂ ਸਮੇਂ ਦਾ ਐਲਾਨ ਕੀਤਾ, ਤਾਂ ਜੋ ਵਾਹਨਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਮੁੱਖ…

‘ਕਰੀਬ ਢਾਈ ਮਹੀਨੇ ਬੀਤ ਗਏ ਨੇ, ਮੇਰੇ ‘ਤੇ ਜਲਦ ਫੈਸਲਾ ਲਿਆ ਜਾਵੇ’ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਪੱਤਰ

ਅੰਮ੍ਰਿਤਸਰ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪੁੱਜੇ।ਇਸ ਮੌਕੇ ਸੁਖਬੀਰ ਬਾਦਲ ਨੇ ਸਿੰਘ ਸਾਹਿਬਾਨ ਨੂੰ ਤਨਖਾਹ ਲਾਏ ਜਾਣ ‘ਤੇ ਜਲਦ ਫੈਸਲਾ ਲਏ ਜਾਣ ਦੀ ਅਪੀਲ ਕੀਤੀ ਹੈ।  ਇਸ ਮੌਕੇ ਸੁਖਬੀਰ ਬਾਦਲ…

ਸਿਟੀ ਬਿਊਟੀਫੁੱਲ ਚੰਡੀਗੜ੍ਹ ਸ਼ਹਿਰ ਦੀ ਹਵਾ ਹੋਈ ਖ਼ਰਾਬ, 362 ਤੱਕ ਪਹੁੰਚਿਆ AQI

ਦੇਸ਼ ਦੇ ਸਭ ਤੋਂ ਖ਼ੂਬਸੂਰਤ ਸ਼ਹਿਰਾਂ ਵਿੱਚ ਸ਼ੁਮਾਰ ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਖ਼ਰਾਬ ਹੈ। ਸਿਟੀ ਬਿਊਟੀਫੁੱਲ ਦੀ ਹਵਾ ਦਿੱਲੀ ਨਾਲੋਂ ਵੀ ਮਾੜੀ ਹੋ ਗਈ ਹੈ। ਚੰਡੀਗੜ੍ਹ ਸ਼ਹਿਰ ਬੁੱਧਵਾਰ ਨੂੰ ਸਭ ਤੋਂ ਖ਼ਰਾਬ ਏਅਰ ਕੁਆਲਿਟੀ ਇੰਡੈਕਸ ਵਿੱਚ ਸਭ…

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ

ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਸਮੂਹ ਜਨਤਕ ਪਲੇਟਫਾਰਮਾਂ ‘ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ਤੋਂ ਤੁਰੰਤ ਰੋਕ…

ਪੰਜਾਬ ਸਰਕਾਰ ਵੱਲੋਂ ਐਕਸ਼ਨ ਦੀ ਤਿਆਰੀ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਨਿਰਦੇਸ਼

ਪੰਜਾਬ ਦੇ ਵਧੀਕ ਮੁੱਖ ਸਕੱਤਰ ਖੇਤਬਾੜੀ ਅਨੁਰਾਗ ਵਰਮਾ ਨੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵਾਸਤੇ ਡੀ. ਏ. ਪੀ. ਖਾਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਬਾਰੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ…

ਪੰਜਾਬ ‘ਚ ਬਦਲੇਗਾ ਸਕੂਲਾਂ ਦਾ ਸਮਾਂ, 9 ਤੋਂ 3 ਵਜੇ ਤੱਕ ਲੱਗਣਗੇ ਸਕੂਲ, 1 ਨਵੰਬਰ ਤੋਂ ਲਾਗੂ ਹੋਣਗੇ ਹੁਕਮ

ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ…

Jalandhar News: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, 11 ਤੋਂ 3 ਵਜੇ ਤੱਕ ਲੱਗੇਗਾ ਧਰਨਾ

ਪੰਜਾਬ ਦੇ ਜਲੰਧਰ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਹ ਐਲਾਨ ਕੀਤਾ ਗਿਆ…

ਦੁ.ਖ.ਦਾਈ ਖਬਰ ! ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਦਿੱਤਾ ਜਨਮ, 6 ਘੰਟੇ ਮਗਰੋਂ ਨਵਜੰਮੇ ਬੱਚਿਆਂ ਸਣੇ ਮਾਂ ਦੀ ….

ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦੇਰ ਸ਼ਾਮ ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਜਨਮ ਦਿੱਤਾ ਪਰ ਜਨਮ ਦੇਣ ਤੋਂ ਬਾਅਦ 24 ਸਾਲ ਦੀ ਨੌਜਵਾਨ ਮਾਂ ਅਪਣੇ ਪੁੱਤਰਾਂ ਦੀ ਮੌਤ ਤੋਂ…

ਲਾਰੇਂਸ ਇੰਟਰਵਿਊ ਮਾਮਲੇ ‘ਚ 7 ਅਧਿਕਾਰੀ ਸਸਪੈਂਡ, ਪੰਜਾਬ ਪੁਲਿਸ ਦੇ 2 DSP ਸਣੇ ਹੈੱਡ ਕਾਂਸਟੇਬਲ ਸ਼ਾਮਲ

ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਮਾਮਲੇ ‘ਚ ਸਰਕਾਰ ਨੇ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਬਣਾਈ ਗਈ ਐਸਆਈਟੀ ਨੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕੁਤਾਹੀ ਅਤੇ ਲਾਪਰਵਾਹੀ ਵਰਤਣ ਦਾ…