The News Post Punjab

ਚੇਅਰਮੈਨ ਸਰਦਾਰ ਬਲਬੀਰ ਸਿੰਘ ਪੰਨੂ ਵੱਲੋ ਦੇਸ਼ ਵਿਦੇਸ਼ ਵਿੱਚ ਵਸਦੇ ਲੋਕਾਂ ਨੂੰ ਹੌਲੇ ਮੁਹੱਲੇ ਮੌਕੇ ਤੇ ਵਧਾਈ ਦਿੱਤੀ।

ਬਟਾਲਾ (Bablu) ਅੱਜ ਪਨਸਪ ਪੰਜਾਬ ਦੇ ਚੇਅਰਮੈਨ ਅਤੇ ਦਿਹਾਤੀ ਜਿਲਾ ਪ੍ਰਧਾਨ ਸਰਦਾਰ ਬਲਬੀਰ ਸਿੰਘ ਪੰਨੂ ਵੱਲੋ ਹੌਲੀ ਅਤੇ ਹੌਲੇ ਮੁਹੱਲੇ ਦੀ ਦੇਸ਼ ਵਿਦੇਸ਼ ਵਿੱਚ ਵੱਸਦੇ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਆਖਿਆ ਕਿ ਰੰਗਾ ਦੇ ਤਿਉਹਾਰ ਦੇ ਮੌਕੇ ਤੇ ਖ਼ਾਸ ਕਰਕੇ ਪੰਜਾਬ ਵਿੱਚ ਬਹੁਤ ਹੀ ਉਤਸ਼ਾਹ ਨਾਲ ਇਹ ਮਹਾਨ ਪੂਰਬ ਮਨਾਇਆ ਜਾਂਦਾ ਹੈ। ਉਹਨਾਂ ਆਖਿਆ ਕਿ ਰੰਗਾ ਦਾ ਤਿਉਹਾਰ ਆਪਸੀ ਭਾਈਚਾਰੇ ਦੇ ਪਿਆਰ ਨੂੰ ਰੰਗਾ ਵਿੱਚ ਰੰਗ ਦਿੰਦਾ ਹੈ। ਇਸ ਕਰਕੇ ਇਸ ਤਿਉਹਾਰ ਨੂੰ ਸਾਰਾ ਦੇਸ਼ ਬਹੁਤ ਹੀ ਧੂਮ ਧਾਮ ਨਾਲ ਮਨਾਉਂਦੇ ਹਨ। ਉਹਨਾਂ ਆਖਿਆ ਕਿ ਮੈ ਬਲਬੀਰ ਸਿੰਘ ਪੰਨੂ ਅਤੇ ਅਪਣੇ ਪਰਿਵਾਰ ਵੱਲੋ ਬਹੁਤ ਬਹੁਤ ਵਧਾਈ ਦਿੰਦਾ ਹਾ।

Exit mobile version