Punjab Breaking News Flash News

ਪੰਜਾਬ ਵਿਚ ਭੂਚਾਲ ਦੇ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ

ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ।

ਤਰਨਤਾਰਨ, ਫਿਰੋਜ਼ਪੁਰ ਤੇ ਮੁਕਤਸਰ ‘ਚ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.8 ਮਾਪੀ ਗਈ ਹੈ। ਤਰਨਤਾਰਨ ‘ਚ ਜ਼ਮੀਨ ਤੋਂ 40 ਕਿਲੋਮੀਟਰ ਹੇਠਾਂ ਭੂਚਾਲ ਦਾ ਕੇਂਦਰ ਰਿਹਾ।ਸੋਮਵਾਰ ਰਾਤ 9:23 ਵਜੇ ਫਿਰੋਜ਼ਪੁਰ ਵਿੱਚ ਭੂਚਾਲ ਦੇ ਬੜੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

 

LEAVE A RESPONSE

Your email address will not be published. Required fields are marked *