ਆਤਿਸ਼ੀ ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ Resign, LG ਵੀਕੇ ਸਕਸੈਨਾ ਨੂੰ ਸੌਂਪਿਆ ਅਸਤੀਫ਼ਾ
ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ, ਸੀਐਮ ਆਤਿਸ਼ੀ ਨੇ ਕਿਹਾ ਕਿ ਮੈਂ ਜਨਤਾ ਦੇ ਨਾਲ-ਨਾਲ ਆਪਣੀ ਟੀਮ ਦਾ ਵੀ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਹਿੰਸਾ ਅਤੇ ਗੁੰਡਾਗਰਦੀ ਦਾ ਸਾਹਮਣਾ ਕਰਨ ਦੇ ਬਾਵਜੂਦ ਜ਼ਮੀਨੀ ਪੱਧਰ ‘ਤੇ ਸਖ਼ਤ ਮਿਹਨਤ ਕੀਤੀ।