Punjab News: ਸਿੱਧੂ ਬੋਲੇ- ਮੈਂ ਲੋਕ ਸਭਾ ਨਹੀਂ ਜਾਣਾ ਚਾਹੁੰਦਾ, ਜੇ ਜਾਣਾ ਹੁੰਦਾ ਤਾਂ ਕੁਰੂਕਸ਼ੇਤਰ ਤੋਂ ਲੜਦਾ… ਅੱਜ ਮੰਤਰੀ ਹੁੰਦਾ
ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਕਰਜ਼ੇ ਦਾ ਮੁੱਦਾ ਉਠਾਇਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ…
Mann Govt: ਮਾਨ ਸਰਕਾਰ ਦੇ 2 ਸਾਲ ਪੂਰੇ, ਕਈ ਵੱਡੇ ਚੈਲੰਜ – ਪੰਜਾਬ ਕਿੱਥੇ ਪਹੁੰਚਿਆ, ਕਿੰਨਾ ਵੱਧ ਗਿਆ ਕਰਜ਼ਾ ! ਸਰਕਾਰ ਨੇ ਕੀ ਦਿੱਤੇ ਤੋਹਫੇ ?
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਦੋ ਸਾਲ ਪੂਰੇ ਹੋ ਗਏ ਹਨ। ਅੱਜ ਦੇ ਦਿਨ 16 ਮਾਰਚ ਨੂੰ ਭਗਵੰਤ ਮਾਨ ਨੇ ਖਟਕੜ ਕਲਾਂ ਵਿੱਚ ਬਤੌਰ ਮੁੱਖ ਮੰਤਰੀ ਸਹੁੰ ਚੁੱਕੀ ਸੀ। ਸਰਕਾਰ ਨੂੰ ਪਹਿਲੇ ਵਿੱਤੀ ਸਾਲ ਵਿੱਚ ਕਈ ਚੁਣੌਤੀਆਂ ਦਾ…
ਮਸ਼ਹੂਰ ਢੋਲੀ ਪਲੇਅਰ ਕੁੱਕੀ ਜੋਗੀ ਦੇ ਬੇਟੇ ਦੇ ਵਿਆਹ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਨਵ ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ
ਵਾਇਸ ਆਫ ਪੰਜਾਬ ਦੇ ਮਸ਼ਹੁੂਰ ਢੋਲ ਪਲੇਅਰ ਕੁੱਕੀ ਜੋਗੀ ਦੇ ਬੇਟੇ ਨਵੀਨ ਜੋਗੀ ਦਾ ਵਿਆਹ ਕੰਚਨ ਨਾਲ ਬਹੁਤ ਹੀ ਵਧੀਆ ਢੰਗ ਨਾਲ ਮੁਕੰਮਲ ਹੋਇਆ। ਇਸ ਮੌਕੇ ਪੰਜਾਬ ਦੀਆਂ ਕਈ ਨਾਮੀ ਸਖਸੀਅਤਾਂ ਵਲੋਂ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਇਸ…
ਮੋਦੀ ਸਰਕਾਰ ਨੇ ਫੜੀ ਗਰੀਬਾਂ ਦੀ ਬਾਂਹ : ਪਰਮਜੀਤ ਸਿੰਘ ਗਿੱਲ
ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਗਿੱਲ ਨੇ ਕਿਹਾ ਹੈ ਕਿ ਮੋਦੀ ਨੇ ਦੇਸ ਦੇ ਕਰੋੜਾਂ ਗ਼ਰੀਬ, ਲੋੜਵੰਦ ਅਤੇ ਆਮ ਲੋਕਾਂ ਦੀ ਬਾਂਹ ਫੜੀ ਹੈ ਜਿਸ ਲਈ ਕਈ…
ਕੇਜਰੀਵਾਲ ਦੀ ਮਾਨਸਿਕਤਾ ਹਿੰਦੂ ਅਤੇ ਸਿੱਖ ਵਿਰੋਧੀ : ਪਰਮਜੀਤ ਸਿੰਘ ਗਿੱਲ
ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰਨ…
Punjab Politics: ਕਾਂਗਰਸ ਦੇ ਵਿਧਾਇਕ ਰਾਜਕੁਮਾਰ ਚੱਬੇਵਾਲ ਆਪ ‘ਚ ਸਾਮਲ, ਹੁਸ਼ਿਆਰਪੁਰ ਤੋਂ ਹੋਣਗੇ ਉਮੀਦਵਾਰ ?
ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ…
ਸ਼.ਹੀ.ਦ ਹੋਏ ਕਿਸਾਨ ਸ਼ੁਭਕਰਨ ਨੂੰ ਲੈ ਕੇ ਹਰਿਆਣਾ-ਪੰਜਾਬ ਸਮੇਤ ਕਈ ਸੂਬਿਆਂ ‘ਚ ਕੱਢੀ ਜਾਵੇਗੀ ‘ਕਲਸ਼ ਯਾਤਰਾ’
ਅੱਜ ਕਿਸਾਨ ਆਗੂ ਨੌਜਵਾਨ ਕਿਸਾਨ ਸ਼ੁਭਕਰਨ ਦੀਆਂ ਅਸਥੀਆਂ ਇਕੱਠੀਆਂ ਕਰਨਗੇ, ਜਿਸ ਨੂੰ ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਗੋਲੀ ਮਾਰ ਦਿੱਤੀ ਗਈ ਸੀ। ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਕਿਸਾਨ ਆਗੂ ਸ਼ੁੱਕਰਵਾਰ ਨੂੰ ਬਠਿੰਡਾ ਦੇ ਪਿੰਡ…
Weather Update: ਜਾਰੀ ਹੋਇਆ 72 ਘੰਟਿਆਂ ਦਾ ਅਪਡੇਟ, ਇਨ੍ਹਾਂ ਖੇਤਰਾਂ ਵਿਚ ਭਾਰੀ ਮੀਂਹ ਤੇ ਗੜੇਮਾਰੀ
ਪਹਾੜੀ ਰਾਜਾਂ ਦੇ ਨਾਲ-ਨਾਲ ਦੇਸ਼ ਦੇ ਮੈਦਾਨੀ ਇਲਾਕਿਆਂ ਵਿਚ ਵੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ 72 ਘੰਟੇ ਮੌਸਮ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ।…
Petrol-Diesel Price In Punjab: ਚੋਣਾਂ ਤੋਂ ਪਹਿਲਾਂ ਮਿਲਿਆ ਤੋਹਫ਼ਾ! ਜਾਣੋ ਪੰਜਾਬ ਦੇ ਸ਼ਹਿਰਾਂ ਵਿੱਚ ਕੀ ਨੇ ਅੱਜ ਪੈਟਰੋਲ-ਡੀਜ਼ਲ ਦੇ ਰੇਟ, ਇੱਥੇ ਵੇਖੋ ਤਾਜ਼ਾ ਭਾਅ
ਦੇਸ਼ ਭਰ ਵਿੱਚ ਅੱਜ 15 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕੀਤੇ ਗਏ ਹਨ। ਪੰਜਾਬ ਦੀ ਗੱਲ ਕਰੀਏ ਤਾਂ ਅੱਜ ਇੱਥੇ ਪੈਟਰੋਲ ਦੀ ਔਸਤ ਕੀਮਤ 98.39 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ…
Amritpal Singh Update: ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਆ ਰਹੀਆਂ ਖੂਨ ਦੀਆਂ ਉਲਟੀਆਂ, ਸਰੀਰ ਵੀ ਹੋਇਆ ਕਮਜ਼ੋਰ
Amritpal Health Update: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਪੁੱਛ ਹੜਤਾਲ ‘ਤੇ ਬੈਠੇ ਹਨ। ਇਸ ਦੌਰਾਨ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ…








