ਵੱਡੀ ਖ਼ਬਰ : ਰਵਨੀਤ ਬਿੱਟੂ ਨੂੰ ਘਰ ਅੰਦਰ ਕੀਤਾ ਗਿਆ ਨਜ਼ਰਬੰਦ, ਹਰ ਪਾਸੇ ਪੁਲਸ ਹੀ ਪੁਲਸ
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਇਕ ਵਾਰ ਫਿਰ ਸਰਕਾਰ ਅਤੇ ਪੁਲਸ ਨਾਲ ਪੰਗਾ ਪੈ ਗਿਆ ਹੈ। ਦਰਅਸਲ ਪੁਲਸ ਨੇ ਰਵਨੀਤ ਬਿੱਟੂ ਨੂੰ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਪੂਰੇ ਘਰ ਨੂੰ ਸੀਲ ਕਰ ਦਿੱਤਾ…
ਹਰਿਆਣਾ ਦੇ ਵੱਡੇ ਬ.ਦਮਾਸ਼ ਦਾ Lady Don ਨਾਲ ਵਿਆਹ! ਚਾਰੇ ਪਾਸੇ ਪੁਲਿਸ ਦਾ ਪਹਿਰਾ
ਰਾਜਸਥਾਨ ਦੀ ਲੇਡੀ ਡੌਨ ਵਜੋਂ ਜਾਣੀ ਜਾਂਦੀ ਅਨੁਰਾਧਾ ਚੌਧਰੀ ਤੇ ਹਰਿਆਣਾ ਦੇ ਗੈਂਗਸਟਰ ਕਾਲਾ ਜਠੇੜੀ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਰਹੇ ਹਨ। ਲਾੜਾ-ਲਾੜੀ ਦੋਵੇਂ ਵਿਆਹ ਵਾਲੀ ਥਾਂ ‘ਤੇ ਪਹੁੰਚ ਚੁੱਕੇ ਹਨ। ਦੋਵਾਂ ਦੇ ਵਿਆਹਾਂ ‘ਤੇ ਪੂਰੇ ਬੈਂਕੁਏਟ ਹਾਲ ‘ਚ…
PSEB ਨੇ ਸਕੂਲਾਂ ‘ਤੇ ਕਸਿਆ ਸ਼ਿਕੰਜਾ, ਸਟੂਡੈਂਟਸ ਦੇ ਰਜਿਸਟ੍ਰੇਸ਼ਨ ਦਸਤਾਵੇਜ਼ 28 ਤੱਕ ਜਮ੍ਹਾ ਕਰਾਉਣ ਦੇ ਹੁਕਮ
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ ਸੈਸ਼ਨ 2023-24 ਲਈ 9ਵੀਂ ਅਤੇ 11ਵੀਂ ਜਮਾਤ ਵਿੱਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ…
ਵਿਰੋਧੀਆਂ ਵੱਲੋਂ ਸੀ. ਏ. ਏ, ਧਾਰਾ 370, ਤਿੰਨ ਤਲਾਕ ਅਤੇ ਰਾਮ ਮੰਦਰ ਵਰਗੇ ਅਸੰਭਵ ਸਮਝੇ ਜਾਣ ਵਾਲੇ ਮਸਲਿਆਂ ਨੂੰ ਮੋਦੀ ਨੇ ਹਲ਼ ਕੀਤਾ: ਪਰਮਜੀਤ ਸਿੰਘ ਗਿੱਲ
Reporter (bablu) ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਜੋ ਕੰਮ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਅਸੰਭਵ ਸਮਝੇ ਜਾਂਦੇ ਸਨ ,ਉਹਨਾਂ ਕੰਮਾਂ ਨੂੰ ਦੇਸ਼ ਹਿੱਤ ਲਈ ਪਹਿਲ…
POCSO: ਬੱਚਿਆਂ ਦੀਆਂ ਅ.ਸ਼.ਲੀ.ਲ ਵੀਡੀਓਜ਼ ਦੇਖਣ ਜਾਂ ਡਾਊਨਲੋਡ ਕਰਨਾ ਅਪਰਾਧ ਨਹੀਂ, HC ਦੇ ਫੈਸਲੇ ਨੇ ਸਭ ਨੂੰ ਕੀਤਾ ਹੈਰਾਨ
ਸੁਪਰੀਮ ਕੋਰਟ ਨੇ ਚਾਈਲਡ ਪੋਰਨੋਗ੍ਰਾਫੀ ਨੂੰ ਲੈ ਕੇ ਮਦਰਾਸ ਹਾਈ ਕੋਰਟ ਦੇ ਫੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਫੈਸਲੇ ਵਿੱਚ ਮਦਰਾਸ ਹਾਈ ਕੋਰਟ ਨੇ ਮੰਨਿਆ ਸੀ ਕਿ ਚਾਈਲਡ ਪੋਰਨੋਗ੍ਰਾਫੀ ਨੂੰ ਡਾਊਨਲੋਡ ਕਰਨਾ ਅਪਰਾਧ ਨਹੀਂ ਹੈ। ਬਾਅਦ ਵਿੱਚ, 11 ਮਾਰਚ ਨੂੰ,…
Weather Update Today: ਉੱਤਰੀ ਭਾਰਤ ‘ਚ ਮੁੜ ਬਦਲੇਗਾ ਮੌਸਮ, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ 12 ਤੋਂ 14 ਮਾਰਚ ਦਰਮਿਆਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਦਰਮਿਆਨੀ ਬਾਰਸ਼ ਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ…
Haryana News: ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ‘ਚ ਬੀਜੇਪੀ ਨੂੰ ਝਟਕਾ! ਜੇਜੇਪੀ ਨੇ ਤੋੜਿਆ ਗੱਠਜੋੜ, ਖੱਟਰ ਦੇ ਸਕਦੇ ਅਸਤੀਫਾ ਜੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਬੀਜੇਪੀ ਤੇ ਜੇਜੇਪੀ ਦਾ ਗੱਠਜੋੜ ਟੁੱਟ ਰਿਹਾ ਹੈ। ਸੂਤਰਾਂ ਮੁਤਾਬਕ ਜੇਜੇਪੀ ਨੇ ਵੱਖ ਹੋਣ ਦਾ ਫੈਸਲਾ ਲੈ ਲਿਆ ਬੱਸ ਹੁਣ ਸਿਰਫ ਇਸ ਦਾ ਰਸਮੀ ਐਲਾਨ ਹੋਣਾ…
Anupama: ਅਮਰੀਕਾ ‘ਚ ‘ਅਨੁਪਮਾ’ ਨੂੰ ਹੋਈ ਜੇਲ੍ਹ, ਲੱਗੇ ਗੰਭੀਰ ਇਲਜ਼ਾਮ, ਰੋ-ਰੋ ਕੇ ਹੋਇਆ ਬੁਰਾ ਹਾਲ, ਦੇਖੋ ਇਹ ਵੀਡੀਓ
ਅਮਰੀਕਾ ਜਾਣ ਤੋਂ ਬਾਅਦ ਵੀ ਅਨੁਪਮਾ ਦੀ ਜ਼ਿੰਦਗੀ ‘ਚ ਸ਼ਾਂਤੀ ਨਹੀਂ ਹੈ। ਕਦੇ ਪਰੀਤੋਸ਼ ਉਸ ਨੂੰ ਪਰੇਸ਼ਾਨ ਕਰ ਰਿਹਾ ਹੈ ਅਤੇ ਕਦੇ ਅਨੁਪਮਾ ਅਨੁਜ-ਆਧਿਆ ਕਾਰਨ ਭਾਵੁਕ ਤੌਰ ‘ਤੇ ਟੁੱਟ ਰਹੀ ਹੈ। ਹੁਣ ਅਨੁਪਮਾ ਦੇ ਬੇਟੇ ਪਰਿਤੋਸ਼ ਨੇ ਸਾਰੀਆਂ ਹੱਦਾਂ ਪਾਰ…
Punjab News: ਪੰਜਾਬ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼? ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ, ਬੋਲੇ…ਭਗਵੰਤ ਮਾਨ ਇਕੱਲੇ ਲੜ ਰਹੇ, ਸਾਥ ਦਿਓ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਖਿਲਾਫ ਸੀਐਮ ਭਗਵੰਤ ਮਾਨ ਇਕੱਲੇ ਲੜ ਰਹੇ ਹਨ। ਉਨ੍ਹਾਂ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ…
Punjab Weather Update: ਅੱਜ ਰਾਤ ਤੋਂ ਵਿਗੜੇਗਾ ਮੌਸਮ, ਪੰਜਾਬ ਲਈ ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ…









