Farmers Protest: ਕਿਸਾਨ ਫਿਰ ਕਰਨਗੇ ਦਿੱਲੀ ਕੂਚ? ਕੌਮੀ ਪੱਧਰ ਦੀ ਮੀਟਿੰਗ ਅੱਜ, ਕੱਲ੍ਹ ਲਿਆ ਜਾਏਗਾ ਅੰਤਿਮ ਫੈਸਲਾ
ਪੰਜਾਬ ਦੇ ਕਿਸਾਨ 15 ਦਿਨ ਤੋਂ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ ਪਰ ਦੋਵਾਂ ਥਾਵਾਂ ਉਪਰ ਵੱਡੀ ਗਿਣਤੀ ਕਿਸਾਨ ਧਰਨਾ ਲਾਈ ਬੈਠੇ ਹਨ। ਹੁਣ…
ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਪਰ ਗੱਲਬਾਤ ਦੇ ਨਾਲ ਹੀ ਨਿਕਲੇਗਾ ਹੱਲ : ਪਰਮਜੀਤ ਸਿੰਘ ਗਿੱਲ
ਰਿਪੋਰਟਰ (ਬੱਬਲੂ) Farmers- ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ…
ਸੰਜੀਵਨੀ ਹਸਪਤਾਲ ਵਿੱਚ ਬਜਟ ਆਈਸੀਯੂ ਸੇਵਾ ਸ਼ੁਰੂ
ਸੰਜੀਵਨੀ ਹਸਪਤਾਲ ਚੰਦਰ ਨਗਰ ਲੁਧਿਆਣਾ ਵਿੱਚ ਬਜਟ ਆਈ.ਸੀ.ਯੂ ਸੇਵਾ ਸ਼ੁਰੂ ਕੀਤੀ ਗਈ ਹੈ।ਇਸ ਸੇਵਾ ਦਾ ਸਭ ਤੋਂ ਵੱਧ ਲਾਭ ਮੱਧ ਵਰਗ ਅਤੇ ਗਰੀਬ ਲੋਕਾਂ ਨੂੰ ਮਿਲੇਗਾ।ਇਸ ਸਬੰਧੀ ਹਸਪਤਾਲ ਦੇ ਡਾਇਰੈਕਟਰ ਪੀ.ਕੇ.ਐਸ.ਵਰਮਾ ਨੇ ਦੱਸਿਆ ਕਿ ਬਜਟ ਵਿੱਚ ਆਈ.ਸੀ.ਯੂ ਸੇਵਾ ਸ਼ੁਰੂ ਕੀਤੀ…
AMRITPAL SINGH CASE:ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ CM ਭਗਵੰਤ ਮਾਨ ਨੂੰ ਪੱਤਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ…
Weather Update: ਨਵੀਂ ਪੱਛਮੀ ਗੜਬੜੀ ਦਾ ਅਲਰਟ, ਇਲਾਕਿਆਂ ਵਿਚ ਮੀਂਹ, ਹਨੇਰੀ ਅਤੇ ਗੜੇਮਾਰੀ ਦੀ ਚਿਤਾਵਨੀ
ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਇਆ ਹੈ, ਪਰ ਰਾਤ ਨੂੰ ਹਲਕੀ ਠੰਢ ਅਜੇ ਵੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ 2 ਦਿਨਾਂ ਯਾਨੀ 26 ਅਤੇ 27…
Farmer Protest: ਕਿਸਾਨਾਂ ਦਾ ਸਾਥ ਦੇਣ ਵਾਲਿਆਂ ‘ਤੇ ਐਕਸ਼ਨ ! ਖਾਲਸਾ ਏਡ ਦੇ X ਖਾਤਾ ਭਾਰਤ ‘ਚ ਬੈਨ
ਕਿਸਾਨ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇੱਕ ਹਿਸਾਬ ਨਾਲ ਕੇਂਦਰ ਨੇ ਇਹ ਲੜਾਈ ‘ਹਲ਼ ਬਨਾਮ ਬਲ’ ਵਾਲੀ ਬਣਾ ਦਿੱਤੀ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਚਲਾਏ ਜਾ ਰਹੇ…
National Education Policy: ਕੇਂਦਰ ਵੱਲੋਂ ਸਾਰੇ ਰਾਜਾਂ ਨੂੰ ਨਿਰਦੇਸ਼, ਪਹਿਲੀ ਜਮਾਤ ‘ਚ ਦਾਖ਼ਲੇ ਲਈ ਉਮਰ ਇਸ ਤੋਂ ਘੱਟ ਨਾ ਹੋਏ
ਕੇਂਦਰ ਸਰਕਾਰ ਨੇ ਕੌਮੀ ਸਿੱਖਿਆ ਨੀਤੀ (NEP) 2020 ਤਹਿਤ ਦੇਸ਼ ਦੇ ਸਾਰੇ ਰਾਜਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਪਹਿਲੀ ਕਲਾਸ ਵਿੱਚ ਦਾਖ਼ਲੇ ਲਈ ਉਮਰ ਸੀਮਾ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਨਿਰਦੇਸ਼ ਰਾਜ ਸਰਕਾਰਾਂ ਦੇ ਨਾਲ ਸਾਰੇ…
Badal on Farmers: PM ਮੋਦੀ ਦੇ ਪ੍ਰੋਗਰਾਮ ‘ਚ ਹਰਸਿਮਰਤ ਕੌਰ ਬਾਦਲ ਨੇ ਚੁੱਕਿਆ ਕਿਸਾਨ ਅੰਦੋਲਨ ਦਾ ਮੁੱਦਾ, BJP ਵਰਕਰਾਂ ਨੇ ਕੀਤਾ ਜ਼ਬਰਦਸਤ ਵਿਰੋਧ,
ਬੀਤੇ ਦਿਨ ਪ੍ਰਧਾਨ ਮੰਤਰ ਨਰੇਂਦਰ ਮੋਦੀ ਵੱਲੋਂ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ। ਇਸ ਸਮਾਗਮ ਬਠਿੰਡਾ ਵਿੱਚ ਰੱਖਿਆ ਗਿਆ ਸੀ। ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀਡੀਓ ਕਾਨੰਫਰਸਿੰਗ ਜ਼ਰੀਏ ਪ੍ਰੋਗਰਾਮ ‘ਚ ਜੁੜੇ ਸਨ। ਇਸ ਵਿੱਚ ਕੇਂਦਰੀ ਮੰਤਰੀਆਂ ਦੇ…
Farmers Protest: ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਸੜਕਾਂ ‘ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਪੰਜਾਬ ‘ਚ ਇੰਟਰਨੈੱਟ ਪਾਬੰਦੀ ਵਧੀ
ਅੱਜ ਸੋਮਵਾਰ ਨੂੰ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਕਿਸਾਨ ਅਜੇ ਵੀ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ…
Property on wife’s name: ਪਤਨੀ ਦੇ ਨਾਂ ‘ਤੇ ਖਰੀਦੀ ਜਾਇਦਾਦ ‘ਤੇ ਪਰਿਵਾਰ ਦਾ ਵੀ ਹੱਕ, ਰਜਿਸਟਰੀ ਕਰਵਾਉਣ ਤੋਂ ਪਹਿਲਾਂ ਜਾਣੋ ਹਾਈਕੋਰਟ ਦਾ ਫੈਸਲਾ
ਇਲਾਹਾਬਾਦ ਹਾਈਕੋਰਟ ਨੇ ਪਰਿਵਾਰਕ ਜਾਇਦਾਦ ਵਿਵਾਦ ‘ਚ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਆਪਣੀ ਪਤਨੀ ਦੇ ਨਾਂ ‘ਤੇ ਕੋਈ ਜਾਇਦਾਦ ਖਰੀਦੀ ਹੈ ਤੇ ਉਸ ਨੂੰ ਰਜਿਸਟਰਡ ਕਰਵਾਇਆ ਹੈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਦਾ ਵੀ…








