ਪੰਜਾਬ ਸਰਕਾਰ ਵੱਲੋਂ ਘਰ ਘਰ ਰਾਸ਼ਨ ਵੰਡਣ ਦੀ ਯੋਜਨਾਂ ਨਾਲ ਅਸਲ ਲਾਭਪਾਤਰੀ ਰਹਿ ਜਾਣਗੇ ਵਾਂਝੇ : ਪਰਮਜੀਤ ਸਿੰਘ ਗਿੱਲ
ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦਾ ਆਟਾ ਘਰ-ਘਰ ਪਹੁੰਚਾਉਣ ਦੀ ਯੋਜਨਾ ਸ਼ੁਰੂ ਕਰਕੇ ਇਸ ਦਾ…
ਅਜੇ ਕੁਮਾਰ ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਦੇ ਬਲਾਕ ਸੋਸ਼ਲ ਮੀਡੀਆ ਇੰਚਾਰਜ ਬਣੇ
ਅਜੇ ਕੁਮਾਰ ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਦੇ ਬਲਾਕ ਸੋਸ਼ਲ ਮੀਡੀਆ ਇੰਚਾਰਜ ਬਣੇ , ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਉਹਨਾਂ ਕਿਹਾ ਮੈਂ ਤਹਿ ਦਿਲੋਂ ਧੰਨਵਾਦੀ ਹਾਂ ਹਾਈ ਕਮਾਂਡ ਦਾ ਅਤੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਜੀ ਦਾ ,…
ਆਖਿਰ ਦੋ ਸਾਲ ਵਾਲਾ ਪੁਰਾਣਾ ਬੱਚਾ ਲੋਕ ਹਿੱਤ ਚ ਕੰਮ ਕਰਦਿਆ ਜਵਾਨ ਹੋ ਗਿਆ ਹੈ।
ਬਟਾਲਾ ( ਬੱਬਲੂ, ਚੋਧਰੀ) ਅੱਜ ਤੋ ਕਰੀਬ ਦੋ ਸਾਲ ਪਹਿਲਾਂ ਇੱਕ ਖ਼ਬਰ ” ਬੱਚੇ ਦਾ ਖੌਫ ” ਦੇ ਸਿਰਲੇਖ ਹੇਠ ਨਸ਼ਰ ਹੋਈ ਸੀ। ਉਸ ਸਮੇਂ ਚੋਣਾਂ ਦਾ ਮਾਹੌਲ ਸੀ। ਸਾਰੀਆਂ ਪਾਰਟੀਆਂ ਦਾ ਜੋਰ ਲੱਗਾ ਹੋਇਆ ਸੀ। ਪਰ ਉਸ ਸਮੇਂ ਕੁੱਝ…
Sandeshkhali Case: ਸਿੱਖ ਅਫ਼ਸਰ ਨੂੰ ਖ਼ਾਲਿਸਤਾਨੀ ਕਹੇ ਜਾਣ ‘ਤੇ ਬੋਲੇ ਭਗਵੰਤ ਮਾਨ, ਕਿਹਾ-‘ਸ਼ਾਇਦ ਭਾਜਪਾ ਨੂੰ ਨਹੀਂ ਪਤਾ…’
ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਾਲੀ ਵਿੱਚ ਇੱਕ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ‘ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ…
Farmers Protest: ਕਿਸਾਨ ਅੰਦੋਲਨ ‘ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ, ਪੰਜਾਬ ਸਰਕਾਰ ਖਿਲਾਫ ਪਟੀਸ਼ਨ ਰੱਦ
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਸਾਨ ਅੰਦੋਲਨ ਤੇ ਸੁਰੱਖਿਆ ਬਾਰੇ ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੂਬੇ…
Farmers Protest: ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ, ਪੁਲਿਸ ਨੇ ਕਿਸਾਨਾਂ ‘ਤੇ ਕੀਤੀ ਸਖਤੀ
ਖਨੌਰੀ ਸਰਹੱਦ ‘ਤੇ ਇੱਕ ਕਿਸਾਨ ਦੀ ਮੌਤ ਹੋਣ ਦੀ ਖਬਰ ਹੈ। ਸੂਤਰਾਂ ਮੁਤਾਬਕ ਕਿਸਾਨ ਨੂੰ ਗੋਲੀ ਲੱਗਣ ਕਾਰਨ ਮੌਤ ਹੋਈ ਹੈ। ਮਰਨ ਵਾਲਾ ਕਿਸਾਨ ਖਨੌਰੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ।…
Airtel ਏਅਰਟੈੱਲ ਨੇ ਲੁਧਿਆਣਾ ਵਿੱਚ ਆਪਣੇ ਰਿਟੇਲ ਸਟੋਰਾਂ ਦਾ ਵਿਸਤਾਰ ਕੀਤਾ
ਸ਼ਹਿਰ ਵਿੱਚ ਪਹਿਲਾਂ ਤੋਂ ਮੌਜੂਦ 11 ਸਟੋਰਾਂ ਵਿੱਚ 4 ਹੋਰ ਨਵੇਂ ਸਟੋਰ ਸ਼ਾਮਲ ਕੀਤੇ ਗਏ ਲੁਧਿਆਣਾ, 20 ਫਰਵਰੀ : ਭਾਰਤ ਦੇ ਪ੍ਰਮੁੱਖ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਵਿੱਚੋਂ ਇੱਕ, ਭਾਰਤੀ ਏਅਰਟੈੱਲ ਨੇ ਅੱਜ ਐਲਾਨ ਕੀਤਾ ਹੈ ਕਿ ਉਸਨੇ ਲੁਧਿਆਣਾ ਸ਼ਹਿਰ ਵਿੱਚ ਆਪਣੇ…
Rahul Gandhi on MSP: MSP ਦੀ ਕਾਨੂੰਨੀ ਗਾਰੰਟੀ ਬਾਰੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ, ਬੋਝ ਨਹੀਂ ਸਗੋਂ GDP ’ਚ ਪਵੇਗਾ ਅਹਿਮ ਯੋਗਦਾਨ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਨਾਲ ਦੇਸ਼ ਦੇ ਕਿਸਾਨ ਬਜਟ ‘ਤੇ ਬੋਝ ਨਹੀਂ…
Farmer Protest : ਕਿਸਾਨਾਂ ਨੇ ਫੁੱਟਪਾਥ ‘ਤੇ ਬੀਜ ਦਿੱਤੇ ਗੰਢੇ, ਕਹਿੰਦੇ- ‘ਹੱਕ ਲੈ ਕੇ ਜਾਵਾਂਗੇ ਨਹੀਂ ਤਾਂ ਇਥੇ ਹੀ ਬੈਠੇ ਹਾਂ’
ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ‘ਤੇ ਰਣਨੀਤੀ ਬਣਾਈ ਜਾ ਰਹੀ ਹੈ ਉਥੇ ਹੀ ਪਿਛਲੇ ਹਫਤੇ ਤੋਂ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਆਪਣੇ ਵਿਹਲੇ ਸਮੇਂ ਵਿੱਚ ਖੇਤੀ ਵੀ ਕਰ ਰਹੇ ਹਨ। ਪੰਜਾਬ ਦੇ ਕੁਝ ਕਿਸਾਨਾਂ ਨੇ ਸ਼ੰਭੂ ਬਾਰਡਰ…
KISAN ANDOLAN: ”ਅੰਦੋਲਨ ”ਚ ਸ਼ਹੀਦ ਹੋਏ ਕਿਸਾਨਾਂ ਨੂੰ ਫ਼ੌਜੀਆਂ ਦੇ ਪਰਿਵਾਰਾਂ ਜਿੰਨਾ ਮਿਲੇ ਮੁਆਵਜ਼ਾ”: ਅਕਾਲੀ ਦਲ ਨੇ ਰੱਖੀ ਮੰਗ
ਸ਼੍ਰੋਮਣੀ ਅਕਾਲੀ ਦਲ ਨੇ ਸ਼ੰਭੂ-ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਸੈਨਿਕਾਂ ਦੇ ਪਰਿਵਾਰਾਂ ਬਰਾਬਰ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ‘ਜੈ ਜਵਾਨ ਤੇ ਜੈ ਕਿਸਾਨ’ ਦੇ ਨਾਅਰੇ ਮੁਤਾਬਕ ਅਜਿਹਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ…









