‘ਸਲਮਾਨ ਕਿਉਂ ਮੰਗੇ ਮਾਫੀ, ਉਸ ਨੇ ਕਿਸੇ ਜਾਨਵਰ ਨੂੰ ਨਹੀਂ ਮਾ..ਰਿ..ਆ’, ਲਾਰੇਂਸ ਬਿਸ਼ਨੋਈ ‘ਤੇ ਭੜਕੇ ਅਦਾਕਾਰ ਦੇ ਪਿਤਾ, ਜਾਣੋ ਪੂਰਾ ਮਾਮਲਾ
ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਇਨ੍ਹਾਂ ਦੋ ਨਾਵਾਂ ਦਾ ਸਭ ਤੋਂ ਜ਼ਿਆਦਾ ਜ਼ਿਕਰ ਕੀਤਾ ਜਾ ਰਿਹਾ ਹੈ: ਸਲਮਾਨ ਖਾਨ ਅਤੇ ਲਾਰੈਂਸ ਬਿਸ਼ਨੋਈ। ਹਾਲ ਹੀ ਵਿੱਚ ਬਾਬਾ ਸਿੱਦੀਕੀ ਕਤਲ ਕਾਂਡ ਤੋਂ ਬਾਅਦ ਇਹ ਚਰਚਾ ਹੋਰ ਤੇਜ਼ ਹੋ ਗਈ ਹੈ। ਲਾਰੈਂਸ ਬਿਸ਼ਨੋਈ ਗੈਂਗ…
Pannun Asassination Plot: ਅਮਰੀਕਾ ਨੇ ਪੰਨੂ ਮਾਮਲੇ ‘ਚ ਵਿਕਾਸ ਯਾਦਵ ਨੂੰ ‘ਵਾਂਟੇਡ’ ਬਣਾ ਕੇ ਚੀਨ ਤੇ ਰੂਸ ਨੂੰ ਦਿੱਤਾ ਇਹ ਸਖ਼ਤ ਸੰਦੇਸ਼, ਜਾਣੋ ਕਿੱਧਰ ਜੁੜੇ ਤਾਰ ?
ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ (gurpatwant Singh Pannu) ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਵਿਕਾਸ ਯਾਦਵ ਵਿਰੁੱਧ ਅਮਰੀਕੀ ਨਿਆਂ ਵਿਭਾਗ ਵੱਲੋਂ ਦਾਇਰ ਕੀਤੇ ਗਏ ਦੋਸ਼ਾਂ ਦੇ ਨਾਲ-ਨਾਲ ਦਿੱਤੇ ਗਏ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ…
Punjab News: ਸੰਕਟ ਮੋਚਨ ਸ਼੍ਰੀ ਹਨੂੰਮਾਨ ਮੰਦਿਰ ‘ਚ ਦਿਨਦਿਹਾੜੇ ਹੋਈ ਚੋਰੀ, ਮੱਥਾ ਟੇਕਣ ਦੇ ਬਹਾਨੇ ਆਇਆ ਸੀ ਚੋਰ
ਲੁਧਿਆਣਾ ਦੇ ਸੰਕਟ ਮੋਚਨ ਸ਼੍ਰੀ ਹਨੂੰਮਾਨ ਮੰਦਿਰ ਵਿਖੇ ਦਿਨਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੱਥਾ ਟੇਕਣ ਦੇ ਬਹਾਨੇ ਚੋਰ ਮੰਦਿਰ ਵਿੱਚ ਵੜਿਆ ਸੀ।ਦੱਸ ਦਈਏ ਕਿ ਲੁਧਿਆਣਾ ਦੇ ਹੈਬੋਵਾਲ ਸਥਿਤ ਬਾਲਾਜੀ ਮੰਦਿਰ ਦਾ ਸਾਹਮਣੇ ਇਹ ਘਟਨਾ ਵਾਪਰੀ…
ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ, ਜਾਣੋ ਪੂਰਾ ਮਾਮਲਾ
ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ…
ਡੇਰਾ ਸਿਰਸਾ ਮੁਖੀ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ। ਇਸ ਦੇ ਨਾਲ ਹੀ ਰਾਮ ਰਹੀਮ…
ਦੀਵਾਲੀ ਦੀਆਂ ਛੁੱਟੀ ”ਚ ਵੱਡਾ ਬਦਲਾਅ, ਹੁਣ 1 ਨਵੰਬਰ ਨੂੰ ਨਹੀਂ ਇਸ ਦਿਨ ਹੋਵੇਗੀ ਛੁੱਟੀ, ਦਫ਼ਤਰ ਤੇ ਸਕੂਲ ਰਹਿਣਗੇ ਬੰਦ
ਛੱਤੀਸਗੜ੍ਹ ਦੇ ਭਿਲਾਈ ਦੀ ਕਲੈਕਟਰ ਰਿਚਾ ਪ੍ਰਕਾਸ਼ ਚੌਧਰੀ ਵੱਲੋਂ ਪਹਿਲਾਂ ਐਲਾਨੀ ਗਈ ਸਥਾਨਕ ਛੁੱਟੀ ਵਿੱਚ ਬਦਲਾਅ ਕੀਤੇ ਗਏ ਹਨ। ਪਹਿਲਾਂ ਐਲਾਨੀ ਛੁੱਟੀ ਦੇ ਅਨੁਸਾਰ, 1 ਨਵੰਬਰ 2024 ਨੂੰ ਗੋਵਰਧਨ ਪੂਜਾ ਦੇ ਮੌਕੇ ‘ਤੇ ਸਥਾਨਕ ਛੁੱਟੀ ਸੀ, ਪਰ ਹੁਣ ਇਸਨੂੰ ਬਦਲ…
Holiday: ਪੰਜਾਬ ਦੇ ਇਸ ਜਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ ਇੱਕ ਵਾਰ ਫੇਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ…
ਪਹਿਲਾਂ ਪ੍ਰੇਮਿਕਾ ਨਾਲ ਸਾਂਝੀ ਕੀਤੀ ਤਸਵੀਰ, ਫਿਰ ਹੋਟਲ ਦੀ ਬਾਲਕੋਨੀ ਤੋਂ ਡਿੱਗਿਆ ਮਸ਼ਹੂਰ ਗਾਇਕ
ਪੌਪ ਬੈਂਡ ਵਨ ਡਾਇਰੈਕਸ਼ਨ ਦੇ ਸਾਬਕਾ ਮੈਂਬਰ ਅਤੇ ਗਾਇਕ ਲਿਆਮ ਪੇਨ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਗਾਇਕ ਨੇ 31 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ…
ਲਾਰੇਂਸ ਬਿਸ਼ਨੋਈ ਗੈਂਗ ਦਾ ਮੈਂਬਰ ਸੁੱਖਾ ਗ੍ਰਿਫ਼ਤਾਰ, ਸਲਮਾਨ ਖਾਨ ਦੇ ਘਰ ਦੀ ਕੀਤੀ ਸੀ ਰੇਕੀ
ਹਰਿਆਣਾ ਅਤੇ ਮੁੰਬਈ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਸੁੱਖਾ ਕਾਹਲੂਆ ਨਾਮ ਦੇ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਪਾਣੀਪਤ ਤੋਂ ਗ੍ਰਿਫਤਾਰ ਕੀਤਾ ਹੈ। ਨਵੀਂ ਮੁੰਬਈ ਦੀ ਪਨਵੇਲ ਸਿਟੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ ‘ਤੇ ਇਕ ਆਪਰੇਸ਼ਨ ਕਰ ਕੇ…
ਨਾਇਬ ਸੈਣੀ ਦਾ ਸਹੁੰ ਚੁੱਕ ਸਮਾਗਮ ਅੱਜ, PM ਮੋਦੀ ਸਣੇ ਕਈ ਵੱਡੀ ਸ਼ਖਸ਼ੀਅਤਾਂ ਹੋਣਗੀਆਂ ਸ਼ਾਮਲ, ਆਹ ਰਸਤੇ ਰਹਿਣਗੇ ਬੰਦ
ਅੱਜ ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਦੁਬਾਰਾ ਸਹੁੰ ਚੁੱਕਣਗੇ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰ ਰਹੇ ਹਨ। ਵੀਆਈਪੀ ਮੂਵਮੈਂਟ ਦੇ ਚਲਦਿਆਂ…








