ldhdvtimes

Giani Harpreet Singh: ਵੱਡੀ ਖਬਰ! ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ

Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਇੱਕ ਵੀਡੀਓ ਸੁਨੇਹੇ ਦੇ ਵਿੱਚ ਉਹ ਭਾਵੁਕ ਹੁੰਦੇ ਹੋਏ ਦੱਸਦੇ ਹੋਏ ਨਜ਼ਰ ਆਏ।…

ਹਰਿਆਣਾ ਦੇ CM ਰਹਿਣਗੇ ਨਾਇਬ ਸੈਣੀ,ਅਮਿਤ ਸ਼ਾਹ ਦੀ ਮੌਜੂਦਗੀ ‘ਚ ਵਿਧਾਇਕ ਦਲ ਦੇ ਨੇਤਾ ਚੁਣੇ ਗਏ, ਭਲਕੇ ਦੂਜੀ ਵਾਰ ਚੁੱਕਣਗੇ ਸਹੁੰ

ਭਾਜਪਾ ਨੇ ਹਰਿਆਣਾ ‘ਚ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਨਾਇਬ ਸਿੰਘ ਸੈਣੀ ਨੂੰ ਮੁੜ ਮੁੱਖ ਮੰਤਰੀ ਚੁਣ ਲਿਆ ਗਿਆ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ…

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੁੜ ਹੋਣਗੀਆਂ ਪੰਚਾਇਤੀ ਚੋਣਾਂ, ਛੇਤੀ ਐਲਾਨੀ ਜਾਵੇਗੀ ਤਰੀਕ

ਪੰਜਾਬ ‘ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ…

Weather Update: ਪੰਜਾਬ ਅਤੇ ਚੰਡੀਗੜ੍ਹ ‘ਚ ਠੰਡੀਆਂ ਹੋਈਆਂ ਰਾਤਾਂ, ਸਾਰੇ ਸ਼ਹਿਰਾਂ ‘ਚ ਹਵਾ ਹੋਈ ਪ੍ਰਦੂਸ਼ਿਤ

ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਨੂੰ ਠੰਡ ਵਧਣੀ ਸ਼ੁਰੂ ਹੋ ਗਈ ਹੈ। ਘੱਟੋ-ਘੱਟ ਤਾਪਮਾਨ ਡਿੱ ਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਸਭ ਤੋਂ ਵੱਧ ਠੰਢ ਫਰੀਦਕੋਟ ਵਿੱਚ…

ਅਦਾਕਾਰਾ Alia Bhatt ਇਸ ਖ਼ਤਰਨਾਕ ਬੀਮਾਰੀ ਦਾ ਹੋਈ ਸ਼ਿਕਾਰ

ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਐਕਸ਼ਨ-ਥ੍ਰਿਲਰ ਫ਼ਿਲਮ ‘ਜਿਗਰਾ’ ਨੂੰ ਲੈ ਕੇ ਸੁਰਖੀਆਂ ‘ਚ ਹੈ। ‘ਜਿਗਰਾ’ 11 ਅਕਤੂਬਰ ਨੂੰ ਦੁਸਹਿਰੇ ਮੌਕੇ ਰਿਲੀਜ਼ ਹੋਈ ਸੀ। ਫ਼ਿਲਮ ‘ਚ ਆਲੀਆ ਨੇ ਇੱਕ ਦਲੇਰ ਭੈਣ ਦੀ ਭੂਮਿਕਾ ਨਿਭਾਈ ਹੈ, ਜੋ ਆਪਣੇ ਬੇਕਸੂਰ ਭਰਾ ਨੂੰ ਜੇਲ੍ਹ…

Punjab Election: ਪੰਜਾਬੀਓ ਮੁੜ ਹੋ ਜਾਓ ਚੋਣਾਂ ਲਈ ਤਿਆਰ! ਅੱਜ ਚੋਣ ਕਮਿਸ਼ਨ ਕਰੇਗਾ ਤਾਰੀਖਾਂ ਦਾ ਐਲਾਨ

ਪੰਜਾਬ ਵਿੱਚ ਚੋਣਾਂ ਦਾ ਮਾਹੌਲ ਗਰਮ ਰਹੇਗਾ। ਅੱਜ ਪੰਚਾਇਤੀ ਚੋਣਾਂ ਮੁਕੰਮਲ ਹੋਣ ਦੇ ਨਾਲ ਹੀ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਅੱਜ ਮਹਾਰਾਸ਼ਟਰ ਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ…

ਭਾਰਤ ਅਤੇ ਕੈਨੇਡਾ ਵਿਚਾਲੇ ਖੜਕੀ, ਟਰੂਡੋ ਨੇ ਭਾਰਤ ‘ਤੇ ਲਾਏ ਗੰਭੀਰ ਇਲਜ਼ਾਮ! ਕਿਹਾ- ਮੋਦੀ ਸਰਕਾਰ ਨੇ ਕੀਤੀ ਵੱਡੀ ਗਲਤੀ

ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਕਾਫੀ ਵਿਗੜ ਗਏ ਹਨ। ਭਾਰਤ ਨੇ ਸੋਮਵਾਰ ਨੂੰ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਇਸ ਤੋਂ ਇਲਾਵਾ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ, ਜਿਨ੍ਹਾਂ…

ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗਾਂ ਦਾ ਪ੍ਰਦਰਸ਼ਨ ਟਲਿਆ, ਜੋੜੇ ਨੂੰ ਦਿੱਤਾ ਅਲਟੀਮੇਟਮ

ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗ ਸਿੰਘਾਂ ਵੱਲੋਂ ਅੱਜ ਕੀਤੇ ਜਾਣ ਵਾਲਾ ਪ੍ਰਦਰਸ਼ਨ 4 ਦਿਨਾਂ ਲਈ ਟਾਲ ਦਿੱਤਾ ਗਿਆ ਹੈ। ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਵੇਖਦੇ ਹੋਏ ਨਿਹੰਗ ਸਿੰਘਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਨਿਹੰਗ ਸਿੰਘ ਮਾਨ…

ਹੁਣ ਸਲਮਾਨ ਖਾਨ ਦੀ ਜਾ..ਨ ਦਾ ਦੁਸ਼ਮਨ! ਮੂਸੇਵਾਲਾ, ਗੋਗਾਮੜੀ ਦੇ ਹਾਈਪ੍ਰੋਫਾਈਲ ਕੇਸ ਦਾ ਮਾਸਟਰਮਾਈਂਡ, ਬਿਸ਼ਨੋਈ ਦੀ ਪੂਰੀ ਕ੍ਰਾਈਮ ਕੁੰਡਲੀ

ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਦੇਸ਼ ‘ਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਇਸੇ ਲੜੀ ਵਿੱਚ ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਪੁਣੇ ਤੋਂ ਇੱਕ 28 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ…

ਕੈਂਸਰ ਨਾਲ ਲੜ ਰਹੀ ਹਿਨਾ ਖਾਨ ਦੀਆਂ ਅੱਖਾਂ ‘ਚ ਬਚੀ ਸਿਰਫ ਇੱਕ ਪਲਕ, ਫੋਟੋ ਸ਼ੇਅਰ ਕਰਕੇ ਦਿਖਾਇਆ ਆਪਣਾ ਹਾਲ, ਕੰਬ ਜਾਵੇਗੀ ਰੂਹ

ਯੇ ਰਿਸ਼ਤਾ ਕਿਆ ਕਹਿਲਾਤਾ ਹੈ ਫੇਮ ਐਕਟ੍ਰੈਸ ਹਿਨਾ ਖਾਨ ਅੱਜਕੱਲ੍ਹ ਮੁਸ਼ਕਿਲ ਦੌਰ ‘ਚੋਂ ਲੰਘ ਰਹੀ ਹੈ। ਉਹ ਕੈਂਸਰ ਨਾਲ ਜੰਗ ਲੜ ਰਹੀ ਹੈ। ਹਿਨਾ ਖਾਨ ਬਹੁਤ ਮੋਟੀਵੇਸ਼ਨ ਅਤੇ ਪੌਜ਼ੀਟੀਵਿਟੀ ਦੇ ਨਾਲ ਇਸ ਨੂੰ ਡੀਲ ਕਰ ਰਹੀ ਹੈ। ਹਾਲ ਹੀ ਵਿੱਚ…