ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ ‘ਚ ਸੁਣਵਾਈ ਅੱਜ, 700 ਦੇ ਕਰੀਬ ਪਟੀਸ਼ਨਾਂ ਹੋਈਆਂ ਦਾਖਲ, ਜਾਣੋ ਪੂਰਾ ਮਾਮਲਾ
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ…
Punjab News: ਰਵਨੀਤ ਬਿੱਟੂ ਨੇ ਸ਼ੰਭੂ ਅਤੇ ਟਿੱਕਰੀ ਬਾਰਡਰ ‘ਤੇ ਡਟੇ ਕਿਸਾਨਾਂ ‘ਤੇ ਸਾਧਿਆ ਨਿਸ਼ਾਨਾ, ਬੋਲੇ ‘ਪੰਜਾਬ ਨੂੰ ਬਰਬਾਦ ਕਰਨ ‘ਤੇ ਲੱਗੇ ਹੋਏ…’
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸ਼ੁੱਕਰਵਾਰ ਨੂੰ ਜਲੰਧਰ ‘ਚ ਸਾਬਕਾ ਮੰਤਰੀ Manoranjan Kalia ਦੇ ਘਰ ਮੁਲਾਕਾਤ ਕਰਨ ਪਹੁੰਚੇ। ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਬਿੱਟੂ ਨੇ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ…
ਚੋਰੀ ਦੀ ਬਿਜਲੀ ਨਾਲ ਕਰਵਾਏ ਜਾ ਰਹੇ ਦੁਸਹਿਰਾ ਪ੍ਰੋਗਰਾਮ, ਕਿਤੇ ਹੋ ਨਾ ਜਾਵੇ ਕੋਈ ਵੱਡਾ ਹਾਦਸਾ
ਮਹਾਨਗਰ ’ਚ ਸਜੇ ਹੋਏ ਜ਼ਿਆਦਾਤਰ ਦੁਸਹਿਰਾ ਮੇਲੇ ਇਕ ਵੱਡੀ ਸਾਜ਼ਿਸ਼ ਤਹਿਤ ਬਿਜਲੀ ਦੀ ਚੋਰੀ ਕਰ ਕੇ ਚਲਾਏ ਜਾ ਰਹੇ ਹਨ, ਜੋ ਨਾ ਸਿਰਫ਼ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਰਕਾਰੀ ਖਜ਼ਾਨੇ ਨੂੰ ਵੱਡੀ ਸੰਨ੍ਹਮਾਰੀ ਕਰਨ ਦਾ ਗੰਭੀਰ ਮਾਮਲਾ ਹੈ, ਸਗੋਂ ਇਸ…
ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਭਖਿਆ ਵਿਵਾਦ, SGPC ਨੇ ਜਥੇਦਾਰ ਕੋਲ ਚੁੱਕਿਆ ਮਾਮਲਾ
ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ‘ਤੇ ਕੱਟ ਲਾਉਣ ਦਾ ਮਾਮਲਾ ਹੋਰ ਵੀ ਭੱਖਦਾ ਜਾ ਰਿਹਾ ਹੈ। ਇਸ ਸਬੰਧੀ SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ।…
ਕੰਗਨਾ ਖ਼ਿਲਾਫ਼ ਹਮੇਸ਼ਾ ਕਿਉਂ ਬੋਲਦੇ ਨੇ ਜਸਬੀਰ ਜੱਸੀ? ਕਲਾਕਾਰਾਂ ਨੂੰ ਵੀ ਲੈ ਕੇ ਆਖ ”ਤੀ ਵੱਡੀ ਗੱਲ
ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਨੇ ਹਾਲ ਹੀ ‘ਚ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਪੰਜਾਬ ‘ਚ ਵਧਦੇ ਨਸ਼ੇ ਤੇ ਅਦਾਕਾਰਾ ਕੰਗਨਾ ਰਣੌਤ ‘ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਜਸਬੀਰ ਜੱਸੀ ਕਈ…
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
ਮਾਨਸੂਨ ਨੇ ਦਿੱਲੀ ਸਮੇਤ ਉੱਤਰੀ ਭਾਰਤ ਨੂੰ ਅਲਵਿਦਾ ਕਹਿ ਦਿੱਤਾ ਹੈ। ਹੁਣ ਠੰਡ ਦੀ ਉਡੀਕ ਹੈ। ਜੇਕਰ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਲਗਭਗ ਇਕ ਹਫਤੇ ਤੱਕ ਦਿਨ ਦੇ ਤਾਪਮਾਨ ‘ਚ ਕੋਈ ਖਾਸ ਗਿਰਾਵਟ ਨਹੀਂ ਆਵੇਗੀ। ਰਾਤ ਦੇ ਤਾਪਮਾਨ ਵਿੱਚ ਮਾਮੂਲੀ…
ਪੰਜਾਬ ”ਚ ਵੱਡੀ ਵਾਰਦਾਤ ; ਸਟੂਡੀਓ ”ਚੋਂ ਗਾਣਾ ਰਿਕਾਰਡ ਕਰ ਕੇ ਨਿਕਲੇ ਗਾਇਕ ”ਤੇ ਹੋ ਗਿਆ ਹ.ਮ.ਲਾ
ਸਾਹਨੇਵਾਲ ਤੋਂ ਇਕ ਸਨਸਨੀਖੇਜ਼ ਵਾਰਦਾਤ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਸਟੂਡੀਓ ’ਚੋਂ ਗਾ ਕੇ ਨਿਕਲ ਰਹੇ ਇਕ ਗਾਇਕ ’ਤੇ ਚਾਕੂਆਂ ਨਾਲ ਜਾਨਲੇਵਾ ਹਮਲਾ ਕਰ ਕੇ ਜ਼ਖਮੀ ਕਰਨ ਦਿੱਤਾ ਗਿਆ ਹੈ। ਘਟਨਾ ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਮੱਕੜ ਕਾਲੋਨੀ ਗਿਆਸਪੁਰਾ…
ਕੀ ਬੇਘਰ ਹੋਣਗੇ ਸ਼ਿਲਪਾ- ਰਾਜ ਕੁੰਦਰਾ, ਕੋਰਟ ਨੇ ਸੁਣਾਇਆ ਇਹ ਫੈਸਲਾ?
ਬੀ-ਟਾਊਨ ਦਾ ਪਾਵਰ ਕਪਲ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਦੇ ਨਾਂ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦਾ ਹੈ। ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਲੈ ਕੇ ਮਨੀ ਲਾਂਡਰਿੰਗ ਮਾਮਲੇ ਤੱਕ ਸ਼ਿਲਪਾ ਦੀ ਨਿੱਜੀ ਜ਼ਿੰਦਗੀ ਪਿਛਲੇ ਕੁਝ ਸਾਲਾਂ ਤੋਂ ਉਥਲ-ਪੁਥਲ…
‘ਮੈਨੂੰ ਮੇਰੇ ਪੁੱਤ ਦੇ ਦੋਸਤਾਂ ਤੋਂ ਬਚਾ ਲਵੋ”, ਬਲਕੌਰ ਸਿੰਘ ਨੇ ਲਾਈਵ ਹੋ ਕੇ ਦਿੱਤਾ ਵੱਡਾ ਬਿਆਨ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੰਨੀਂ ਦਿਨੀਂ ਇਕ ਵਾਰ ਮੁੜ ਸੁਰਖੀਆਂ ‘ਚ ਛਾਏ ਹੋਏ ਹਨ। ਦਰਅਸਲ, ਬਲਕੌਰ ਸਿੰਘ ਨੇ ਪੁੱਤਰ ਸਿੱਧੂ ਦੇ ਕਤਲ ਕੇਸ ‘ਚ ਇੱਕ ਨਿੱਜੀ ਚੈਨਲ ਦੇ ਇੱਕ ਸ਼ੋਅ ਦੌਰਾਨ ਪੁੱਤਰ ਦੀ ਮੌਤ ਦੀ ਭਵਿੱਖਬਾਣੀ…
GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ
ਡਾਇਰੈਕਟੋਰੇਟ ਜਨਰਲ ਆਫ ਜੀਐਸਟੀ ਇੰਟੈਲੀਜੈਂਸ (DGGI) ਨੇ 700 ਕਰੋੜ ਰੁਪਏ ਤੋਂ ਵੱਧ ਦੀ ਫਰਜ਼ੀ ਜੀਐਸਟੀ ਬਿਲਿੰਗ ਧੋਖਾਧੜੀ ਵਿੱਚ ਸ਼ਾਮਲ ਦੋ ਮਾਸਟਰਮਾਈਂਡਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਅਤੇ ਉਸ ਦੇ ਭਰਾ ਅਮਿਤ ਵਾਸੀ ਗੁਰਮੁਖ ਸਿੰਘ ਕਲੋਨੀ, ਮੰਡੀ ਗੋਬਿੰਦਗੜ੍ਹ…









