ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਇਨ੍ਹਾਂ 10 ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ
ਪੰਜਾਬ ਵਿੱਚ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਦੱਸ ਦਈਏ ਕਿ ਦੇਰ ਰਾਤ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆ ਵਿੱਚ ਮੀਂਹ ਵੀ…
Farmers Protest: ਖੋਲ੍ਹਣਾ ਹੀ ਪਵੇਗਾ ਸ਼ੰਭੂ ਬਾਰਡਰ! ਹਾਈਕੋਰਟ ਮਗਰੋਂ ਹੁਣ ਸੁਪਰੀਮ ਕੋਰਟ ਦੀ ਮੋਹਰ
ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ…
Amritpal Singh Brother: ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਿਤਾ ਤਰਸੇਮ ਸਿੰਘ ਦਾ ਆਇਆ ਵੱਡਾ ਬਿਆਨ, ਅਸਲ ਤੱਥ ਰੱਖੇ ਸਾਹਮਣੇ
ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਭਰਾ ਹਰਪ੍ਰੀਤ ਸਿੰਘ (Harpreet Singh) ਨੂੰ ਪੰਜਾਬ ਪੁਲਿਸ (Punjab Police) ਨੇ ਆਈਸ ਡਰੱਗ (Ice Drug) ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4-5 ਗ੍ਰਾਮ…
ਐਲਵਿਸ਼ ਯਾਦਵ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਭੇਜਿਆ ਨੋਟਿਸ, 23 ਜੁਲਾਈ ਤੱਕ ਪੇਸ਼ ਹੋਣ ਦੇ ਆਦੇਸ਼
YouTuber ਅਤੇ Bigg Boss OTT 2 ਦੇ ਜੇਤੂ ਐਲਵਿਸ਼ ਯਾਦਵ ਲਈ ਮੁਸੀਬਤਾਂ ਵੱਧ ਸਕਦੀਆਂ ਹਨ। ਈਡੀ ਨੇ ਐਲਵਿਸ਼ ਨੂੰ ਨੋਟਿਸ ਭੇਜਿਆ ਹੈ ਤੇ ਪੇਸ਼ ਹੋਣ ਦੇ ਲਈ ਆਦੇਸ਼ ਦਿੱਤੇ ਹਨ। ਐਲਵਿਸ਼ ਨੂੰ ਇਹ ਨੋਟਿਸ ਸੱਪ ਦੇ ਜ਼ਹਿਰ ਮਾਮਲੇ ਨਾਲ ਜੁੜੇ…
ਫਲਾਈਟ ‘ਚ ਮਹਿਲਾ ਪੈਸੈਂਜਰ ਨਾਲ ਹੋਈ ਇਦਾਂ ਦੀ ਹਰਕਤ, ਏਅਰਲਾਈਨ ਤੋਂ ਮੰਗਿਆ 15 ਲੱਖ ਦਾ ਮੁਆਵਜ਼ਾ
ਫਲਾਈਟ ‘ਚ ਯਾਤਰੀਆਂ ਨਾਲ ਛੇੜਛਾੜ, ਦੁਰਵਿਵਹਾਰ ਅਤੇ ਬਦਤਮੀਜੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਰ ਹੁਣ ਇੱਕ ਅਜੀਬ ਹੀ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਇਕ ਮਹਿਲਾ ਯਾਤਰੀ ਨੇ ਏਅਰਲਾਈਨ ਤੋਂ 15 ਲੱਖ ਰੁਪਏ ਦਾ ਮੁਆਵਜ਼ਾ ਮੰਗ ਲਿਆ ਹੈ। ਦੱਸ…
Amritpal Singh: ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਛਲਕਿਆ ਦਰਦ, ਬੋਲੇ ‘ਸਰਕਾਰ ਨੇ ਮੇਰੇ ਬੇਟੇ ਦੇ…’
ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ…
Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ ‘ਚ ਛਮਾਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਹਾਲ
ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12…
ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ‘ਚ ਭਰਤੀ, ਅੰਦੋਲਨ ‘ਚ ਨੌਜਵਾਨ ਕਿਸਾਨ ਨੇ ਗਵਾਈ ਸੀ ਜਾ./ਨ
ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਅੱਜ ਪੁਲਿਸ ਦੀ ਨੌਕਰੀ ਜੁਆਇਨ ਕਰੇਗੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ।…
Shambhu Border: ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ, ਬੋਲੇ…ਹਾਈਕੋਰਟ ਨੇ ਕਿਤੇ ਨਹੀਂ ਕਿਹਾ ਬਾਰਡਰ ਖੁੱਲ੍ਹਣ ਮਗਰੋਂ ਦਿੱਲੀ ‘ਚ ਧਰਨੇ-ਪ੍ਰਦਰਸ਼ਨ ਕਰੋ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ‘ਤੇ ਹਰਿਆਣਾ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਅਸੀਂ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ। ਹਾਈਕੋਰਟ ਨੇ ਇਹ ਕਿਤੇ…
Sidhu Moose Wala: ਛੋਟਾ ਸਿੱਧੂ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ ? ਵੀਡੀਓ ਵੇਖ ਫੈਨਜ਼ ਬੋਲੇ- ‘ਬਾਬਾ ਜੀ ਲੰਮੀ ਉਮਰ ਕਰਨ…’
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਸਣੇ ਉਨ੍ਹਾਂ ਦਾ ਪਰਿਵਾਰ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣਿਆ ਰਹਿੰਦਾ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਆਪਣੇ ਛੋਟੇ ਪੁੱਤਰ ਯਾਨੀ ਕਿ ਨਿੱਕੇ ਸਿੱਧੂ ਨਾਲ ਖਾਸ ਸਮਾਂ…









