Jalandhar News: ਸ਼ੀਤਲ ਅੰਗੁਰਾਲ ਨੇ ਬੰਨ੍ਹਿਆ ਟਾਈਮ! ਬੋਲੇ…ਸੁਣੋ ਭਗਵੰਤ ਮਾਨ ਸਾਹਬ, ਕੱਲ੍ਹ 2 ਵਜੇ ਬਾਬੂ ਜਗਜੀਵਨ ਰਾਮ ਚੌਕ ‘ਚ ਆ ਜਾਇਓ
ਮੁੱਖ ਮੰਤਰੀ ਭਗਵੰਤ ਮਾਨ ਤੇ ਸ਼ੀਤਲ ਅੰਗੁਰਾਲ ਆਹਮੋ-ਸਾਹਮਣੇ ਹੋ ਗਏ ਹਨ। ਮਾਮਲਾ ਇੰਨਾ ਵਧ ਗਿਆ ਹੈ ਕਿ ਦੋਵੇਂ ਜਣੇ ਜਨਤਕ ਤੌਰ ਉਪਰ ਇੱਕ-ਦੂਜੇ ਨੂੰ ਵੰਗਰਣ ਲੱਗੇ ਹਨ। ਸੀਐਮ ਮਾਨ ਵੱਲੋਂ ਚੈਲੰਜ ਕਰਨ ਮਗਰੋਂ ਹੁਣ ਸ਼ੀਤਲ ਅੰਗੁਰਾਲ ਨੇ ਜਵਾਬ ਦਿੱਤਾ ਹੈ।…
ਅੰਮ੍ਰਿਤਪਾਲ ਨੂੰ ਮਿਲੀ 4 ਦਿਨ ਦੀ ਪੈਰੋਲ, ਜਾਣੋ ਕਿਥੇ ਲੈ ਕੇ ਆਵੇਗੀ ਪੰਜਾਬ ਪੁਲਿਸ
ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਪੰਜਾਬ ਪੁਲਿਸ ਦੀ ਇਕ ਟੀਮ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਡਿਬਰੂਗੜ੍ਹ…
ਇਕ ਹਜ਼ਾਰ ਰੁਪਏ ਦੀ ਉਡੀਕ ‘ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ
ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖਬਰੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਵਾਲੀ ਦੀ ਗੱਲ ‘ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ…
ਪੰਜਾਬ ‘ਚ ਮਾਨਸੂਨ ਹੋਇਆ ਤੇਜ਼, 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ, ਨਮੀ ਤੋਂ ਲੋਕ ਪਰੇਸ਼ਾਨ
ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ…
Sonakshi Sinha: ਸੋਨਾਕਸ਼ੀ ਦੇ ਵਿਆਹ ਨੂੰ ਲੈ ਭੱਖਿਆ ਵਿਵਾਦ, ਭੈਣ ਦੇ ਸਹੁਰਿਆਂ ਨੂੰ ਲੈ ਬੋਲਿਆ ਲਵ- ‘ਮੈਂ ਨਹੀਂ ਰੱਖਾਂਗਾ ਕੋਈ ਸੰਬੰਧ’
ਸੋਨਾਕਸ਼ੀ ਸਿਨਹਾ ਦਾ ਮੁਸਲਿਮ ਜ਼ਹੀਰ ਇਕਬਾਲ ਨਾਲ ਵਿਆਹ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਵਿਆਹ ਉੱਪਰ ਜਿੱਥੇ ਕਈ ਲੋਕ ਖੁਸ਼ ਨਜ਼ਰ ਆਏ, ਉੱਥੇ ਹੀ ਕਈਆਂ ਵੱਲੋਂ ਇਸਦਾ ਵਿਰੋਧ ਵੀ ਕੀਤਾ ਗਿਆ। ਇਸ ਵਿਚਾਲੇ ਅਦਾਕਾਰਾ…
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
ਸ਼੍ਰੋਮਣੀ ਅਕਾਲੀ ਦਲ ਉਪਰ ਬਾਦਲ ਪਰਿਵਾਰ ਦਾ ਹੀ ਕਬਜ਼ਾ ਰਹੇਗਾ। ਬਗਾਵਤ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਸੁਖਬੀਰ ਬਾਦਲ ਦੇ ਹੀ ਹੱਥ ਰਹੇਗੀ। ਬਗਾਵਤ ਮਗਰੋਂ ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਸਭ ਸੈੱਟ ਕਰ ਲਿਆ ਹੈ। ਇਸ ਵੇਲੇ ਵੱਡੀ ਗਿਣਤੀ ਅਕਾਲੀ…
Jalandhar Bypoll: ਦੁਪਹਿਰ AAP ‘ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ ‘ਚ ਪਰਤੀ, ਦੇਖਦੇ ਰਹਿ ਗਏ ਸੀਐਮ
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਪਰ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ…
ਲੋਕ ਸਭਾ ‘ਚ ਮੂਸੇਵਾਲਾ ਦਾ ਮੁੱਦਾ ਚੁੱਕਣ ‘ਤੇ ਬਾਪੂ ਬਲਕੌਰ ਸਿੰਘ ਨੇ ਰਾਜਾ ਵੜਿੰਗ ਦਾ ਕੀਤਾ ਧੰਨਵਾਦ
ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੰਸਦ ਵਿੱਚ ਮੂਸੇਵਾਲਾ ਕਤਲ ਕਾਂਡ ਦਾ ਮੁੱਦਾ ਚੁੱਕਣ ਲਈ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਮਨ ਨੂੰ ਇਸ…
ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ ”ਲਾਪਤਾ”, ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ
ਉੜੀਸਾ ਦੇ ਢੇਂਕਨਾਲ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜ ਦੋਸਤਾਂ ਦਾ ਇੱਕ ਗਰੁੱਪ, ਜੋ ਗੂਗਲ ਮੈਪ ਰਾਹੀਂ ਆਪਣਾ ਰਸਤਾ ਲੱਭ ਰਿਹਾ ਸੀ, ਗੁੰਮਰਾਹ ਹੋ ਗਿਆ। ਇਸ ਤੋਂ ਬਾਅਦ ਉਹ ਲਗਭਗ 11 ਘੰਟੇ ਸਪਤਸਜਯ ਜੰਗਲ…
Jalandhar By Election: ਸੁਖਬੀਰ ਬਾਦਲ ‘ਤੇ ਇੱਕ ਹੋਰ ਸੰਕਟ, ਜਲੰਧਰ ‘ਚ ਭਗਵੰਤ ਮਾਨ ਨੇ ਦਿੱਤਾ ਝਟਕਾ, ਹੋ ਗਿਆ ਵੱਡਾ ਸਿਆਸੀ ਫੇਰ ਬਦਲ
ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਹਰ ਰੋਜ਼ ਵੱਡੀ ਖ਼ਬਰ ਆ ਰਹੀ ਹੈ। ਇਸ ਦਰਮਿਆਨ ਹੁਣ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਉਮੀਦਵਾਰ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਨੇ ਇੱਥੇ ਸੁਰਜੀਤ…









