ldhdvtimes

ਮਾਨਸਾ ‘ਚ ਦੇਰ ਰਾਤ ਤੇਜ਼ ਰਫਤਾਰ ਕਾਰ ਹੋਈ ਹਾਦਸਾਗ੍ਰਸਤ, 2 ਨੌਜਵਾਨਾਂ ਦੀ ਮੌਕੇ ‘ਤੇ ਮੌ. ਤ

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ। ਸਥਾਨਕ ਲੋਕਾਂ ਨੇ ਮੌਕੇ ਤੇ ਨੌਜਵਾਨਾਂ…

Akali Dal Downfall: ਬਾਗੀ ਅਕਾਲੀ ਟਕਸਾਲੀਆਂ ਦਾ ਫੈਸਲਾ, ਪ੍ਰਧਾਨਗੀ ਨੂੰ ਲੈ ਕੇ ਰੱਖੀਆਂ ਸ਼ਰਤਾਂ, ਹੁਣ ਤਾਂ ਬਾਦਲ ਨੂੰ ਛੱਡਣੀ ਪੈ ਸਕਦੀ ਕੁਰਸੀ

ਸ਼੍ਰੋਮਣੀ ਅਕਾਲੀ ਦਲ ‘ਚ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਅੰਦਰ ਬਗਾਵਤ ਰੁਕਣ ਦੇ ਸੰਕੇਤ ਨਹੀਂ ਦੇ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਤੇ ਹੋਰ ਆਗੂਆਂ…

ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ ”ਸੂਰਜ ਗ੍ਰਹਿਣ”, ਜਾਣੋ ਭਾਰਤ ”ਚ ਵਿਖਾਈ ਦੇਵੇਗਾ ਜਾਂ ਨਹੀਂ

ਹਿੰਦੂ ਧਰਮ ਵਿੱਚ ਸੂਰਜ ਗ੍ਰਹਿਣ ਦਾ ਬਹੁਤ ਮਹੱਤਵ ਹੁੰਦਾ ਹੈ। ਸੂਰਜ ਗ੍ਰਹਿਣ ਇੱਕ ਖਗੋਲ-ਵਿਗਿਆਨਕ ਵਰਤਾਰਾ ਹੈ, ਜਿਸ ਵਿੱਚ ਚੰਦਰਮਾ ਸੂਰਜ ਨੂੰ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ਵਿੱਚ ਢੱਕ ਲੈਂਦਾ ਹੈ। ਇਸ ਕਾਰਨ ਧਰਤੀ ‘ਤੇ ਸੂਰਜ ਦੀ ਰੌਸ਼ਨੀ ਘੱਟ ਜਾਂਦੀ ਹੈ…

ਲੁਧਿਆਣਾ ਫਰਜ਼ੀ SI ਮਾਮਲੇ ‘ਚ ਵੱਡਾ ਖੁਲਾਸਾ, ਪੁਲਿਸ ਲਾਈਨ ਦੇ ਬਾਹਰੋਂ ਖਰੀਦੀ ਵਰਦੀ, ਆਈਡੀ ਕਾਰਡ ਕਰਵਾਇਆ ਟਾਈਪ

ਪੰਜਾਬ ਦੇ ਲੁਧਿਆਣਾ ਦੇ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਨੇ ਦੋ ਦਿਨ ਪਹਿਲਾਂ ਅਨਮੋਲ ਸਿੱਧੂ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ। ਅਨਮੋਲ ਸਬ-ਇੰਸਪੈਕਟਰ ਹੋਣ ਦਾ ਝਾਂਸਾ ਦੇ ਕੇ ਮੈਡੀਕਲ, ਲਾਟਰੀ ਅਤੇ ਗੈਸ ਡੀਲਰਾਂ ਤੋਂ ਮੋਟੀ ਰਕਮ ਵਸੂਲਦਾ ਸੀ। ਇਸ…

Punjab Weather Update: ਪੰਜਾਬ ਦੇ 11 ਜ਼ਿਲ੍ਹਿਆਂ ‘ਚ ਯੈਲੋ ਅਲਰਟ

ਮੌਸਮ ਵਿਭਾਗ ਮੁਤਾਬਕ ਅਗਲੇ ਦਿਨੀਂ ਪੰਜਾਬ ਤੇ ਹਰਿਆਣਾ ਵਿੱਚ ਹੋਰ ਬਾਰਸ਼ ਹੋਏਗੀ ਤੇ ਜੁਲਾਈ ਦੇ ਪਹਿਲੇ ਹਫਤੇ ਮਾਨਸੂਨ ਪਹੁੰਚ ਜਾਏਗੀ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਪੂਰਬੀ ਮਾਲਵਾ ਖੇਤਰ ‘ਚ ਤੇਜ਼ ਹਵਾਵਾਂ ਚੱਲੀਆਂ ਤੇ…

ਅੰਮ੍ਰਿਤਸਰ ਪੁਲਿਸ ਨੇ ਯੋਗਾ ਗਰਲ ਨੂੰ ਭੇਜਿਆ ਨੋਟਿਸ: 30 ਜੂਨ ਨੂੰ ਹੋਣਾ ਪਵੇਗਾ ਪੇਸ਼

ਪੰਜਾਬ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਮਕਵਾਣਾ ਨੇ ਹੁਣ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

2 ਦਿਨਾਂ ਬਾਅਦ ਮਿਲੇਗੀ ਗਰਮੀ ਤੋਂ ਰਾਹਤ, ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ

ਚੰਡੀਗੜ੍ਹ ਦਾ ਤਾਪਮਾਨ ਇਸ ਸਮੇਂ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਅਗਲੇ 2 ਦਿਨਾਂ ਬਾਅਦ ਇਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ। ਇਹ…

ਕਿੱਥੋਂ ਆ ਰਿਹਾ ਚਿੱ/ਟਾ, ਜਲਦ ਖੁੱਲ੍ਹੇਗੀ ਪੋਲ! ਨ.ਸ਼ੇ ਨੂੰ ਜੜ੍ਹੋਂ ਪੁੱਟਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਮਿਸ਼ਨ ਸ਼ੁਰੂ

ਫਾਜ਼ਿਲਕਾ ਪੁਲਿਸ ਨੇ ਮੰਗਲਵਾਰ ਤੋਂ ਜ਼ਿਲੇ ‘ਚ ਮਿਸ਼ਨ ਨਿਸ਼ਚੈ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਜਾਣਕਾਰੀ ਐੱਸਐੱਸਪੀ ਡਾ. ਪ੍ਰਗਿਆ ਜੈਨ ਨੇ ਪ੍ਰੈੱਸ ਕਾਨਫਰੰਸ ਵਿਚ ਦਿੱਤੀ। ਐੱਸ.ਐੱਸ.ਪੀ. ਦਾ ਕਹਿਣਾ ਹੈ ਕਿ ਇਸ ਮਿਸ਼ਨ ਦਾ ਇੱਕ ਹੀ ਮਕਸਦ ਹੈ ਕਿ ਨਸ਼ੇ ਨੂੰ…

ਗੁਰੂ ਨਗਰੀ ਤੋਂ ਵੱਡੀ ਖ਼ਬਰ, ਨ.ਸ਼ੇ ’ਚ ਝੂਮ ਰਹੀ ਕੁੜੀ ਦੀ ਵੀਡੀਓ ਸੋਸ਼ਲ ਮੀਡੀਆ ”ਤੇ ਹੋ ਰਹੀ ਵਾਇਰਲ

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਗੁਰੂ ਨਗਰੀ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਹਕੀਕਤ ਕੁਝ ਹੋਰ ਹੀ ਹੈ। ਇਸ ਦਾ ਜਿਊਂਦਾ ਜਾਗਦਾ ਸਬੂਤ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਸੋਸ਼ਲ ਮੀਡੀਆ ’ਤੇ ਨਸ਼ੇ ਵਿਚ ਧੁੱਤ ਇਕ…

Punjab Weather Update: ਮਾਨਸੂਨ ਦੀ ਹਰਿਆਣਾ ਰਾਹੀਂ ਐਂਟਰੀ, ਹਿਮਾਚਲ ‘ਚ ਬਾਰਸ਼ ਦਾ ਕਹਿਰ, ਹੁਣ ਪੰਜਾਬ ਦੀ ਵਾਰੀ

ਹਰਿਆਣਾ ਤੇ ਪੰਜਾਬ ਵਿੱਚ ਗਰਮੀ ਦੇ ਕਹਿਰ ਤੋਂ ਰਾਹਤ ਮਿਲਣ ਲੱਗੀ ਹੈ। ਸੋਮਵਾਰ ਤੋਂ ਹੀ ਸ਼ੁਰੂ ਹੋਈ ਪ੍ਰੀ ਮਾਨਸੂਨ ਬਾਰਸ਼ ਕਰਕੇ ਪਾਰਾ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ‘ਚ ਬਾਰਸ਼ ਨੇ ਕਹਿਰ ਢਾਹੁਣਾ ਸ਼ੁਰੂ…