ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਵਪਾਰਕ ਇਕਾਈਆਂ ਰਹਿਣਗੀਆਂ ਬੰਦ
ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ। ਸਰਕਾਰ…
Ludhiana News: ਸੇਵਾਮੁਕਤ DSP ਨੇ ਖੁਦ ਨੂੰ ਮਾ. ਰੀ ਗੋ. ਲੀ, ਮਾਨਸਿਕ ਤੌਰ ‘ਤੇ ਸੀ ਬਿਮਾਰ
ਲੁਧਿਆਣਾ ਵਿੱਚ ਮੰਗਲਵਾਰ ਦੇਰ ਸ਼ਾਮ ਨੂੰ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾ ਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਹ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਉਹ ਮਾਨਸਿਕ ਤੌਰ…
Baba Vanga Predictions: ਲੋਕਾਂ ਨੂੰ ਡਰਾ ਰਹੀਆਂ 2024 ਦੀਆਂ ਇਹ ਭਵਿੱਖਬਾਣੀਆਂ, ਸੱਚ ਸਾਬਤ ਹੋਈਆਂ ‘ਤਾਂ ਬਦਲ ਜਾਵੇਗੀ ਦੁਨੀਆਂ?
ਬੁਲਗਾਰੀਆ ਦੀ ਬਾਬਾ ਵੇਂਗਾ ਵਿਸ਼ਵ ਪ੍ਰਸਿੱਧ ਭੱਵਿਖਵਕਤਾ ਸੀ। ਉਨ੍ਹਾਂ ਦਾ ਜਨਮ ਸਾਲ 1911 ਵਿੱਚ ਹੋਇਆ ਸੀ। ਜਦੋਂ ਬਾਬਾ ਵੇਂਗਾ ਸਿਰਫ 12 ਸਾਲ ਦੇ ਸਨ, ਤਾਂ ਉਨ੍ਹਾਂ ਦੀਆਂ ਦੋਵੇਂ ਅੱਖਾਂ ਦੀ ਦ੍ਰਿਸ਼ਟੀ ਖਤਮ ਹੋ ਗਈ। ਅਗਸਤ 1996 ਵਿੱਚ ਬਾਬਾ ਵੇਂਗਾ ਦੀ…
Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ NSA ਇੱਕ ਸਾਲ ਹੋਰ ਵਧਾਈ
ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ ਐਨਐਸਏ ਇੱਕ ਸਾਲ ਹੋਰ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਉਪਰ ਐਨਐਸਏ ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਹੈ। ਪੰਜਾਬ…
Power Crisis in Punjab: ਪੰਜਾਬ ‘ਚ ਬਿਜਲੀ ਸੰਕਟ! ਸੀਐਮ ਭਗਵੰਤ ਮਾਨ ਮੀਟਿੰਗ, ਦਫਤਰਾਂ ਤੇ ਦੁਕਾਨਾਂ ਦਾ ਬਦਲੇਗਾ ਸਮਾਂ?
ਪੰਜਾਬ ਵਿੱਚ ਬਿਜਲੀ ਸੰਕਟ ਖੜ੍ਹਾ ਹੋ ਰਿਹਾ ਹੈ। ਕੜਾਕੇ ਦੀ ਗਰਮੀ ਤੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਸਿਖਰਾਂ ਉਪਰ ਪੁੱਜ ਗਈ ਹੈ। ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ 15963…
ਅਲਕਾ ਯਾਗਨਿਕ ਇਸ ਖ਼ਤਰਨਾਕ ਬਿਮਾਰੀ ਦਾ ਹੋਈ ਸ਼ਿਕਾਰ, ਗਾਇਕਾ ਨੇ ਪੋਸਟ ਸ਼ੇਅਰ ਕਰਕੇ ਸਮੱਸਿਆ ਦਾ ਕੀਤਾ ਖੁਲਾਸਾ
90 ਦੇ ਦਹਾਕੇ ਦੇ ਕਈ ਹਿੱਟ ਗੀਤ ਗਾਉਣ ਵਾਲੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਲਕਾ ਯਾਗਨਿਕ ਨਾਲ ਜੁੜੀ ਹੈਰਾਨ ਕਰਨ ਵਾਲੀ ਖਬਰ ਆ ਰਹੀ ਹੈ। ਦਰਅਸਲ, ਗਾਇਕ ਇੱਕ ਦੁਰਲੱਭ ਵਿਕਾਰ ਦਾ ਸ਼ਿਕਾਰ ਹੋ ਗਈ ਹੈ ਅਤੇ ਉਸ ਦੀ ਸੁਣਨ ਸ਼ਕਤੀ ਵੀ…
ਪੁਲਿਸ ਥਾਣੇ ‘ਚ DIG ਦੀ ਅਚਾਨਕ ਰੇਡ, ਕੁਆਰਟਰਾਂ ‘ਚ ਸੁੱਤੇ ਮਿਲੇ DSP ਤੇ SHO! ਹੋਇਆ ਐਕਸ਼ਨ
ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ। ਇਸ ਦੌਰਾਨ ਥਾਣੇ ਵਿਚ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿੱਚ ਸੁੱਤੇ ਪਏ ਮਿਲੇ। ਇੰਨਾ ਹੀ ਨਹੀਂ ਥਾਣੇ ਵਿੱਚ ਸਿਰਫ਼ ਸਹਾਇਕ ਮੁਨਸ਼ੀ ਹੀ ਮੌਜੂਦ…
Kangana Ranaut: ਕੰਗਨਾ ਨੇ ਦਾਨ ਕਰ ਦਿੱਤਾ ਚੰਡੀਗੜ੍ਹ ਵਾਲਾ ਘਰ! ਬੋਲੀ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ…
ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਨਵੀਂ ਬਣੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣਾ ਚੰਡੀਗੜ੍ਹ ਵਾਲਾ ਆਲੀਸ਼ਾਨ ਘਰ ਗਿਫਟ ਵਿੱਚ ਦੇ ਦਿੱਤਾ ਹੈ। ਕੰਗਨਾ ਨੇ ਇਹ ਘਰ ਆਪਣੇ ਨਵਵਿਆਹੇ ਚਚੇਰੇ ਭਰਾ ਨੂੰ ਦੇ ਦਿੱਤਾ ਹੈ। ਬਾਲੀਵੁੱਡ…
Monsoon Update: ਪੰਜਾਬ ‘ਚ ਕਦੋਂ ਪਹੁੰਚੇਗੀ ਮਾਨਸੂਨ? ਬਾਰਸ਼ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਕੀਤਾ ਸਪਸ਼ਟ
ਪੰਜਾਬ ਸਣੇ ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਸਭ ਦੀਆਂ ਨਜ਼ਰਾਂ ਮਾਨਸੂਨ ਉੱਪਰ ਲੱਗੀਆਂ ਹੋਈਆਂ ਹਨ। ਮੌਸਮ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਜੂਨ ਦੇ ਅੰਤ ਤੱਕ ਮਾਨਸੂਨ ਉੱਤਰੀ ਭਾਰਤ ਵਿੱਚ ਪਹੁੰਚ ਸਕਦੀ ਹੈ ਤੇ ਜੁਲਾਈ ਵਿੱਚ ਚੰਗੀ…
Lawrence Bishnoi: ਲਾਰੈਂਸ ਬਿਸ਼ਨੋਈ ਦੀ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੂੰ ਵੀਡੀਓ ਕਾਲ ਵਾਇਰਲ ! ਹੁਣ ਜੇਲ੍ਹ ਅੰਦਰੋਂ ਹੀ ਅਗਲੀ ਪਲਾਨਿੰਗ?
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ਵੀਡੀਓ ‘ਚ ਉਹ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗਸਟਰ ਭੱਟੀ…









