ਪੰਜਾਬ ‘ਚ ਗਰਮੀ ਤੋਂ ਰਾਹਤ, ਡਿੱਗਿਆ ਪਾਰਾ, 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ
ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ…
ਪੰਜਾਬ ”ਚ ਨਹੀਂ ਗਲ ਸਕੀ ਦਲ-ਬਦਲੂਆਂ ਦੀ ਦਾਲ, ਕਾਂਗਰਸ ਛੱਡ ਕੇ ਜਾਣ ਵਾਲੇ ਕਾਂਗਰਸੀਆਂ ਤੋਂ ਹੀ ਹਾਰੇ
ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ’ਚ ਨੇਤਾਵਾਂ ਵੱਲੋਂ ਪਾਰਟੀਆਂ ਬਦਲਣ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ। ਇਨ੍ਹਾਂ ’ਚ ਪੰਜਾਬ ਦੇ ਨੇਤਾ ਵੀ ਪਿੱਛੇ ਨਹੀਂ ਰਹੇ, ਜਿਨ੍ਹਾਂ ’ਚ ਕਈ ਨੇਤਾ ਦੂਜੀਆਂ ਪਾਰਟੀਆਂ ’ਚ ਜਾ ਕੇ ਟਿਕਟ ਹਾਸਲ ਕਰਨ ’ਚ ਵੀ…
ਪੰਜਾਬ ”ਚ ਗੱਠਜੋੜ ਤੋਂ ਬਿਨਾਂ ਅਕਾਲੀ ਦਲ ਤੇ ਭਾਜਪਾ ਦੇ ਹੱਥ ਰਹੇ ਖ਼ਾਲੀ, ਪਰ ਬਾਦਲਾਂ ਨੇ ਬਚਾਇਆ ”ਗੜ੍ਹ”
ਸ਼੍ਰੋਮਣੀ ਅਕਾਲੀ ਦਲ ’ਤੇ ਭਾਜਪਾ ਦਾ ਗੱਠਜੋੜ ਹੁੰਦਾ-ਹੁੰਦਾ ਕਿਸਾਨਾਂ ਦੇ ਧਰਨੇ ਕਾਰਨ ਵਿਚ-ਵਿਚਾਲੇ ਸਿਰੇ ਨਹੀਂ ਚੜ੍ਹ ਸਕਿਆ। ਇਸ ਕਰ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀਆਂ ਜੋ ਉਮੀਦਾਂ ਸਨ ਕਿ ਗੱਠਜੋੜ ਹੋਣ ’ਤੇ ਚੰਗੇ ਨਤੀਜੇ ਆਉਣਗੇ, ਉਨ੍ਹਾਂ ’ਤੇ ਪਾਣੀ ਫਿਰ ਗਿਆ।…
ਜਿੱਤ ਦਾ ਸਰਟੀਫਿਕੇਟ ਲੈਣ ਪਹੁੰਚੇ ਸਾਬਕਾ CM ਚਰਨਜੀਤ ਸਿੰਘ ਚੰਨੀ, ਵਿਰੋਧੀਆਂ ਨੂੰ ਵੀ ਪਾ ਲਈ ਜੱਫ਼ੀ
ਜਲੰਧਰ ਲੋਕ ਸਭਾ ਹਲਕਾ ਵਿਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਲਗਾਤਾਰ ਜਿੱਤ ਵੱਲ ਵਧ ਰਹੇ ਹਨ। ਹੁਣ ਤੱਕ 3 ਲੱਖ ਤੋਂ ਵਧੇਰੇ ਵੋਟਾਂ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੀ ਜਿੱਤ ਨੂੰ ਵੇਖਦੇ ਹੋਏ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ…
Election Result 2024 : ਚੰਨੀ ਦੀ ਲੀਡ 1 ਲੱਖ ਤੋਂ ਪਾਰ, BJP ਪਿਛੜੀ, ਜਾਣੋ ਸਾਰੀਆਂ ਸੀਟਾਂ ‘ਤੇ ਹੁਣ ਤੱਕ ਦੇ ਨਤੀਜੇ
ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਅਤੇ ਸੰਗਰੂਰ ਤੋਂ ਆਮ ਆਦਮੀ…
ਲੋਕ ਸਭਾ ਚੋਣਾਂ 2024: ਲੁਧਿਆਣਾ ‘ਚ ਬਦਲੇ ਰੁਝਾਨ, ਹੁਣ ਇਹ ਆਗੂ ਨਿਕਲਿਆ ਅੱਗੇ
ਲੋਕ ਸਭਾ ਚੋਣਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਲੁਧਿਆਣਾ ਸੀਟ ਦੀ ਗੱਲ ਕਰੀਏ ਤਾਂ ਇੱਥੋਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਦਲ ਦੇ ਰਣਜੀਤ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਅਸ਼ੋਕ ਕੁਮਾਰ ਪਰਾਸ਼ਰ…
ਖਡੂਰ ਸਾਹਿਬ ਸੀਟ ‘ਤੇ ਜਿੱਤ ਵੱਲ ਵਧਿਆ ਅੰਮ੍ਰਿਤਪਾਲ ਸਿੰਘ, 45456 ਵੋਟਾਂ ਦੇ ਫਰਕ ਨਾਲ ਅੱਗੇ
ਪੰਜਾਬ ਵਿਚ ਇਕ ਜੂਨ ਨੂੰ ਹੋਈ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਖਡੂਰ ਸਾਹਿਬ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਪੰਜਾਬ ਦੀਆਂ ਸਾਰੀਆਂ ਵੱਡੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ,…
ਪੰਜਾਬ ਦੇ ਤਾਪਮਾਨ ‘ਚ ਗਿਰਾਵਟ, 4 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ, 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ
ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 4 ਜੂਨ…
ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ 5 ਫੀਸਦੀ ਹੋਇਆ ਮਹਿੰਗਾ, ਸਾਲ ‘ਚ ਤੀਜੀ ਵਾਰ ਵਧਿਆ ਰੇਟ
ਪੰਜਾਬ ਦੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਮਹਿੰਗਾ ਹੋ ਗਿਆ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ ਪਿਛਲੀਆਂ ਦਰਾਂ ਨਾਲੋਂ 5 ਫੀਸਦੀ ਵੱਧ ਪੈਸੇ ਦੇਣੇ ਪੈਣਗੇ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇੱਕ ਸਾਲ ਵਿੱਚ…
ਪੰਜਾਬ ‘ਚ ਅੱਜ ਤੋਂ ਵੇਰਕਾ ਦੁੱਧ ਦੀਆਂ ਕੀਮਤਾਂ ਵਧੀਆਂ, ਜਾਣੋ ਹੁਣ ਕਿੰਨਾ ਹੋਇਆ ਵਾਧਾ
ਪੰਜਾਬ ਦੇ ਸਹਿਕਾਰੀ ਬ੍ਰਾਂਡ ਵੇਰਕਾ ਨੇ ਸੂਬੇ ਭਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਇਹ ਵਾਧਾ 3 ਜੂਨ 2024 ਤੋਂ ਲਾਗੂ ਹੋਵੇਗਾ। ਮਿਲਕ ਪਲਾਂਟ ਲੁਧਿਆਣਾ ਦੇ…









