ldhdvtimes

Punjab Election: ਸਾਡੀ ਸਰਕਾਰ ਬਣੀ ਤਾਂ ਖੋਲ੍ਹ ਦੇਵਾਂਗੇ ਵਾਹਗਾ ਬਾਰਡਰ ਤਾਂ ਜੋ ਪਾਕਿਸਤਾਨੀ ਲੋਕ ਪੰਜਾਬ ਆ ਕੇ ਕਰਵਾ ਸਕਣ ਇਲਾਜ-ਚੰਨੀ

ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਸ਼ਨੀਵਾਰ ਸਵੇਰੇ ਆਪਣੇ ਘਰ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ…

ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਸੀਰੀਆ ’ਚ ਫਸੀ ਮਹਿਲਾ ਦੀ ਹੋਈ ਭਾਰਤ ਵਾਪਸੀ

ਸੀਰੀਆ ਵਰਗੇ ਮੁਲਕ ਵਿੱਚੋਂ ਮੌਤ ਦੇ ਮੂਹੋਂ ਨਿਕਲ ਕਿ ਵਾਪਿਸ ਆਈ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਲੜਕੀ ਨੇ ਆਪਣੀ ਹੱਡਬੀਤੀ ਸੁਣਾਉਂਦਿਆ ਦੱਸਿਆ ਕਿ ਕਿਵੇਂ ਏਜੰਟਾਂ ਨੇ ਧੋਖੇ ਨਾਲ ਕੁੱਝ ਪੈਸਿਆਂ ਦੇ ਲਾਲਚ ਵਿੱਚ ਉਸਨੂੰ ਸੀਰੀਆ ਵਰਗੇ ਮੁਲਕ ਵਿੱਚ ਫਸਾ ਦਿੱਤਾ…

ਕਿਸਾਨ ਵੱਲੋਂ ਹੋ ਰਹੇ ਵਿਰੋਧ ‘ਤੇ ਭਾਵੁਕ ਹੋਏ ਹੰਸ ਰਾਜ ਹੰਸ, ਕਿਹਾ- ‘ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ…’

ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਦੌਲਤਪੁਰਾ ਵਿੱਚ ਜਨਸਭਾ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਭਾਵੁਕ ਹੋ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਤੋਂ ਕਈ ਵਾਰ ਮੁਆਫੀ ਮੰਗੀ ਹੈ ਪਰ…

Weather Report: ਅੱਜ ਦੀ ਰਾਤ ਹੋਵੇਗੀ ਸਭ ਤੋਂ ਗਰਮ, ਮੌਸਮ ਨੂੰ ਲੈ ਕੇ ਨਵੀਂ ਚਿਤਾਵਨੀ, ਗਰਮੀ ਕਾਰਨ 8 ਮੌ. ਤਾਂ, ਰੈੱਡ ਅਲਰਟ ‘ਤੇ ਪੰਜਾਬ

ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਅਗਲੇ 5 ਦਿਨਾਂ ਤੱਕ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣਗੇ। ਇਨ੍ਹਾਂ ਰਾਜਾਂ…

Punjab weather Update: 15 ਜ਼ਿਲ੍ਹਿਆਂ ‘ਚ ਆਰੇਂਜ ਅਲਰਟ, ਨੌਤਪਾ ਦੀ ਸ਼ੁਰੂਆਤ ਨਾਲ 46 ਤੋਂ ਪਾਰ ਪਹੁੰਚੇਗਾ ਤਾਪਮਾਨ, ਭਲਕੇ ਤੋਂ ਰੈੱਡ ਅਲਰਟ ਜਾਰੀ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ ਗਰਮ ਰਿਹਾ। ਪਰ ਉੱਥੇ ਵੀ…

12ਵੀਂ ਪਾਸ ਮੁੰਡਾ ਖੁਦ ਨੂੰ ਇੰਸਪੈਕਟਰ ਦੱਸਕੇ ਮੰਗਦਾ ਸੀ ਪੈਸੇ, ਪੁਲਿਸ ਨੇ ਇੰਝ ਕੀਤਾ ਕਾਬੂ

ਲੁਧਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਖੁਦ ਨੂੰ ਸਪੈਸ਼ਲ ਬ੍ਰਾਂਚ ਦਾ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ਤੋਂ ਪੈਸੇ ਇਕੱਠੇ ਕਰਦਾ ਸੀ। ਪੁਲਿਸ ਨੇ ਨਾਕਾਬੰਦੀ ਦੌਰਾਨ ਸ਼ਖਸ ਨੂੰ ਦਬੋਚਿਆ ਹੈ। ਇਹ ਸ਼ਖਸ ਲਾਇਸੈਂਸੀ ਪਿਸਤੌਲ ਨਾਲ ਲੋਕਾਂ ਨੂੰ…

Stomach Gas: ਕੀ ਤੁਸੀਂ ਪੇਟ ਦੀ ਗੈਸ ਤੋਂ ਪਰੇਸ਼ਾਨ ਹੋ? ਇਹ ਦੇਸੀ ਡ੍ਰਿੰਕ ਅਜ਼ਮਾਓ, ਸਾਰੀਆਂ ਪਰੇਸ਼ਾਨੀਆਂ ਹੋ ਜਾਣਗੀਆਂ ਦੂਰ

ਗਰਮੀਆਂ ਦੇ ਮੌਸਮ ਵਿੱਚ ਜ਼ਿਆਦਾਤਰ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ। ਜ਼ਿਆਦਾ ਤਾਪਮਾਨ ਕਾਰਨ ਬੈਕਟੀਰੀਆ ਅਤੇ ਵਾਇਰਸ ਤੇਜ਼ੀ ਨਾਲ ਫੈਲਦੇ ਹਨ, ਜੋ ਪੇਟ ਨਾਲ ਸਬੰਧਤ ਕਈ ਬਿਮਾਰੀਆਂ ਨੂੰ ਜਨਮ ਦਿੰਦੇ ਹਨ। ਇਸ ਦੇ ਨਾਲ ਹੀ ਜ਼ਿਆਦਾਤਰ ਲੋਕਾਂ ਨੂੰ ਪੇਟ ਫੁੱਲਣ…

ਸਾਬਕਾ CM ਬੇਅੰਤ ਸਿੰਘ ਦੇ ਕ. ਤ.ਲ ਦਾ ਦੋਸ਼ੀ ਜਗਤਾਰ ਸਿੰਘ ਤਾਰਾ UAPA ਕੇਸ ‘ਚੋਂ ਬਰੀ, ਸਿੱਖ ਜਥੇਬੰਦੀਆਂ ‘ਚ ਖ਼ੁਸ਼ੀ ਦੀ ਲਹਿਰ !

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਦੇ ਖ਼ਿਲਾਫ਼ ਜਲੰਧਰ ਦੇਹਾਤ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ)…

ਗੁਰਸਿੱਖ ਪਰਿਵਾਰ ਨਾਲ ਵਾਪਰਿਆ ਭਾਣਾ, ਸੜਕ ਹਾ.ਦਸੇ ‘ਚ ਪੂਰਾ ਟੱਬਰ ਹੋਇਆ ਤ..ਬਾਹ

ਤਰਨਤਾਰਨ ਦੇ ਹਰੀਕੇ ਭਿੱਖੀਵਿੰਡ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ‘ਤੇ ਇੱਕ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ…

ਬਲਵਿੰਦਰ ਸਿੰਘ ਢਿੱਲੋਂ ਨੇ ਬਰਤਾਨੀਆ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਬਣੇ ਪਹਿਲੇ ਸਿੱਖ ਮੇਅਰ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ ਵਿਦੇਸ਼ ਵਿਚ ਰੋਸ਼ਨ ਕਰ ਦਿੱਤਾ ਹੈ। ਉਹ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ…