ldhdvtimes

ਟਿਊਸ਼ਨ ਪੜ੍ਹਨ ਗਈ ਕੁੜੀ ਨਹੀਂ ਪਹੁੰਚੀ ਘਰ, 2 ਦਿਨਾਂ ਤੋਂ ਗਾਇਬ ਹੈ 10ਵੀਂ ਜਮਾਤ ਦੀ ਜੋਤੀ

ਜਨਤਾ ਕਾਲੋਨੀ ਦੀ ਇਕ ਕੁੜੀ ਟਿਊਸ਼ਨ ਪੜ੍ਹਨ ਲਈ ਘਰ ਤੋਂ ਨਿਕਲੀ ਪਰ ਉਹ ਵਾਪਸ ਘਰ ਨਹੀਂ ਪਹੁੰਚੀ। ਪਰਿਵਾਰਕ ਮੈਂਬਰਾਂ ਵਲੋਂ ਇਸ ਪ੍ਰਤੀ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਪਰ ਕੁੜੀ ਦਾ ਕੁਝ ਪਤਾ ਨਹੀਂ ਲੱਗਾ, ਜਿਸ ਤੋਂ ਬਾਅਦ ਪੁਲਸ…

Lok Sabha Election 2024: ਤਿਹਾੜ ਜੇਲ੍ਹ ‘ਚੋਂ ਮੇਰੀ ਲਾਈਵ ਵੀਡੀਓ ਵੇਖਦੇ ਸੀ ਪੀਐਮ ਦਫਤਰ ਦੇ ਅਧਿਕਾਰੀ, ਕੇਜਰੀਵਾਲ ਵੱਲੋਂ ਵੱਡਾ ਖੁਲਾਸਾ

ਦਿੱਲੀ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪੰਜਾਬ ਦੌਰੇ ‘ਤੇ ਆਏ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੇਂਦਰ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫਤਰ ‘ਤੇ ਗੰਭੀਰ ਦੋਸ਼ ਲਾਏ ਹਨ। ਉਸ…

ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਰਸਤਿਆਂ ਵਿਚ ਗੈਰ ਸਿੱਖਾਂ ਜਾਂ ਪ੍ਰਵਾਸੀਆਂ ਵੱਲੋਂ ਵੇਚੇ ਜਾ ਰਹੇ ਰੁਮਾਲਾ ਸਾਹਿਬ ਨੂੰ ਲੈਣ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਕਿਉਂਕਿ ਇਨ੍ਹਾਂ ਗੈਰ ਅਤੇ ਪ੍ਰਵਾਸੀ ਲੋਕਾਂ ਵੱਲੋਂ ਸਿੱਖੀ ਸਿਧਾਂਤਾਂ ਨੂੰ ਨਾ…

Security ਲੈ ਕੇ ਘੁੰਮਦੇ ਆਗੂਆਂ ਤੇ VIP ਲੋਕਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਵਲੋਂ ਸਖ਼ਤ ਹੁਕਮ ਜਾਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਸਿੰਗਰਾਂ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਦੇ ਹੋਏ ਸਰਕਾਰ ਨੂੰ ਪਾਰਟੀਆਂ, ਸੰਸਥਾਵਾਂ ਅਤੇ ਹੋਰਾਂ ਤੋਂ ਇਸ ਦੇ ਖ਼ਰਚੇ ਵਸੂਲਣ ਦਾ ਸੁਝਾਅ ਦਿੱਤਾ ਹੈ। ਪੰਜਾਬ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ…

ਅਮਰੀਕਾ ਤੋਂ ਮੰਦਭਾਗੀ ਖ਼ਬਰ, ਭਿ.ਆ.ਨਕ ਸੜਕ ਹਾ.ਦ.ਸੇ ”ਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌ./ਤ

ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦਿਨ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਇੱਕ ਕਾਰ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਵਿਦਿਆਰਥੀਆਂ…

Lok Sabha Election 2024: ਅੰਮ੍ਰਿਤਪਾਲ ਬਾਰੇ ਕੀ-ਕੀ ਬੋਲ ਗਏ ਸੁਖਬੀਰ ਬਾਦਲ…ਵੋਟਾਂ ਪਾਉਣ ਤੋਂ ਪਹਿਲਾਂ ਜਾਣ ਲਵੋ ਅੰਮ੍ਰਿਤਪਾਲ ਹੈ ਕੌਣ?

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਆਖਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁੱਪੀ ਤੋੜੀ ਹੈ। ਅਕਾਲੀ ਲੀਡਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਬਾਰੇ ਖੁੱਲ੍ਹ ਕੇ ਬੋਲਣ…

Balkaur Singh: ਸੁਖਪਾਲ ਖਹਿਰਾ ਨੂੰ ਬਲਕੌਰ ਸਿੰਘ ਦਾ ਖੁੱਲ੍ਹਾ ਸਮਰਥਨ, ਬਰਨਾਲਾ ‘ਚ ਕੀਤਾ ਚੋਣ ਪ੍ਰਚਾਰ, ਸਰਕਾਰ ‘ਤੇ ਲਾਏ ਰਗੜੇ

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਬਲਕੌਰ ਸਿੰਘ ਨੇ ਸਮਰਥਨ ਦਿੱਤਾ ਹੈ। ਬਰਨਾਲਾ ‘ਚ ਬਲਕੌਰ ਸਿੰਘ ਸਿੱਧੂ ਨੇ ਖਹਿਰਾ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਕਾਂਗਰਸ ਪਾਰਟੀ…

Lok Sabha Elections: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋਈ ਜਾਂ ਨਹੀਂ? ਆਇਆ ਆਹ ਵੱਡਾ ਅਪਡੇਟ

‘ਵਾਰਿਸ ਪੰਜਾਬ ਦੇ’ ਦੇ ਮੁਖੀ ਦੀ ਨਾਮਜ਼ਦਗੀ ਮੰਜੂਰ ਕਰ ਲਈ ਗਈ ਹੈ। ਉਹ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਉਹ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ 1 ਜੂਨ ਨੂੰ ਵੋਟਾਂ ਪੈਣੀਆਂ ਹਨ।…

Threat: ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰ./ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਅਲਰਟ ‘ਤੇ ਪੁਲਿਸ ! ਚੁੱਕਣ ਜਾ ਰਹੀ ਆਹ ਕਦਮ

ਸਰਹੱਦੀ ਸੂਬੇ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਕਰਵਾਉਣ ਦੇ ਉਦੇਸ਼ ਨਾਲ 80 ਫੀਸਦੀ ਪੁਲਿਸ ਬਲ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 250 ਹੋਰ ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ…

Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਰਹੀ ਹੈ। ਇਸ ਸਾਲ ਸ਼ਰਧਾਲੂਆਂ ਲਈ ਇਹ ਯਾਤਰਾ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ…