ldhdvtimes

15 ਸਾਲਾ ਧੀ ਨੂੰ ਘਰ ਛੱਡ ਸਬਜ਼ੀ ਲੈਣ ਗਿਆ ਪਿਓ, ਵਾਪਸ ਪਰਤਦਿਆਂ ਹੀ ਉੱਡੇ ਹੋਸ਼

ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਸਥਾਨਕ ਪੁਲਸ ਨੇ ਇਕ ਜਣੇ ਖ]fਲਾਫ਼ ਮਾਮਲਾ ਦਰਜ ਕੀਤਾ। ਇਸ ਸਬੰਧੀ ਨੇੜਲੇ ਪਿੰਡ ਕਿਰਾਏ ਦੇ ਮਕਾਨ ਵਿਚ ਰਹਿੰਦੇ ਇਕ ਵਿਅਕਤੀ ਨੇ…

ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ, 7 ਡਿਗਰੀ ਡਿੱਗਿਆ ਪਾਰਾ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਪ੍ਰਗਟਾਈ ਭਵਿੱਖਬਾਣੀ

ਪੰਜਾਬ ਵਿਚ ਮੌਸਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਈ ਵਿਚ ਜਿਥੇ ਬਹੁਤ ਤੇਜ਼ ਗਰਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ ਪਰ ਇਸ ਵਾਰ ਇਸ ਉਲਟ ਮਈ ਦੇ ਮਹੀਨੇ ਵਿਚ ਵੀ ਪੰਜਾਬ ਵਿਚ ਤੇਜ਼ ਹਵਾਵਾਂ ਚੱਲ ਰਹੀਆਂ…

ਮੋਦੀ ਦੀ ਆਲਮੀ ਪੱਧਰ ਤੇ ਵਧਦੀ ਲੋਕਪ੍ਰੀਅਤਾ ਨੂੰ ਵੇਖ ਕੇ ਟਰੂਡੋ ਦੇ ਰਿਹਾ ਦੇਸ਼ ਵਿਰੋਧੀ ਅਨਸਰਾਂ ਨੂੰ ਸ਼ਹਿ : ਪਰਮਜੀਤ ਸਿੰਘ ਗਿੱਲ

ਰਿਪੋਰਟਰ (ਬਬਲੂ) ਪੰਜਾਬ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਵਿਰੋਧੀ ਅਨਸਰਾਂ ਨੂੰ ਸ਼ਹਿ ਦੇਣ ਦੇ ਮਾਮਲੇ ਤੇ ਤਲਖ਼ ਟਿੱਪਣੀ ਕਰਦਿਆਂ ਹੋਇਆਂ ਟਰੂਡੋ ਨੂੰ…

ਪੰਜਾਬ ‘ਚ ਸ਼ਰਮਨਾਕ ਘਟਨਾ : ਘਰੋਂ ਭੱਜੀ 16 ਸਾਲਾ ਕੁੜੀ ਨਾਲ G.ang r. ape, 17 ਦਿਨਾਂ ਤੱਕ ਹੁੰਦੀ ਰਹੀ ਦਰਿੰ.ਦਗੀ

ਜ਼ਿਲ੍ਹਾ ਲੁਧਿਆਣਾ ਤੋਂ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 16 ਸਾਲਾਂ ਦੀ ਇਕ ਨਾਬਾਲਗ ਕੁੜੀ ਨਾਲ 3 ਦੋਸ਼ੀਆਂ ਨੇ 17 ਦਿਨਾਂ ਤੱਕ ਗੈਂਗਰੇਪ ਕੀਤਾ। ਇਸ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮਾਤਾ-ਪਿਤਾ ਤੋਂ ਗੁੱਸੇ ਹੋ…

ਰੁੱਸੀ ਘਰਵਾਲੀ ਨੂੰ ਮਨਾਉਣ ਸਹੁਰੇ ਘਰ ਪੁੱਜੇ ਸ਼ਖ਼ਸ ਨਾਲ ਜੋ ਹੋਇਆ, ਕਿਸੇ ਨੇ ਸੋਚਿਆ ਵੀ ਨਹੀਂ ਹੋਣਾ

ਜਗਰਾਓਂ ਨੇੜਲੇ ਪਿੰਡ ਰਾਮਗੜ੍ਹ ਭੁੱਲਰ ਵਿਖੇ ਘਰੇਲੂ ਝਗੜੇ ਕਾਰਨ ਗਈ ਆਪਣੀ ਪਤਨੀ ਨੂੰ ਲੈਣ ਆਏ ਸ਼ਰਾਬ ਦੇ ਨਸ਼ੇ ’ਚ ਧੁੱਤ ਵਿਅਕਤੀ ਨੂੰ ਰਾਤ ਸਮੇਂ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ…

ਅਮਰੀਕਾ ਵਿਚ ਮਾ. /ਰਿ.ਆ ਗਿਆ ਗੈਂਗਸਟਰ ਗੋਲਡੀ ਬਰਾੜ?

ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ (Goldy Brar) ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ (gangster Goldy Brar death) ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ…

Canada on Students: ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਨੇ ਦਿੱਤੀ ਥੋੜ੍ਹੀ ਰਾਹਤ, ਸਟੂਡੈਂਟਸ ਨੂੰ ਆਵੇਗਾ ਸੁੱਖ ਦਾ ਸਾਹ

ਕੈਨੇਡਾ ‘ਚ ਮੰਗਲਵਾਰ ਤੋਂ ਲਾਗੂ ਹੋਏ ਨਵੇਂ ਨਿਯਮ ਮੁਤਾਬਕ ਭਾਰਤ ਸਮੇਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਸਤੰਬਰ ਤੋਂ ਆਪਣੇ ਵਿਦਿਅਕ ਅਦਾਰਿਆਂ ਦੇ ਬਾਹਰ ਹਫ਼ਤੇ ਵਿੱਚ ਸਿਰਫ 24 ਘੰਟੇ ਹੀ ਕੰਮ ਕਰ ਸਕਣਗੇ। ਇਹ ਜਾਣਕਾਰੀ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ…

Chandigarh News: ਕਾਂਗਰਸ ਛੱਡਣ ਮਗਰੋਂ ਅਗਲੇ ਹੀ ਦਿਨ ਦਲਵੀਰ ਗੋਲਡੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡਣ ਮਗਰੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਲਵੀਰ ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਮੀਤ ਹੇਅਰ ਨੇ ਜੁਆਇਨ ਕਰਵਾਇਆ। ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ…

ਪੰਜਾਬ ‘ਚ ਸਨਸਨੀਖੇਜ਼ ਮਾਮਲਾ, ਕੁੜੀ ਨੇ 12 ਮੁੰਡਿਆਂ ਨਾਲ ਵਿਆਹ ਕਰਵਾ ਕੀਤਾ ਇਹ ਮਾੜਾ ਕੰਮ

ਇਕ ਠੱਗ ਕੁੜੀ ਵੱਲੋਂ ਇਕ ਨਹੀਂ, ਦੋ ਨਹੀਂ ਸਗੋਂ 12 ਨੌਜਵਾਨਾਂ ਨੂੰ ਵਿਆਹ ਕਰਵਾ ਕੇ ਠੱਗੀਆਂ ਮਾਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਿਮਰਨ ਨਾਂ ਦੀ ਇਹ ਕੁੜੀ 12 ਨੌਜਵਾਨਾਂ ਨਾਲ ਵਿਆਹ ਕਰਕੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਚੁੱਕੀ ਹੈ।…

Online ਪੀਜ਼ੇ ‘ਚੋਂ ਨਿਕਲਿਆ ਕਾਕਰੋਚ, ਅੱਗੋਂ ਦੁਕਾਨ ਵਾਲੇ ਨਹੀਂ ਮੰਨਦੇ ਗਲਤੀ

ਮਾਛੀਵਾੜਾ ਸਾਹਿਬ ਦੀ ਇਕ ਮਸ਼ਹੂਰ ਫਾਸਟ ਫੂਡ ਦੀ ਦੁਕਾਨ ‘ਤੇ ਇਕ ਗਾਹਕ ਨੂੰ ਦਿੱਤੇ ਗਏ ਪੀਜ਼ਾ ‘ਚ ਕਾਕਰੋਚ ਮਿਲਣ ਤੋਂ ਬਾਅਦ ਹੰਗਾਮਾ ਹੋ ਗਿਆ। ਇਹ ਪੀਜ਼ਾ ਆਰਡਰ ਕਰਨ ਵਾਲੇ ਰਤੀਪੁਰ ਵਾਸੀ ਹਰਦੀਪ ਸਿੰਘ ਨਾਗਰਾ ਨੇ ਦੱਸਿਆ ਕਿ ਉਸ ਨੇ ਇਸ…