ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਸੀਨੀਅਰ ਆਗੂ ਜੱਸੀ ਖੰਗੂੜਾ ਨੇ ਛੱਡੀ ਪਾਰਟੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ…
ਪਟਿਆਲਾ : PRTC ਬੱਸ ਤੇ ਕਾਰ ਵਿਚਾਲੇ ਹੋਈ ਟੱ..ਕਰ, ਹਾਦਸੇ ‘ਚ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਗਈ ਜਾ./ਨ
ਪਾਤੜਾਂ ਤੋ ਪਟਿਆਲਾ ਰੋਡ ‘ਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ ਸਵਾਰੀਆਂ ਨਾਲ ਭਰੀ PRTC ਬੱਸ ਅਤੇ ਮਾਰੂਤੀ ਕਾਰ ਦੀ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ ਛੁੱਟੀ ਤੇ ਆਏ ਫੌਜੀ ਜਵਾਨ ਦੀ ਮੌਤ ਹੋ ਗਈ ਤੇ ਉਸ ਦੀ ਮੰਗੇਤਰ ਗੰਭੀਰ ਰੂਪ…
Weather Update: ਪੰਜਾਬ-ਹਰਿਆਣਾ ‘ਚ ਤੇਜ਼ ਹਵਾਵਾਂ ਨਾਲ ਬਾਰਸ਼, IMD ਦਾ ਤਾਜ਼ਾ ਅਲਰਟ…
ਦੇਸ਼ ਦੇ ਕਈ ਹਿੱਸਿਆਂ ਵਿਚ ਇਸ ਸਮੇਂ ਗਰਮੀ ਦਾ ਕਹਿਰ ਹੈ। ਹਾਲਾਂਕਿ, ਇਕ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ-ਕਸ਼ਮੀਰ ‘ਤੇ ਮੌਜੂਦ ਹੈ। ਉੱਤਰ-ਪੂਰਬੀ ਬੰਗਲਾਦੇਸ਼ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਤੋਂ ਇਲਾਵਾ ਇੱਕ ਟ੍ਰੂਫ ਰੇਖਾ (trough…
Delhi Liquor Policy Case: ਕੇਜਰੀਵਾਲ ਤੇ ਕਵਿਤਾ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧੀ, 7 ਮਈ ਤੱਕ ਤਿਹਾੜ ‘ਚ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ, ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੇ ਨੇਤਾ ਕੇ. ਕਵਿਤਾ ਅਤੇ ਚੰਨਪ੍ਰੀਤ ਸਿੰਘ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ…
Kisan Vs BJP: ਭਗਵੰਤ ਮਾਨ ਤੋਂ ਬਾਅਦ ਹੁਣ ਕਿਸਾਨਾਂ ਨੇ ਵੀ ਸੱਦੀ ਖੁੱਲ੍ਹੀ ਬਹਿਸ, ਬੀਜੇਪੀ ਲੀਡਰਾਂ ਨੂੰ ਭੇਜਿਆ ਸੱਦਾ, ਅੱਜ ਹੋਣਗੇ ਲਾਈਵ ਟਾਕਰੇ
ਇੱਕ ਪਾਸੇ ਪੂਰੇ ਸੂਬੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਲਾਈਵ ਬਹਿਸ ਦੀ ਚੁਣੌਤੀ…
ਇਟਲੀ ‘ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖ਼ਤ ਸ਼ਬਦਾਂ ‘ਚ ਨਿਖੇਧੀ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ…
Punjab Politics: ਕਾਂਗਰਸ ਤੋਂ ਹੱਥ ਛੁਡਵਾ ਮਹਿੰਦਰ ਕੇਪੀ ਨੇ ਫੜ੍ਹੀ ਤੱਕੜੀ, ਕਿਹਾ-ਪਾਰਟੀ ਨੇ ਪਾਸੇ ਕੀਤਾ ਤਾਂ ਲਿਆ ਇਹ ਫ਼ੈਸਲਾ
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ…
Weather Update: ਪੰਜਾਬ-ਹਰਿਆਣਾ ‘ਚ ਨਹੀਂ ਟਲਿਆ ਮੀਂਹ ਦਾ ਖਤਰਾ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਕਰਨਗੀਆਂ ਪਰੇਸ਼ਾਨ, IMD ਅਲਰਟ
ਦੇਸ਼ ਦੇ ਕਈ ਹਿੱਸਿਆਂ ‘ਚ ਜਿੱਥੇ ਬਾਰਿਸ਼ ਕਾਰਨ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ, ਉਸਦੇ ਨਾਲ-ਨਾਲ ਹੀ ਗਰਮੀ ਦਾ ਕਹਿਰ ਵੀ ਨਜ਼ਰ ਆ ਰਿਹਾ ਹੈ। ਦਰਅਸਲ, ਕੁਝ ਥਾਵਾਂ ‘ਤੇ ਬਹੁਤ ਗਰਮੀ ਹੈ ਅਤੇ ਕਈ ਥਾਵਾਂ ‘ਤੇ ਮੀਂਹ ਅਤੇ…
Supreme Court: SC ਨੇ 30 ਹਫ਼ਤੇ ਦੀ ਗਰਭਵਤੀ 14 ਸਾਲ ਦੀ ਰੇ..ਪ ਪੀ.ੜ.ਤਾ ਨੂੰ ਗਰਭਪਾਤ ਦੀ ਦਿੱਤੀ ਇਜਾਜ਼ਤ, ਜਾਣੋ ਪੂਰਾ ਮਾਮਲਾ
ਸੁਪਰੀਮ ਕੋਰਟ ਨੇ ਸੋਮਵਾਰ (22 ਅਪ੍ਰੈਲ, 2024) ਨੂੰ ਵੱਡਾ ਫੈਸਲਾ ਸੁਣਾਇਆ। ਅਦਾਲਤ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਰਾਹਤ ਦਿੰਦਿਆਂ ਹੋਇਆਂ ਉਸ ਨੂੰ 30 ਹਫ਼ਤਿਆਂ ਵਿੱਚ ਗਰਭਪਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਬਰ ਜਨਾਹ ਦੇ…
ਜਨਤਾ ਦੇ ਬਣਦੇ ਹੱਕ ਜਨਤਾ ਨੂੰ ਹੀ ਦਿਵਾਏ ਜਾਣਗੇ – ਬਲਬੀਰ ਸਿੰਘ ਪੰਨੂ ਬਟਾਲਾ
Reporter – Bablu ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦਾ ਪਿੰਡ ਭਾਲੋਵਾਲੀ ਵਿੱਚ ਸਰਦਾਰ ਬਲਬੀਰ ਸਿੰਘ ਪੰਨੂ ਨੇ ਮੀਟਿੰਗ ਕੀਤੀ। ਇਸ ਮੌਕੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਤੁਹਾਡੇ ਬਣਦੇ ਹੱਕ ਤੁਹਾਨੂੰ ਦਵਾਏ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਜਸਬੀਰ ਸਿੰਘ, ਬਲਾਕ ਪ੍ਰਧਾਨ…









