ldhdvtimes

ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਭੁੱਖ ਹੜਤਾਲ ਰੱਖਣ ਦੀ ਬਜਾਏ ਸੂਬੇ ਦੀ ਸਥਿਤੀ ਸੁਧਾਰਨ : ਪਰਮਜੀਤ ਸਿੰਘ ਗਿੱਲ

ਪੰਜਾਬ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਭਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਭੁੱਖ ਹੜਤਾਲ ਰੱਖਣ ਦੀ ਬਜਾਏ ਪੰਜਾਬ ਦੀ ਲਾ…

‘ਹਰ ਦੂਜੇ ਦਿਨ..’ Diljit Dosanjh ਨੇ ਦੱਸਿਆ ਕਿ ਉਨ੍ਹਾਂ ਨੂੰ ਕਿਉਂ ਇੰਨੀਆਂ ਈਮੇਲਾਂ ਭੇਜਦੇ ਸਨ ‘ਅਮਰ ਸਿੰਘ ਚਮਕੀਲਾ’ ਦੇ ਡਾਇਰੈਕਟਰ

  ਅਦਾਕਾਰ ਅਤੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੀ ਫਿਲਮ ਅਮਰ ਸਿੰਘ ਚਮਕੀਲਾ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀਆਂ ਤਿਆਰੀਆਂ ਬਾਰੇ ਦਿਲਜੀਤ ਨੇ ਦੱਸਿਆ ਕਿ ਫਿਲਮ ਦੇ ਨਿਰਦੇਸ਼ਕ ਇਮਤਿਆਜ਼ ਅਲੀ ਨੇ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਣ ਵਿੱਚ…

Amritsar ਪੁਲਿਸ ਨੇ ਸਿਰਫਿਰੇ ਆਸ਼ਿਕ ਨੂੰ ਫੜਿਆ, ਮਹਿਲਾ ਦੇ ਪਤੀ ‘ਤੇ ਚਲਾਈਆਂ ਸੀ ਗੋ.ਲੀ/ਆਂ

ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਪੁਲਿਸ ਵੱਲੋਂ ਇਰਾਦਤਨ ਹੱਤਿਆ ਦੇ ਮਾਮਲੇ ਵਿਚ ਇਕ ਸਿਰਫਿਰੇ ਆਸ਼ਿਕ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੇ ਦਿਨ-ਦਿਹਾੜੇ ਮਹਿਲਾ ਦੇ ਪਤੀ ‘ਤੇ ਗੋਲੀਆਂ ਚਲਾਈਆਂ ਸਨ ਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਮੁਲਜ਼ਮ ਤੋਂ ਰਿਵਾਲਵਰ ਵੀ…

ਪੰਜਾਬ ‘ਚ ਯੈਲੋ ਅਲਰਟ ਜਾਰੀ, ਕਿਸਾਨਾਂ ਦੇ ਸੁੱਕੇ ਸਾਹ…ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ

ਅਪ੍ਰੈਲ ਮਹੀਨੇ ਨੇ ਆਉਂਦੇ ਸਾਰ ਗਰਮੀ ਦੇ ਵੱਟ ਕੱਢ ਕੇ ਰੱਖ ਦਿੱਤੇ ਹਨ। ਲੋਕਾਂ ਨੇ ਹੁਣ ਤੋਂ ਹੀ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਪਰ ਇਸ ਸਭ ਦੇ ਦਰਮਿਆਨ ਲੋਕਾਂ ਲਈ ਕੁਝ ਰਾਹਤ ਦੀ ਖਬਰ ਸਾਹਮਣੇ ਆਈ…

Khalsa Sajna Diwas 2024: 13 ਅਪ੍ਰੈਲ ਨੂੰ ਹਰ ਸਿੱਖ ਆਪਣੇ ਘਰਾਂ ਤੇ ਕੇਸਰੀ ਨਿਸ਼ਾਨ ਝਲਾਉਣ: ਸਿੰਘ ਸਾਹਿਬ

ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਅਰੰਭ ਹੋਏ ਜਿਨ੍ਹਾਂ ਦੇ ਭੋਗ 13 ਅਪ੍ਰੈਲ ਨੂੰ ਪੈਣਗੇ। ਇਸ ਦੇ ਨਾਲ ਹੀ ਵਿਸਾਖੀ ਤੇ ਖਾਲਸਾ…

Lok Sabha Election 2024: ਬੀਜੇਪੀ ਲਈ ਖਤਰੇ ਦੀ ਘੰਟੀ! ਰਾਮ ਮੰਦਰ ਨਹੀਂ ਸਗੋਂ ਇਨ੍ਹਾਂ ਮੁੱਦਿਆਂ ‘ਤੇ ਵੋਟ ਪਾਉਣਗੇ ਲੋਕ

ਲੋਕ ਸਭਾ ਚੋਣਾਂ ਵਿੱਚ ਬੀਜੇਪੀ ਲਈ ਖਤਰੇ ਦੀ ਘੰਟੀ ਹੈ। ਚੋਣਾਂ ਲਈ ਰਾਮ ਮੰਦਰ ਦਾ ਮੁੱਦਾ ਕੰਮ ਕਰਦਾ ਨਜ਼ਰ ਨਹੀਂ ਆ ਰਿਹਾ ਹੈ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਰਵਾਏ ਗਏ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਆਮ ਚੋਣਾਂ ਵਿੱਚ…

Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ

ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ।…

Weather Update: ਕੜਾਕੇ ਦੀ ਧੁੱਪ ਤੋਂ ਤਿੰਨ ਦਿਨਾਂ ਲਈ ਮਿਲੇਗੀ ਰਾਹਤ, ਜਾਣੋ ਕਿਹੜੇ-ਕਿਹੜੇ ਸੂਬਿਆਂ ‘ਚ ਹੋਵੇਗੀ ਬਾਰਿਸ਼?

ਦੁਨੀਆਂ ਭਰ ਵਿੱਚ ਇਸ ਸਮੇਂ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਇਸ ਵਿਚਾਲੇ ਇੱਕ ਹੋਰ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ 13-15 ਅਪ੍ਰੈਲ ਦੌਰਾਨ ਗਰਜ਼ ਦੇ ਨਾਲ…

Air Travel Expensive: ਜਹਾਜ਼ ਉਤੇ ਸਫਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਹਵਾਈ ਕਿਰਾਏ 20 ਤੋਂ 25 ਫੀਸਦੀ ਤੱਕ ਵਧੇ

ਵਿਸਤਾਰਾ ਏਅਰਲਾਈਨਜ਼ ਦੀਆਂ ਉਡਾਣਾਂ ਦੇ ਰੱਦ ਹੋਣ ਅਤੇ ਯਾਤਰੀਆਂ ਦੀ ਵਧੇਰੇ ਡਿਮਾਂਡ ਕਾਰਨ ਹਵਾਈ ਕਿਰਾਇਆ ਪਹਿਲਾਂ ਹੀ 20-25 ਫੀਸਦੀ ਵਧ ਗਿਆ ਹੈ। ਮਾਹਰਾਂ ਅਨੁਸਾਰ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਹਵਾਈ ਯਾਤਰਾ ਦੀ ਮੰਗ ਜ਼ਿਆਦਾ ਰਹਿੰਦੀ ਹੈ। ਪਰ ਇਸ ਸਾਲ…

Himachal news: ਹਿਮਾਚਲ ਪੁਲਿਸ ਨੇ ਹੋਟਲ ‘ਚ ਕੁੜੀ ਸਮੇਤ ਫੜਿਆ ਲੰਗਾਹ ਦਾ ਮੁੰਡਾ, ਹੈਰੋਇਨ ਵੀ ਬਰਾਮਦ

ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਮੁੰਡੇ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਦੋਸਤਾਂ ਨਾਲ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹੋਇਆਂ ਸ਼ਿਮਲਾ ਪੁਲਿਸ ਨੇ ਇਕ ਔਰਤ ਸਮੇਤ ਕੁੱਲ 5 ਲੋਕਾਂ…