ldhdvtimes

Canada news:ਕੈਨੇਡਾ ‘ਚ ਗੁਰੂ ਘਰ ਦੇ ਪ੍ਰਧਾਨ ਦਾ ਦਿਨ-ਦਹਾੜੇ ਕ.ਤਲ, ਗੋ.ਲੀਆਂ ਨਾਲ ਕੰਬਿਆ ਸਾਰਾ ਇਲਾਕਾ

ਕੈਨੇਡਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਕੈਨੇਡਾ ਦੇ ਸਾਊਥ ਐਡਮਿੰਟਨ ‘ਚ ਕੰਮ ਵਾਲੀ ਥਾਂ ‘ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਗਿੱਲ…

Indian Students in USA:ਅਮਰੀਕਾ ਤੋਂ ਮੁੜ ਆਈ ਮੰਦਭਾਗੀ ਖਬਰ, ਲਾਪਤਾ ਭਾਰਤੀ ਵਿਦਿਆਰਥੀ ਹੋਇਆ ਨਫਰਤ ਦਾ ਸ਼ਿਕਾਰ!

ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਮਾ ਸੱਤਿਆ ਸਾਈਂ ਤੋਂ ਬਾਅਦ ਹੁਣ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਅਮਰੀਕਾ ਦੇ ਕਲੀਵਲੈਂਡ ‘ਚ ਪਿਛਲੇ ਮਹੀਨੇ ਤੋਂ ਲਾਪਤਾ 25 ਸਾਲਾ ਭਾਰਤੀ ਵਿਦਿਆਰਥੀ ਦੀ…

Nuclear war: ਜੇ ਪ੍ਰ.ਮਾਣੂ ਯੁੱ.ਧ ਛਿੜਿਆ ਤਾਂ ਇਹ ਸ਼ਹਿਰ ਸਭ ਤੋਂ ਪਹਿਲਾਂ ਹੋਏਗਾ ਤ .ਬਾਹ, ਖੁਫੀਆ ਦਸਤਾਵੇਜ਼ਾਂ ‘ਚ ਖੁਲਾਸਾ

ਅਕਸਰ ਹੀ ਸਰਕਾਰਾਂ ਦੇ ਗੈਰ-ਕਲਾਸੀਫਾਈਡ ਦਸਤਾਵੇਜ਼ ਕੁਝ ਹੈਰਾਨੀਜਨਕ ਖੁਲਾਸੇ ਕਰਦੇ ਹਨ। ਹਾਲ ਹੀ ਵਿੱਚ ਸਾਹਮਣੇ ਆਏ ਹੈਰਾਨ ਕਰਨ ਵਾਲੇ ਦਸਤਾਵੇਜ਼ਾਂ ਨੇ ਖੁਲਾਸਾ ਕੀਤਾ ਹੈ ਕਿ ਜੇਕਰ ਪ੍ਰਮਾਣੂ ਯੁੱਧ ਸ਼ੁਰੂ ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਕਿਹੜਾ ਸਥਾਨ ਤਬਾਹ ਹੋਏਗਾ। ਇਨ੍ਹਾਂ…

Ludhiana News: ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਪੰਜਾਬ ਬਚਾਓ ਯਾਤਰਾ ਦੌਰਾਨ ਲੱਗੀ ਗਰਮੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਨੂੰ ਮਿਲਣ ‘ਚ ਰੁੱਝੇ ਹੋਏ ਸਨ। ਗਰਮੀ ਕਾਰਨ ਉਨ੍ਹਾਂ ਦੀ ਸਿਹਤ ਥੋੜ੍ਹੀ…

Weather Update: ਅਪ੍ਰੈਲ ਦੇ ਦੂਜੇ ਹਫ਼ਤੇ ਤੱਪਦੀ ਧੁੱਪ ਵਧਾਏਗੀ ਮੁਸ਼ਕਲ, ਜਾਣੋ ਕਿੱਥੇ ਛਾਏ ਰਹਿਣਗੇ ਬੱਦਲ ? IMD ਦੇ ਵੱਡੇ ਅਪਡੇਟਸ

ਗਰਮੀ ਦੇ ਮੌਸਮ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੂਰੁ ਕਰ ਦਿੱਤਾ ਹੈ। ਤੱਪਦੀ ਧੁੱਪ ਕਾਰਨ ਆਮ ਲੋਕਾਂ ਨੂੰ ਹੁਣੇ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਦਿੱਤੀ ਗਈ ਹੈ ਕਿ ਅਪ੍ਰੈਲ ਮਹੀਨੇ…

Amritpal Singh News: ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਪੁਲਿਸ ਨੇ ਗ੍ਰਿਫ਼ਤਾਰ ਕਰਨ ਦੀ ਦੱਸੀ ਵਜ੍ਹਾ

ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਜੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਅੱਜ ਉਨ੍ਹਾਂ ਵਲੋਂ ਆਪਣੇ ਪੁੱਤ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈਕੇ ਚੇਤਨਾ ਮਾਰਚ ਕੀਤਾ ਜਾਣਾ ਸੀ ਪਰ ਉਸ…

Petrol Diesel Price: ਅੱਜ ਫਿਰ ਬਦਲੇ ਪੈਟਰੋਲ-ਡੀਜ਼ਲ ਦੇ ਰੇਟ, ਇਨ੍ਹਾਂ ਸੂਬਿਆਂ ‘ਚ ਹੋਇਆ ਮਹਿੰਗਾ

ਦੇਸ਼ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 8 ਅਪ੍ਰੈਲ 2024 ਨੂੰ ਜਾਰੀ ਕੀਤੀਆਂ ਗਈਆਂ ਹਨ। ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ…

IGI Airport Threat: ਦਿੱਲੀ ਏਅਰਪੋਰਟ ਨੂੰ ਪ.ਰ.ਮਾਣੂ ਬੰ.ਬ ਨਾਲ ਉਡਾਉਣ ਦੀ ਧ.ਮ.ਕੀ! ਮੱਚੀ ਖਲਬਲੀ, ਸੁਰੱਖਿਆ ਏਜੰਸੀਆਂ ਅਲਰਟ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ (8 ਅਪ੍ਰੈਲ) ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ…

ਮੋਦੀ ਸਰਕਾਰ ਵੇਲੇ ਪਾਕਿਸਤਾਨ ਵਿੱਚ ਵੜ ਕੇ ਅੱਤਵਾਦੀਆਂ ਨੂੰ ਮਾਰਿਆ : ਪਰਮਜੀਤ ਸਿੰਘ ਗਿੱਲ

Reporter – Bablu ਪੰਜਾਬ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਨੇ ਕਈ ਵਾਰ ਆਪਣੇ ਨਾਪਾਕ ਇਰਾਦਿਆਂ ਨਾਲ ਭਾਰਤ ਦੇ ਵਿਰੁੱਧ ਅੱਤਵਾਦੀ ਕਾਰਵਾਈਆਂ…

ਪੰਜਾਬ ‘ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ, ਘੁੰਮਣ ਦਾ Plan ਬਣਾਉਣ ਵਾਲਿਆਂ ਦੇ ਮਤਲਬ ਦੀ ਹੈ ਖ਼ਬਰ

ਪੰਜਾਬ ‘ਚ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਇਸ ਲਈ ਜੇਕਰ ਤੁਸੀਂ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਚੰਗੀ ਹੈ ਕਿਉਂਕਿ ਇਨ੍ਹਾਂ 3 ਛੁੱਟੀਆਂ ਦੌਰਾਨ ਬੜੇ ਆਰਾਮ ਨਾਲ ਤੁਸੀਂ ਘੁੰਮਣ ਜਾ ਸਕਦੇ ਹੋ।…