Election 2024: ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, AAP, ਕਾਂਗਰਸ ਤੇ BJP ਨੇ ਜਾਰੀ ਕੀਤੇ 7 ਨੋਟਿਸ, ਜਵਾਬ ਦਾਖਲ ਕਰਨ ਦਾ ਅੱਜ ਆਖਰੀ ਦਿਨ
ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ 7 ਨੋਟਿਸ ਜਾਰੀ ਕੀਤੇ ਗਏ। ਆਮ…
‘ਕੇਜਰੀਵਾਲ ਲਈ ਅਰਦਾਸ ਕਰੋ’, ਸੁਨੀਤਾ ਕੇਜਰੀਵਾਲ ਦੀ ਭਾਵੁਕ ਅਪੀਲ, ਨੰਬਰ ਵੀ ਕੀਤਾ ਜਾਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁੱਕਰਵਾਰ (29 ਮਾਰਚ) ਨੂੰ ਭਾਵੁਕ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਹਾਡੇ ਪੁੱਤਰ ਯਾਨੀ ਦਿੱਲੀ ਦੇ ਮੁੱਖ ਮੰਤਰੀ ਨੇ ਤਾਨਾਸ਼ਾਹੀ ਤਾਕਤਾਂ ਨੂੰ ਚੁਣੌਤੀ ਦਿੱਤੀ ਹੈ। ਤੁਸੀਂ ਲੋਕਾਂ ਨੇ ਉਸ ਨੂੰ…
Punjab politics: ਭਾਜਪਾ ‘ਚ ਜਾਂਦਿਆ ਹੀ ਬਿੱਟੂ ਦੀ ‘ਧਮਕੀ’ ! ਚੋਣਾਂ ਤੋਂ ਬਾਅਦ ਟੁੱਟਣਗੀਆਂ ਦਿੱਲੀ ਤੇ ਪੰਜਾਬ ਦੀਆਂ ਸਰਕਾਰਾਂ
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਵਿੱਚ ਜਾਂਦਿਆ ਹੀ ਬੋਲੀ ਬਦਲ ਦਿੱਤੀ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਕਈ ਕੌਂਸਲਰ ਤੇ ਸਾਬਕਾ…
Gurpreet Kaur Pregnant: ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ, ਆਉਣ ਵਾਲੀ ਖੁਸ਼ਖ਼ਬਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਹਨਾਂ ਨੇ 26 ਜਨਵਰੀ…
Crime News: ਪਹਿਲਾਂ ਘਰੋਂ ਬਾਹਰ ਕੱਢ ਕੇ ਕੁੱਟਿਆ, ਫਿਰ ਮਹਿਲਾ ਨੂੰ ਨੰ.ਗਾ ਕਰਕੇ ਪਿੰਡ ‘ਚ ਘੁਮਾਇਆ, ਹੁਣ ਪੁਲਿਸ ਨੇ ਚੁੱਕਿਆ ਆਹ ਕਦਮ
ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਤੋਂ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਪਿੰਡ ਵਿੱਚ ਨਿੱਜੀ ਝਗੜੇ ਕਾਰਨ ਇੱਕ 30 ਸਾਲਾ ਔਰਤ ਨੂੰ ਘਰੋਂ ਘਸੀਟ ਕੇ ਬਾਹਰ ਕੱਢਿਆ ਗਿਆ ਅਤੇ ਸ਼ਰੇਆਮ ਕੁੱਟਮਾਰ ਕੀਤੀ ਗਈ ਅਤੇ ਫਿਰ ਉਸਦੇ ਕੱਪੜੇ ਲਾਹ…
Kangana Ranaut: ਕੰਗਨਾ ਰਣੌਤ ਨੇ ਆਪਣੀ ਗੱਲ ਤੋਂ ਲਿਆ ਯੂ-ਟਰਨ, ਬੋਲੀ- ‘ਮੈਂ ਹਿਮਾਚਲ ਤੋਂ ਚੋਣ ਨਹੀਂ ਲੜਾਂਗੀ, ਕਿਉਂਕਿ…’
ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਕੰਗਨਾ ਰਣੌਤ ਨੂੰ ਉਦੋਂ ਤੋਂ ਹੀ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਤੋਂ ਉਹ ਟ੍ਰੈਂਡ ਵਿੱਚ ਹੈ। ਭਾਜਪਾ ਨੇ ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ…
Punjab Weather Update: ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਤੜਕ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਰਕੇ ਬਦਲਿਆ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ।…
AAP MP ਰਿੰਕੂ ਭਾਜਪਾ ‘ਚ ਸ਼ਾਮਲ: ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸਨ
ਸੁਸ਼ੀਲ ਕੁਮਾਰ ਰਿੰਕੂ ‘ਆਪ’ ਦੇ ਪੰਜਾਬ ਤੋਂ ਇਕਲੌਤੇ ਸੰਸਦ ਮੈਂਬਰ ਹਨ। ਉਹ ਉਪ ਚੋਣਾਂ ਦੌਰਾਨ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਵਿਧਾਇਕ ਸਨ। ‘ਆਪ’ ਨੇ ਰਿੰਕੂ ਨੂੰ ਜਲੰਧਰ ਸੀਟ ਤੋਂ ਜ਼ਿਮਨੀ ਚੋਣ ‘ਚ ਆਪਣਾ…
Opinion Poll: ਪੰਜਾਬ ‘ਚ ਨਹੀਂ ਆਵੇਗੀ ਬੀਜੇਪੀ, ਕਾਂਗਰਸ ਅਤੇ ਅਕਾਲੀ ਖਾਤਾ ਵੀ ਨਹੀਂ ਖੋਲ੍ਹ ਰਹੇ, ਦੇਖੋ ਕੀ ਹੈ ਸਰਵੇ ਦਾ ਅੰਕੜਾ
ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਸਾਰ ਹੀ ਸਿਆਸੀ ਪਾਰਟੀਆਂ ਤੋੜਨ ਤੇ ਜੋੜਨ ਦੀ ਰਣਨੀਤੀ ਬਣਾ ਰਹੀਆਂ ਹਨ। ਇਸ ਵਿਚਾਲੇ ਪੰਜਾਬ ਨੂੰ ਲੈ ਕੇ ਇੱਕ ਸਰਵੇ ਸਾਹਮਣੇ ਆਇਆ ਹੈ। ਜਿਸ ਨੇ ਸਾਰੀਆਂ ਪਾਰਟੀਆਂ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਵਿੱਚ…
Patiala News: ਕਾਂਗਰਸ ਨੂੰ ਲੱਗ ਰਹੇ ਵੱਡੇ ਝਟਕਿਆਂ ਮਗਰੋਂ ਰਾਜਾ ਵੜਿੰਗ ਨੇ ਖੁਦ ਸੰਭਾਲੀ ਕਮਾਨ, ਕੈਪਟਨ ਦੇ ਗੜ੍ਹ ਲਈ ਕੀਤੀ ਖਾਸ ਪਲਾਨਿੰਗ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਵੱਡੇ ਝਟਕੇ ਲੱਗ ਰਹੇ ਹਨ। ਵੱਡੇ ਲੀਡਰ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ। ਹੁਣ ਹਾਲਾਤ ਨੂੰ ਸੰਭਾਲਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਕਮਾਨ ਸੰਭਾਲੀ ਹੈ।…









