ldhdvtimes

Lawyers protest: CM ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਨਿੱਤਰੇ ਦਿੱਲੀ ਦੇ ਵਕੀਲ, ਗ੍ਰਿਫਤਾਰੀ ਖਿਲਾਫ ਅੱਜ ਸਾਰੀਆਂ ਅਦਾਲਤਾਂ ‘ਚ ਕਰਨਗੇ ਪ੍ਰਦਰਸ਼ਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦਾ ਪ੍ਰਦਰਸ਼ਨ ਜਾਰੀ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵਰਕਰ ਸੜਕਾਂ ‘ਤੇ ਉਤਰ ਆਏ ਹਨ। ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਹੋ ਰਹੇ…

ED Raid in Punjab: ਦਿੱਲੀ ਤੋਂ ਬਾਅਦ ਈਡੀ ਦਾ ਪੰਜਾਬ ‘ਚ ਵੱਡਾ ਐਕਸ਼ਨ! 15 ਟਿਕਾਣਿਆਂ ‘ਤੇ ਰੇਡ

ਪੰਜਾਬ ਦੀ ਸ਼ਰਾਬ ਨੀਤੀ ਉਪਰ ਵੀ ਵੱਡਾ ਕੋਹਰਾਮ ਮੱਚਣ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿੱਚ ਵੱਡਾ ਐਕਸ਼ਨ ਕੀਤਾ ਹੈ। ਈਡੀ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਵਿੱਚ ਛਾਪੇਮਾਰੀ ਗਈ ਹੈ। ਇਹ ਰੇਡ ਕਈ…

लुधियाना से सांसद रवनीत बिट्टू बीजेपी में शामिल

नई दिल्ली : कांग्रेस पार्टी को लोकसभा चुनाव से पहले बड़ा झटका लगा है। लुधियाना से पार्टी के सांसद रवनीत बिट्टू भारतीय जनता पार्टी में शामिल हो गए हैं। रवनीत बिट्टू के कांग्रेस छोड़ने से पार्टी को बड़ा झटका लगा है।रवनीत…

ਸਿੱਧੂ ਮੂਸੇਵਾਲਾ ਤੋਂ ਬਾਅਦ ਪਹਿਲੀ ਵਾਰ ਮਨਾਈ ਹੋਲੀ, ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪੂਰੇ ਦੇਸ਼ ਤੇ ਦੁਨੀਆ ‘ਚ ਹੋਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਇਕ ਅਜਿਹਾ ਤਿਉਹਾਰ ਹੈ, ਜੋ ਕਿ ਲੋਕ ਜਾਤਾਂ-ਪਾਤਾਂ ਤੇ ਧਰਮਾਂ ਨੂੰ ਭੁੱਲ ਕੇ ਰਲ਼-ਮਿਲ ਕੇ ਮਨਾਉਂਦੇ ਹਨ। ਜਦੋਂ ਇਹ ਤਿਉਹਾਰ ਹਰ ਸਾਲ ਪੂਰੇ ਦੇਸ਼ ਤੇ ਦੁਨੀਆ ‘ਚ…

ਪੰਜਾਬ ‘ਚ 3 ਦਿਨ ਲਗਾਤਾਰ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਕਿਸਾਨਾਂ ਲਈ ਚਿਤਾਵਨੀ ਜਾਰੀ…

ਪੰਜਾਬ ਵਿਚ ਅਗਲੇ ਦਿਨੀਂ ਮੌਸਮ ਵਿਚ ਵੱਡਾ ਬਦਲਾਅ ਆ ਰਿਹਾ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਪੱਛਮੀ ਗੜਬੜੀ ਕਾਰਨ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ…

Loudspeakers Ban: ਧਾਰਮਿਕ ਥਾਵਾਂ ‘ਤੇ ਉੱਚੀ ਆਵਾਜ਼ ‘ਚ ਵੱਜਦੇ ਸਪੀਕਰਾਂ ਨੂੰ ਲੈ ਕੇ HC ਸਖਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ‘ਚ ਧਾਰਮਿਕ ਥਾਵਾਂ ‘ਤੇ ਲਗਾਏ ਗਏ ਲਾਊਡ ਸਪੀਕਰਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਤਰਕ ਦਿੱਤਾ ਗਿਆ ਹੈ ਕਿ ਅਜਿਹੇ ਸਪੀਕਰਾਂ ਦੇ ਚੱਲਣ ਕਾਰਨ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ…

IPL 2024: ਹਾਰਦਿਕ ਨੂੰ ਲੈ ਖੜ੍ਹੇ ਹੋਏ ਕਈ ਸਵਾਲ, ਗਲਤੀਆਂ ਸਾਹਮਣੇ ਆਉਣ ‘ਤੇ ਕੋਚ ਪੋਲਾਰਡ ਨੇ ਇੰਝ ਕੀਤਾ ਬਚਾਅ

ਹਾਰਦਿਕ ਪਾਂਡਿਆ ਦੀ ਕਪਤਾਨੀ ਵਾਲੀ ਮੁੰਬਈ ਇੰਡੀਅਨਜ਼ ਆਈਪੀਐਲ 2024 ਵਿੱਚ ਆਪਣਾ ਪਹਿਲਾ ਮੈਚ 6 ਦੌੜਾਂ ਨਾਲ ਹਾਰ ਗਈ। ਇਸ ਹਾਰ ਤੋਂ ਬਾਅਦ ਮੁੰਬਈ ਦੇ ਕਪਤਾਨ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਹਾਰਦਿਕ ਦੇ ਕੁਝ ਫੈਸਲਿਆਂ ਨੂੰ ਗਲਤ ਦੱਸਿਆ ਗਿਆ,…

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਏ ਬਦਲਾਅ, ਜਾਣੋ ਕਿਹੜੇ-ਕਿਹੜੇ ਸੂਬਿਆਂ ‘ਚ ਘਟੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਸਵੇਰੇ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਭਰ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਜਿਸ ਮੁਤਾਬਕ ਦੇਸ਼ ਦੇ ਕਈ ਰਾਜਾਂ…

Lok Sabha Election 2024: ਬੀਜੇਪੀ ਵੱਲੋਂ ਵੱਡਾ ਐਲਾਨ! ਅਕਾਲੀ ਦਲ ਨਾਲ ਨਹੀਂ ਹੋਏਗਾ ਗੱਠਜੋੜ

ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ। ਪੰਜਾਬ ਭਾਜਪਾ…

उप प्रधान विनय वर्मा ने भारत भूषण आशु को उनके जन्मदिन की शुभकामनाएं देकर किया सम्मानित

पंजाब प्रदेश कांग्रेस कमेटी के कार्यकारणीय अध्यक्ष भारत भूषण आशु जी को उनके जन्मदिन पर शुभकामनाएं देने के लिए कांग्रेस कार्यकर्ताओं का तांता लगा रहा एवं भारी संख्या में कांग्रेस कार्यकर्ताओं ने आशु जी को उनके निवास स्थान पर पहुंचकर…