Breaking News

Farmer Protest: ਕਿਸਾਨੀ ਸਟੇਜ ‘ਤੇ ਲਿਆਂਦੇ ਗਏ ਜਗਜੀਤ ਡੱਲੇਵਾਲ, ਹਾਲਤ ਬੇਹੱਦ ਨਾ../ਜ਼ੁਕ, ਕਿਸਾਨਾਂ ਨੇ ਸ਼ੁਰੂ ਕੀਤਾ ਵਾਹਿਗੁਰੂ ਦਾ ਜਾਪ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਦਰਸ਼ਨਾਂ ਲਈ ਸਟੇਜ ਉੱਪਰ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦਿਖਾਈ ਦੇ ਰਹੀ ਹੈ। ਕਿਸਾਨ ਆਗੂ ਦੀ ਇਸ ਹਾਲਤ ਨੂੰ ਦੇਖਕੇ ਕਿਸਾਨ ਭਾਵੁਕ ਵੀ ਨਜ਼ਰ ਆਏ ਤੇ ਉਨ੍ਹਾਂ…

ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ‘ਤੇ SKM ਦਾ ਫੈਸਲਾ ਅੱਜ, ਦੋਹਾਂ ਧਿਰਾਂ ਦੀ ਹੋਵੇਗੀ ਬੈਠਕ, ਡੱਲੇਵਾਲ ਦੀ ਹਾਲਤ ਨਾਜ਼ੁਕ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨਾਂ ਨੂੰ ਦੋਵੇਂ ਮੋਰਚਿਆਂ ’ਤੇ ਬੈਠਿਆਂ ਨੂੰ 10 ਮਹੀਨਿਆਂ ਤੋਂ ਵੱਧ ਸਮਾਂ…

Mohali Building Collapse: ਵਿਆਹ ਦੀਆਂ ਤਿਆਰੀਆਂ ‘ਚ ਰੁੱਝਿਆ ਹੋਇਆ ਸੀ ਪਰਿਵਾਰ, ਬਿਲਡਿੰਗ ਹਾ…/ਦਸੇ ‘ਚ ਵਿਆਹ ਵਾਲੀ ਕੁੜੀ ਦੀ

ਮੋਹਾਲੀ ਦੇ ਸੋਹਾਣਾ ‘ਚ ਬਿਲਡਿੰਗ ਹਾਦਸੇ ਕਾਰਨ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ‘ਚ ਵੀ ਮਾਤਮ ਛਾ ਗਿਆ। ਜੋ ਪਰਿਵਾਰ ਆਪਣੀ ਧੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਿਹਾ ਸੀ, ਹੁਣ ਉਸੇ ਧੀ ਦੀ ਲਾਸ਼ ਦੀ ਉਡੀਕ ਕਰ ਰਿਹਾ ਹੈ। ਦ੍ਰਿਸ਼ਟੀ ਵਰਮਾ…

‘ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌ..ਰਾ’, ਮ..ਰ..ਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ

ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ ਉਨ੍ਹਾਂ ਦਾ ਮਰਨ ਵਰਤ 27ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖ ਰਹੇ ਡਾਕਟਰਾਂ ਨੇ ਚਿੰਤਾ ਜ਼ਾਹਰ ਕਰਦਿਆਂ…

ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਝਟਕਾ, ED ਨੂੰ LG ਤੋਂ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਨੇ ਆਬਕਾਰੀ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ‘ਤੇ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਮਨਜ਼ੂਰੀ ਦੇ ਦਿੱਤੀ…

ਪੋਲਿੰਗ ਦੌਰਾਨ MLA ਦੀ ਕਾਂਗਰਸੀ ਆਗੂ ਨਾਲ ਖੜ੍ਹ..ਕੀ, ਗਰਮਾਇਆ ਮਾਹੌਲ

ਪੰਜਾਬ ਵਿਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਹੋ ਰਹੀਆਂ ਹਨ। ਇਸੇ ਤਹਿਤ ਹੁਸ਼ਿਆਰਪੁਰ ਦੇ ਤਿੰਨ ਵਾਰਡਾਂ ਵਿਚ ਜ਼ਿਮਨੀ ਚੋਣ ਦੀ ਵੋਟਿੰਗ ਪ੍ਰਕਿਰਿਆ ਵੀ ਲਗਾਤਾਰ ਜਾਰੀ ਹੈ। ਵਾਰਡ ਨੰਬਰ-6 ਦੇ ਪੋਲਿੰਗ ਬੂਥ ‘ਤੇ ਦੋ ਧਿਰਾਂ ਵਿਚਾਲੇ ਝੜਪ ਹੋਣ…

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ…ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ਪੰਜਾਬ ਨੇ ਮੋਦੀ ਸਰਕਾਰ ਦੀ ‘ਕੌਮੀ ਖੇਤੀ ਮੰਡੀ ਨੀਤੀ’ ਨੂੰ ਵੰਗਾਰਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਦੌਰਾਨ ‘ਕੌਮੀ ਖੇਤੀ ਮੰਡੀ ਨੀਤੀ’ ਦੇ ਖਰੜੇ ਖ਼ਿਲਾਫ਼ ਸਪੱਸ਼ਟ ਸਟੈਂਡ ਲੈਂਦਿਆਂ ਇਸ ਨੂੰ ਮੁਕੰਮਲ ਤੌਰ ’ਤੇ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ…

ਪੰਜਾਬ ‘ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਨੇ ਛੁੱਟੀ ਦਾ ਐਲਾਨ ਕੀਤਾ ਹੈ। ਕਮਿਸ਼ਨ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਜਿੱਥੇ ਵੀ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਸਾਰੇ…

ਅਬੋਹਰ ‘ਚ ਟ੍ਰਾਲੀ ਨਾਲ ਥਾਰ ਗੱਡੀ ਦੀ ਹੋਈ ਟੱ..ਕ..ਰ, ਹਾ..ਦ..ਸੇ ‘ਚ 5 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ….

ਅਬੋਹਰ ਦੇ ਮਲੋਟ ਰੋਡ ‘ਤੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 5 ਦੀਨਾ ਪਹਿਲਾਂ ਹੀ ਵਿਆਹੇ ਨੌਜਵਾਨ ਦੀ ਦਰਨਾਕ ਮੌਤ ਹੋ ਗਈ। ਸੜਕ ਕਿਨਾਰੇ ਖੜ੍ਹੀ ਇੱਕ ਟਰਾਲੇ ਨਾਲ ਥਾਰ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ…

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੂੰ ਕੌਣ ਬਣਾ ਰਿਹਾ ਟਾਰਗੇਟ? ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਰਿਕਾਰਡਿੰਗ ਕਰਵਾ ਦਿੱਤੀ ਵਾਇਰਲ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਮਗਰੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆ ਗਏ ਹਨ। ਸੋਸ਼ਲ ਮੀਡੀਆ ਉਪਰ ਉਨ੍ਹਾਂ ਖਿਲਾਫ ਕਾਫੀ ਪ੍ਰਚਾਰ ਹੋ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਖੁਦ…