ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਬੈਂਕ ਤੋਂ ਮੰਗੀ ਮਦਦ, ਜਾਣੋ ਪੂਰਾ ਮਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਾ ਸਹਿਯੋਗ ਮੰਗਿਆ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਭਾਰਤ ਵਿੱਚ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਤ ਟੈਨੋ ਕਿਊਮ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ…
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC ‘ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੀਈਸੀ (ਪੰਜਾਬ ਇੰਜਨੀਅਰਿੰਗ ਕਾਲਜ) ਵਿੱਚ 3 ਦਸੰਬਰ ਨੂੰ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਸ਼ੁੱਕਰਵਾਰ ਦੇਰ ਰਾਤ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਪੀਈਸੀ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ।…
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣਾ ਪੰਜਾਬ ਸਰਕਾਰ ਨੂੰ ਪੁੱਠਾ ਪੈਣ ਲੱਗਾ ਹੈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ…
ਸਿੱਧੂ ਜੋੜੇ ਨਾਲ ਵੱਜੀ 2 ਕਰੋੜ ਦੀ ਠੱਗੀ, ਕਰੀਬੀਆਂ ‘ਤੇ ਲੱਗੇ ਗੰਭੀਰ ਇਲਜ਼ਾਮ, ਜਾਣੋ ਪੂਰਾ ਮਾਮਲਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨੇ ਆਪਣੇ ਸਾਬਕਾ ਨਿੱਜੀ ਸਹਾਇਕ ਅਤੇ ਅਮਰੀਕਾ ‘ਚ ਰਹਿਣ ਵਾਲੇ ਇੱਕ ਐਨਆਰਆਈ ‘ਤੇ 2 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਦੇ ਗੰਭੀਰ ਦੋਸ਼ ਲਾਏ ਹਨ। ਇਹ ਮਾਮਲਾ ਰਣਜੀਤ…
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ
ਪੰਜਾਬ ਕਾਂਗਰਸ ਨੇਤਾ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (navjot Singh Sidhu) ਦੀ ਪਤਨੀ ਦੇ ਦਾਅਵੇ ‘ਤੇ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ ਨਵਜੋਤ ਕੌਰ ਨੂੰ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ ਕਿ ਨਿੰਬੂ ਪਾਣੀ, ਕੱਚੀ ਹਲਦੀ ਅਤੇ…
ਪੰਜਾਬ ‘ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ ਦੀਆਂ ਤਹਿਸੀਲਾਂ ਅਤੇ ਮਾਲ ਦਫ਼ਤਰਾਂ ‘ਚ ਅੱਜ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਕਿਉਂਕਿ ਪੰਜਾਬ ਰੈਵਿਨਿਊ ਅਫ਼ਸਰ ਯੂਨੀਅਨ ਵਲੋਂ ਅੱਜ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਚੰਨੀ ਨੂੰ ਬੁੱਧਵਾਰ…
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਪੁਲਿਸ ਵੱਲੋਂ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ 44 ਘੰਟਿਆਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਸਾਹਮਣੇ ਆਈ ਹੈ। ਇਸ ਵਿੱਚ ਉਹ ਡੀਐਮਸੀ ਦੇ ਅੰਦਰ ਜਾਂਦੇ ਹੋਏ ਨਜ਼ਰ ਆ ਰਹੇ ਹਨ, ਪਰ…
1 ਦਸੰਬਰ ਤੋਂ ਮੋਬਾਈਲ ‘ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
ਜਿਵੇਂ-ਜਿਵੇਂ ਇੰਟਰਨੈੱਟ ਅਤੇ ਸਮਾਰਟਫ਼ੋਨ ਦੀ ਵਰਤੋਂ ਵੱਧ ਰਹੀ ਹੈ, ਕਈ ਤਰ੍ਹਾਂ ਦੇ ਖ਼ਤਰੇ ਵੀ ਵੱਧ ਗਏ ਹਨ। ਸਮਾਰਟਫ਼ੋਨਾਂ ਨੇ ਨਾ ਸਿਰਫ਼ ਸਾਡੇ ਬਹੁਤ ਸਾਰੇ ਔਖੇ ਕੰਮਾਂ ਨੂੰ ਆਸਾਨ ਬਣਾ ਦਿੱਤਾ ਹੈ ਬਲਕਿ ਇਸ ਨੇ ਘੁਟਾਲੇ ਕਰਨ ਵਾਲਿਆਂ ਅਤੇ ਸਾਈਬਰ ਅਪਰਾਧੀਆਂ…
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰਬੰਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਿਸ਼ਾਨੇ ਉਪਰ ਆ ਗਈ ਹੈ। ਪੰਜਾਬ ਦੇ ਨਾਲ-ਨਾਲ ਵੱਡੀ ਗਿਣਤੀ ਹਰਿਆਣਾ ਦੇ ਕਿਸਾਨਾਂ ਨੇ ਵੀ ਖਨੌਰੀ ਬਾਰਡਰ ਵੱਲ ਚਾਲੇ ਪਾ ਦਿੱਤੇ…
ਕਾਂਗਰਸੀ ਆਗੂ ਘਰ Raid, ਮੌਕੇ ”ਤੇ ਪਹੁੰਚ ਗਏ ਸਾਬਕਾ ਮੰਤਰੀ, ਜਾਣੋ ਫ਼ਿਰ ਕੀ ਹੋਇਆ
ਖੰਨਾ ‘ਚ ਨਗਰ ਕੌੰਸਲ ਦੇ ਪ੍ਰਧਾਨ ਤੇ ਕਾਂਗਰਸੀ ਆਗੂ ਕਮਲਜੀਤ ਸਿੰਘ ਲੱਧੜ ਦੇ ਉੱਤਮ ਨਗਰ ਸਥਿਤ ਘਰ ਵਿਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।…









