Navjot Singh Sidhu: ਨਵਜੋਤ ਸਿੰਘ ਸਿੱਧੂ ਦਾ ਫੁੱਟਿਆ ਭਾਂਡਾ, ਹਰਭਜਨ ਸਿੰਘ ਨੇ ਖੋਲ੍ਹਿਆ ਅਜਿਹਾ ਰਾਜ਼, ਮੱਚੀ ਹਲਚਲ
ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਹਾਲ ਹੀ ‘ਚ ਪਤਨੀ ਨਵਜੋਤ ਕੌਰ ਨਾਲ ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ ‘ਚ ਆਪਣੀ ਦੇਖਿਆ ਗਿਆ। ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਵੀ ਆਪਣੀ ਪਤਨੀ ਗੀਤਾ ਨਾਲ ਸ਼ੋਅ ‘ਚ ਪਹੁੰਚੇ। ਇਸ ਦੌਰਾਨ ਸਾਰਿਆਂ…
ਪੰਜਾਬ ਦੇ ਸਕੂਲਾਂ ‘ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਅੱਜ ਤੋਂ ਸਕੂਲਾਂ ਵਿੱਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ…
ਪੰਜਾਬ ‘ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਭਲਕੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ‘ਚ ਸਰਕਾਰੀ ਦਫ਼ਤਰ,…
ਪੰਜਾਬ ਦੇ ਹੋਟਲ ‘ਚ ਚੱਲ ਰਿਹਾ ਸੀ ਦੇ*.ਹ ਵ.ਪਾ*ਰ ਦਾ ਧੰ.*.ਦਾ, ਮੌਕੇ ‘ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਮੋਗਾ ‘ਚ ਪੁਲਿਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪੇਮਾਰੀ ਕੀਤੀ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ।…
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ
ਕਾਂਗਰਸ ਆਗੂ ਰਾਹੁਲ ਗਾਂਧੀ ਸੋਮਵਾਰ (18 ਨਵੰਬਰ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਸਰਵਣ ਕੀਤਾ। ਇਸ ਤੋਂ…
ਮੁੜ ਵਿਵਾਦਾਂ ‘ਚ MP ਚਰਨਜੀਤ ਸਿੰਘ ਚੰਨੀ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ
ਐਮ ਪੀ ਚਰਨਜੀਤ ਸਿੰਘ ਚੰਨੀ ਇਕ ਵਾਰ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਰਾਜ ਮਹਿਲਾ…
ਪੰਜਾਬ ”ਚ ਬਿਜਲੀ ਨੂੰ ਲੈ ਕੇ ਨਵੇਂ ਨਿਯਮ ਲਾਗੂ, ਜਾਰੀ ਹੋਇਆ ਨੋਟੀਫ਼ਿਕੇਸ਼ਨ
ਪੰਜਾਬ ਵਿਚ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਨਵੇਂ ਨਿਯਮ ਲਾਗੂ ਹੋ ਗਏ ਹਨ। ਵਿਭਾਗ ਵੱਲੋਂ ਇਸ ਦੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਨਾਲ ਹੁਣ ਨਾ ਸਿਰਫ਼ ਘਰ ਲਈ ਬਿਜਲੀ ਕੁਨੈਕਸ਼ਨ ਲੈਣ ਵਾਲੇ ਨਿਯਮਾਂ ਵਿਚ ਤਬਦੀਲੀ ਆ ਜਾਵੇਗੀ,…
ਅਕਾਲੀ ਦਲ ਨੂੰ ਝਟਕਾ! ਸੁਖਬੀਰ ਬਾਦਲ ਮਗਰੋਂ ਇਸ ਲੀਡਰ ਨੇ ਵੀ ਦਿੱਤਾ ਅਸਤੀਫ਼ਾ
ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਅਸਰ ਗਰਾਊਂਡ ਲੈਵਲ ’ਤੇ ਵੀ ਨਜ਼ਰ ਆਉਣ ਲੱਗਾ ਹੈ, ਜਿਸ ਦੇ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਅਹੁਦਾ ਛੱਡ ਦਿੱਤਾ ਹੈ। ਪਾਰਟੀ ਦੇ ਅੰਦਰਲੇ ਸੂਤਰਾਂ…
ਅੱਜ ਲੁਧਿਆਣਾ ਦੇ ਸਿਵਲ ਹਸਪਤਾਲਾਂ ਦਾ ਦੌਰਾਨ ਕਰਨਗੇ ਸਿਹਤ ਮੰਤਰੀ, ਵਾਟਰਬੋਰਨ ਅਤੇ ਵੈਕਟਰ ਬੋਰਨ ਡਿਜ਼ੀਜ਼ ਨੂੰ ਲੈਕੇ ਕਰਨਗੇ ਬੈਠਕ
ਅੱਜ ਸਿਹਤ ਮੰਤਰੀ ਡਾ: ਬਲਬੀਰ ਸਿੰਘ ਲੁਧਿਆਣਾ ਪਹੁੰਚਣਗੇ। ਸਭ ਤੋਂ ਪਹਿਲਾਂ ਉਹ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਡੀਐਮਸੀ ਹਸਪਤਾਲ ਦਾ ਵੀ ਦੌਰਾ ਕਰਨਗੇ। ਸਿਹਤ ਮੰਤਰੀ ਦੁਪਹਿਰ 1 ਵਜੇ…
sukhbir badal : ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਐਮਰਜੈਂਸੀ ਮੀਟਿੰਗ, ਅਸਤੀਫ਼ੇ ‘ਤੇ ਹੋਏਗੀ ਚਰਚਾ, ਜਾਣੋ ਤਾਜ਼ਾ ਹਲਾਤ
Sukhbir badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir badal) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਐਮਰਜੈਂਸੀ ਮੀਟਿੰਗ…









