Breaking News

ਲੁਧਿਆਣਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ, 400 ਦੇ ਨੇੜੇ ਪਹੁੰਚਿਆ AQI, ਸਾਹ ਲੈਣਾ ਹੋਇਆ ਔਖਾ, ਡਾਕਟਰ ਨੇ ਲੋਕਾਂ ਨੂੰ ਦਿੱਤੀ ਸਲਾਹ

Ludhiana News: ਲੁਧਿਆਣਾ ਵਿੱਚ ਜ਼ਹਿਰੀਲੀ ਧੁੰਦ ਦਾ ਕਹਿਰ ਜਾਰੀ ਹੈ। ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨ-ਰਾਤ ਲਗਾਤਾਰ ਪੈ ਰਹੀ ਜ਼ਹਿਰੀਲੀ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਖਾਸ ਕਰਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ…

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ

ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਸਮੂਹ ਜਨਤਕ ਪਲੇਟਫਾਰਮਾਂ ‘ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ਤੋਂ ਤੁਰੰਤ ਰੋਕ…

ਪੰਜਾਬ ਸਰਕਾਰ ਵੱਲੋਂ ਐਕਸ਼ਨ ਦੀ ਤਿਆਰੀ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਨਿਰਦੇਸ਼

ਪੰਜਾਬ ਦੇ ਵਧੀਕ ਮੁੱਖ ਸਕੱਤਰ ਖੇਤਬਾੜੀ ਅਨੁਰਾਗ ਵਰਮਾ ਨੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵਾਸਤੇ ਡੀ. ਏ. ਪੀ. ਖਾਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਬਾਰੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ…

ਲਾਰੇਂਸ ਇੰਟਰਵਿਊ ਮਾਮਲੇ ‘ਚ 7 ਅਧਿਕਾਰੀ ਸਸਪੈਂਡ, ਪੰਜਾਬ ਪੁਲਿਸ ਦੇ 2 DSP ਸਣੇ ਹੈੱਡ ਕਾਂਸਟੇਬਲ ਸ਼ਾਮਲ

ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਮਾਮਲੇ ‘ਚ ਸਰਕਾਰ ਨੇ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਬਣਾਈ ਗਈ ਐਸਆਈਟੀ ਨੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕੁਤਾਹੀ ਅਤੇ ਲਾਪਰਵਾਹੀ ਵਰਤਣ ਦਾ…

ਅਮਰੀਕਾ ”ਚ ਰਹਿ ਰਹੇ ਇਨ੍ਹਾਂ ਭਾਰਤੀਆਂ ਲਈ ਚਿੰਤਾ ਭਰੀ ਖ਼ਬਰ

ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਲਈ ਇੱਕ ਚਾਰਟਰਡ ਫਲਾਈਟ ਕਿਰਾਏ ‘ਤੇ ਲਈ ਹੈ। ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਹੈ ਕਿ ਇਹ ਕੰਮ ਭਾਰਤ ਸਰਕਾਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਵਿਭਾਗ…

ਅੱਜ ਸੋਚ ਸਮਝ ਕੇ ਨਿਕਲਿਓ ਘਰ ਤੋਂ ਬਾਹਰ, ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਹੋਣਗੇ ਬੰਦ

ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ…

Kulhad Pizza Couple: ਕੁੱਲ੍ਹੜ-ਪੀਜ਼ਾ ਕੱਪਲ ਆਇਆ ਨਿਹੰਗਾਂ ਦਾ ਅੜਿੱਕੇ! ਨਵੀਂ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ

ਸੋਸ਼ਲ ਮੀਡੀਆ ਉਪਰ ਵਿਊਜ਼ ਤੇ ਲਾਈਕ ਬਟੋਰਣ ਦੇ ਚੱਕਰ ਵਿੱਚ ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲਾ ਕੁੱਲ੍ਹੜ-ਪੀਜ਼ਾ ਕੱਪਲ ਹੁਣ ਨਿਹੰਗ ਸਿੰਘਾਂ ਦੇ ਅੜਿੱਕੇ ਆ ਗਿਆ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।…

ਵੱਡੀ ਖ਼ਬਰ ! ਮੋਹਾਲੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ, 13 ਸਾਲ ਪੁਰਾਣੇ ਮਾਮਲੇ ‘ਚ ਸੁਣਾਇਆ ਫੈਸਲਾ

ਅਦਾਲਤ ਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਤਿੰਨ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਘਰ ਵਿੱਚ ਦਾਖ਼ਲ ਹੋਣ, ਗੋਲੀ ਚਲਾਉਣ ਤੇ ਤਲਵਾਰ ਨਾਲ ਹਮਲਾ ਕਰਨ ਦੇ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਲਾਰੈਂਸ ਤੋਂ ਇਲਾਵਾ ਬਰੀ ਕੀਤੇ ਗਏ ਦੋ…

Gangster Goldy Brar: ਗੈਂ.ਗ.ਸ.ਟ.ਰ ਗੋਲਡੀ ਬਰਾੜ ਦਾ ਨਾਂ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾਇਆ

ਕੈਨੇਡਾ ਸਰਕਾਰ ਨੇ ਭਾਰਤ ਵੱਲੋਂ ਵਾਂਟੇਡ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ ‘ਚ ਚੱਲ ਰਿਹਾ…

ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ

ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ ਜਿਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਦਾ ਕੰਮ ਐੱਨ. ਓ. ਸੀ. ਦੀ ਸ਼ਰਤ ਕਾਰਣ ਰੁਕਿਆ ਪਿਆ ਸੀ। ਦਰਅਸਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ…