Punjab News: ਰਵਨੀਤ ਬਿੱਟੂ ਨੇ ਸ਼ੰਭੂ ਅਤੇ ਟਿੱਕਰੀ ਬਾਰਡਰ ‘ਤੇ ਡਟੇ ਕਿਸਾਨਾਂ ‘ਤੇ ਸਾਧਿਆ ਨਿਸ਼ਾਨਾ, ਬੋਲੇ ‘ਪੰਜਾਬ ਨੂੰ ਬਰਬਾਦ ਕਰਨ ‘ਤੇ ਲੱਗੇ ਹੋਏ…’
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸ਼ੁੱਕਰਵਾਰ ਨੂੰ ਜਲੰਧਰ ‘ਚ ਸਾਬਕਾ ਮੰਤਰੀ Manoranjan Kalia ਦੇ ਘਰ ਮੁਲਾਕਾਤ ਕਰਨ ਪਹੁੰਚੇ। ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਬਿੱਟੂ ਨੇ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ…
ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਭਖਿਆ ਵਿਵਾਦ, SGPC ਨੇ ਜਥੇਦਾਰ ਕੋਲ ਚੁੱਕਿਆ ਮਾਮਲਾ
ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ‘ਤੇ ਕੱਟ ਲਾਉਣ ਦਾ ਮਾਮਲਾ ਹੋਰ ਵੀ ਭੱਖਦਾ ਜਾ ਰਿਹਾ ਹੈ। ਇਸ ਸਬੰਧੀ SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ।…
ਕੀ ਬੇਘਰ ਹੋਣਗੇ ਸ਼ਿਲਪਾ- ਰਾਜ ਕੁੰਦਰਾ, ਕੋਰਟ ਨੇ ਸੁਣਾਇਆ ਇਹ ਫੈਸਲਾ?
ਬੀ-ਟਾਊਨ ਦਾ ਪਾਵਰ ਕਪਲ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਦੇ ਨਾਂ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦਾ ਹੈ। ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਲੈ ਕੇ ਮਨੀ ਲਾਂਡਰਿੰਗ ਮਾਮਲੇ ਤੱਕ ਸ਼ਿਲਪਾ ਦੀ ਨਿੱਜੀ ਜ਼ਿੰਦਗੀ ਪਿਛਲੇ ਕੁਝ ਸਾਲਾਂ ਤੋਂ ਉਥਲ-ਪੁਥਲ…
‘ਮੈਨੂੰ ਮੇਰੇ ਪੁੱਤ ਦੇ ਦੋਸਤਾਂ ਤੋਂ ਬਚਾ ਲਵੋ”, ਬਲਕੌਰ ਸਿੰਘ ਨੇ ਲਾਈਵ ਹੋ ਕੇ ਦਿੱਤਾ ਵੱਡਾ ਬਿਆਨ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੰਨੀਂ ਦਿਨੀਂ ਇਕ ਵਾਰ ਮੁੜ ਸੁਰਖੀਆਂ ‘ਚ ਛਾਏ ਹੋਏ ਹਨ। ਦਰਅਸਲ, ਬਲਕੌਰ ਸਿੰਘ ਨੇ ਪੁੱਤਰ ਸਿੱਧੂ ਦੇ ਕਤਲ ਕੇਸ ‘ਚ ਇੱਕ ਨਿੱਜੀ ਚੈਨਲ ਦੇ ਇੱਕ ਸ਼ੋਅ ਦੌਰਾਨ ਪੁੱਤਰ ਦੀ ਮੌਤ ਦੀ ਭਵਿੱਖਬਾਣੀ…
ਮੀਂਹ ’ਚ ਭਿੱਜਦੇ ਪਰਿਵਾਰ ਨੂੰ ਦੇਖ ਬਣਾਈ ਸੀ ਸਭ ਤੋਂ ਸਸਤੀ ਕਾਰ, ਜਾਣੋ ਰਤਨ ਟਾਟਾ ਦੀ ਪ੍ਰੇਰਨਾਦਾਇਕ ਕਹਾਣੀ
ਰਤਨ ਨਵਲ ਟਾਟਾ, ਭਾਰਤੀ ਕਾਰੋਬਾਰ ਦੀ ਮਹਾਨ ਸ਼ਖਸੀਅਤਾਂ ਵਿਚੋਂ ਇਕ, ਦਾ ਜਨਮ 28 ਦਸੰਬਰ 1937 ਨੂੰ ਮੁੰਬਈ ਵਿਚ ਹੋਇਆ ਸੀ। ਉਹ ਟਾਟਾ ਗਰੁੱਪ ਦੇ ਸੰਸਥਾਪਕ ਜਮਸ਼ੇਦਜੀ ਟਾਟਾ ਦੇ ਪੜਪੋਤੇ ਹਨ। ਰਤਨ ਟਾਟਾ ਦਾ ਜੀਵਨ ਅਤੇ ਕਰੀਅਰ ਕਈ ਪਹਿਲੂਆਂ ਵਿਚ ਪ੍ਰੇਰਣਾਦਾਇਕ…
ਸਰਪੰਚ ਬਣਨ ਮਗਰੋਂ ਐਮੀ ਵਿਰਕ ਦੇ ਪਿਤਾ ਬੋਲ, ਸ਼ਰੇਆਮ ਆਖੀ ਇਹ ਗੱਲ, ਹਰ ਪਾਸੇ ਹੋਣ ਲੱਗੀ ਚਰਚਾ
ਨਾਭਾ ਬਲਾਕ ਦਾ ਪਿੰਡ ਲੋਹਾਰ ਮਾਜਰਾ ਪੰਜਾਬੀ ਗਾਇਕ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ ਕਿਉਂਕਿ ਐਮੀ ਵਿਰਕ ਇਸੇ ਪਿੰਡ ਦੇ ਜੰਮਪਾਲ ਹਨ ਅਤੇ ਹੁਣ ਇਹ ਪਿੰਡ ਹੋਰ ਵੀ ਮਸ਼ਹੂਰ ਹੋ ਗਿਆ ਹੈ ਕਿਉਂਕਿ ਪਿੰਡ ਲੋਹਾਰ ਮਾਜਰਾ ਦੇ ਲੋਕਾਂ ਵੱਲੋਂ…
ਪੰਜਾਬ ‘ਚ ਲੱਗੀ ਛੁੱਟੀਆਂ ਦੀ ਝੜੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, ਸੂਬੇ ਵਿਚ ਕਈ ਛੁੱਟੀਆਂ ਇੱਕੋ ਸਮੇਂ ਆ ਰਹੀਆਂ ਹਨ। ਜੀ ਹਾਂ, ਅਕਤੂਬਰ ਮਹੀਨਾ ਤਿਉਹਾਰੀ ਹੋਣ ਕਾਰਣ ਛੁੱਟੀਆਂ ਨਾਲ ਭਰਿਆ ਹੋਇਆ ਹੈ। ਇਸ ਮਹੀਨੇ ਵਿਚ ਕਈ ਵੱਡੇ ਤਿਉਹਾਰ ਸ਼ਾਮਲ ਹਨ, ਜਿਨ੍ਹਾਂ ਵਿਚ ਨਵਰਾਤਰੇ, ਦੁਰਗਾ…
ਨਾਬਾਲਗ ਨਾਲ ਅ.ਸ਼..ਲੀ.ਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ ‘ਚ, ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ ਵਿੱਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ…
Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ ‘ਤੇ ਕੱਸੇਗੀ ਸ਼ਿਕੰਜਾ
ਪੰਜਾਬ ਪੁਲਿਸ ਵੱਲੋਂ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ ‘ਚ ਅੱਜ ਯਾਨੀਕਿ ਬੁੱਧਵਾਰ, 9 ਅਕਤੂਬਰ ਨੂੰ ਆਪਰੇਸ਼ਨ CASO ਸ਼ੁਰੂ ਕੀਤਾ ਜਾਵੇਗਾ। ਇਸ ਆਪਰੇਸ਼ਨ ਦੀ ਅਗਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਖੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ…
ਦੇਸ਼ ਦੇ ਦੁਸ਼ਮਣਾਂ ਦੀਆਂ ਨਾਪਾਕ ਹਰਕਤਾਂ ਕਾਮਯਾਬ ਨਹੀਂ ਹੋਣਗੀਆਂ : ਗਿੱਲ
ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਸਮਾਜ ਸੇਵੀ ਪਰਮਜੀਤ ਸਿੰਘ ਗਿੱਲ ਨੇ ਭਾਰਤੀ ਹਵਾਈ ਫੌਜ ਵੱਲੋਂ ਚੀਨੀ ਡਰੈਗਨ ਵਰਗੇ ਗੁਬਾਰੇ ਨੂੰ 55 ਹਜਾਰ ਫੁੱਟ ਉਚਾਈ ਤੇ ਫੁੰਡਣ ਦੀ ਕਾਰਵਾਈ ਦੀ…









