Breaking News

Punjab News: ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖੁਸ਼ਖਬਰੀ! ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦਾ ਲਾਭ ਚਾਰ ਮਹੀਨਿਆਂ ਦੇ ਅੰਦਰ-ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਹ…

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ, ਇਸ ਵਾਰ ਦੀਆਂ ਵੋਟਾਂ ‘ਚ ਕੀ ਹੈ ਖ਼ਾਸ? ਜਾਣੋ ਇਕ-ਇਕ ਡਿਟੇਲ

ਪੰਜਾਬ ਦੀਆਂ 13,237 ਪੰਚਾਇਤਾਂ ਲਈ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਲਈ ਵੋਟਿੰਗ 15 ਅਕਤੂਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਉਸੇ ਦਿਨ ਸ਼ਾਮ 4 ਵਜੇ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ…

Weather Update: ਮੌਸਮ ਨੇ ਲਈ ਕਰਵਟ! 90KM ਦੀ ਰਫਤਾਰ ਨਾਲ ਤੂਫਾਨ ਦੀ ਚੇਤਾਵਨੀ! ਮੁੜ ਹੋਏਗਾ ਜਲਥਲ

ਉੱਤਰੀ ਭਾਰਤ ਵਿੱਚ ਮਾਨਸੂਨ ਹੁਣ ਕਮਜ਼ੋਰ ਪੈਣਾ ਸ਼ੁਰੂ ਹੋ ਗਿਆ ਹੈ ਪਰ ਇਸ ਵਾਰ ਮਾਨਸੂਨ ਦੇ ਰਵਾਨਾ ਹੋਣ ਵਿੱਚ ਦੇਰੀ ਹੋ ਰਹੀ ਹੈ। ਦੱਖਣ-ਪੱਛਮੀ ਮਾਨਸੂਨ ਰਾਜਸਥਾਨ, ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚੋਂ ਲੰਘ ਗਿਆ ਹੈ। ਦਿੱਲੀ, ਉੱਤਰ ਪ੍ਰਦੇਸ਼ ਤੇ…

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ…

Punjab News: ਕੈਬਨਿਟ ‘ਚ ਫੇਰਬਦਲ ‘ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਵਿਰੋਧੀਆਂ ਨੂੰ ਰਾਸ ਨਹੀਂ ਆ ਰਹੀ। ਕੈਬਨਿਟ ਵਿੱਚ ਤਬਦੀਲੀ ਨੂੰ ਲੈ ਕੇ ਕਾਂਗਰਸੀ ਲੀਡਰ ਹੁਣ ਤਾਅਨੇ ਮਾਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਸ ਸਮੇਂ…

ਜਲੰਧਰ ‘ਚ ਅਮੋਨੀਆ ਗੈਸ ਲੀਕ ਮਾਮਲੇ ‘ਚ ਪੁਲਸ ਦਾ ਵੱਡਾ ਐਕਸ਼ਨ

ਜਲੰਧਰ ਵਿਚ ਬੀਤੇ ਦਿਨ ਦੋਮੋਰੀਆ ਪੁੱਲ ਨੇੜੇ ਬਰਫ਼ ਦੀ ਫੈਕਟਰੀ ਵਿਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ ਵਿਚ ਪੁਲਸ ਨੇ ਸਖ਼ਤ ਐਕਸ਼ਨ ਲੈਂਦੇ…

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 4 ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ…

ਕੱਥੂਨੰਗਲ ”ਚ ਬੈਂਕ ਲੁੱਟੇ ਜਾਣ ਦੀ ਘਟਨਾ ਦੇ ਮਾਮਲੇ ਵਿਚ ਨਵਾਂ ਮੋੜ

ਪਿਛਲੇ ਦਿਨੀਂ ਪੁਲਸ ਥਾਣਾ ਕੱਥੂਨੰਗਲ ਅਧੀਨ ਆਉਂਦੇ ਪਿੰਡ ਗੋਪਾਲਪੁਰ ਮੱਝ ਵਿੰਡ ਵਿਖੇ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਵਿਚ 5 ਹਥਿਆਰਬੰਦ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ ’ਤੇ 25 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਨ੍ਹਾਂ…

ਚੱਲਦੀ ਪ੍ਰੈੱਸ ਕਾਨਫ਼ਰੰਸ ‘ਚ ਫੁੱਟ-ਫੁੱਟ ਕੇ ਰੋ ਪਿਆ ਅੰਮ੍ਰਿਤਪਾਲ ਸਿੰਘ ਮਹਿਰੋਂ, ਆਖ਼ੀਆਂ ਇਹ ਗੱਲਾਂ

ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਨਾਂ ਦੇ ਸਾਥੀਆਂ ਨੇ ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਗਰਾਉਂ ਪੁਲਿਸ ਵੱਲੋਂ ਰੇਪ ਪੀੜਤ ਲੜਕੀ ਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਰੇਪ ਦਾ ਪਰਚਾ ਦਰਜ ਨਹੀਂ…

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

ਦਿੱਲੀ ਵਿੱਚ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦਾ ਸਸਪੈਂਸ ਖਤਮ ਹੋ ਗਿਆ ਹੈ। ਸਹੁੰ ਚੁੱਕ ਸਮਾਗਮ 21 ਸਤੰਬਰ ਨੂੰ ਸ਼ਾਮ 4:30 ਵਜੇ ਰਾਜ ਨਿਵਾਸ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਗਈ ਸੀ। ਆਤਿਸ਼ੀ ਅਤੇ…