Breaking News

Punjab ‘ਚ ਨਵੀਂ ਗੱਡੀ ਖਰੀਦਣ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ, ਟੈਕਸ ‘ਚ ਹੋਇਆ ਜ਼ਬਰਦਸਤ ਵਾਧਾ, ਜਾਣੋ

ਨਵੀਂ ਗੱਡੀ ਖਰੀਦਣ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਨਵੇਂ ਵਾਹਨ ਖਰੀਦਣ ਵਾਲੇ ਲੋਕਾਂ ‘ਤੇ ਟੈਕਸ ਵਧਾ ਦਿੱਤਾ ਹੈ। ਨਵੀਂ ਟੈਕਸ ਸਲੈਬ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗੀ। ਹੁਣ ਨਵੇਂ 2 ਪਹੀਆ ਵਾਹਨ…

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਤੱਕ ਦਿੱਲੀ ਪਹੁੰਚਣ ਦੀ ਉਮੀਦ ਹੈ । ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਸਨੂੰ…

Emergency Movie: ‘ਕੰਗਨਾ ਰਣੌਤ ਨੇ ਆਪਣੇ ਫਿਲਮ ‘ਚ ਸੰਤ ਭਿੰਡਰਾਵਾਲਿਆਂ ਨੂੰ ਅੱ.ਤ..ਵਾਦੀ ਦਿਖਾਇਆ’, ਧਾਰਾ 295 ਤਹਿਤ ਦਰਜ ਹੋਵੇਗਾ ਕੇਸ !

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ…

Punjab News: ਪੰਜਾਬ ‘ਚ ਨਿਵੇਸ਼ ਲਈ ਮੁੰਬਈ ਪਹੁੰਚੇ ਸੀਐਮ ਭਗਵੰਤ ਮਾਨ, ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ (Mission Investment) ਤਹਿਤ ਮੁੰਬਈ ਪਹੁੰਚੇ ਹਨ। ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ (CM Bhagwant Mann) ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ।   ਮੁੱਖ…

ਡਾ. ਬਲਬੀਰ ਸਿੰਘ ਵੱਲੋਂ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਨਿਆਂ ਦੀ ਮੰਗ

ਚੰਡੀਗੜ੍ਹ : ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ…

Punjab News: SGPC ਪ੍ਰਧਾਨ ਦੀ ਬਿਕਰਮ ਮਜੀਠੀਆ ਨੂੰ ਨੇਕ ਸਲਾਹ, ਭਰੀ ਸਟੇਜ ਤੋਂ ਧਾਮੀ ਨੇ ਬੋਲੇ ਆਹ ਸ਼ਬਦ ਕਿ ਮਜੀਠੀਆ ਨੂੰ ਦਾ ਵੀ ਟੁੱਟ ਗਿਆ ਸਬਰ

ਬਾਬਾ ਬਕਾਲਾ ‘ਚ ਰੱਖੜ ਪੁੰਨਿਆ ਮੇਲੇ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਸਿੰਘ ਸਟੇਡੀਅਮ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਨਫਰੰਸ ਕੀਤੀ ਗਈ। ਸਟੇਜ ‘ਤੇ ਮੌਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Shiromani Committee President Harjinder Singh Dhami) ਨੇ ਕਿਹਾ ਕਿ ਆਮ ਆਦਮੀ…

Traffic rules in india: ਹਾਫ ਸਲੀਵ ਕਮੀਜ਼ ਤੇ ਚੱਪਲਾਂ ਪਾ ਕੇ ਬਾਈਕ ਚਲਾਉਣ ‘ਤੇ ਹੋਏਗਾ ਚਲਾਨ? ਨਿਤਿਨ ਗਡਕਰੀ ਦੀ ਪੋਸਟ ਵਾਇਰਲ

ਕੀ ਟ੍ਰੈਫਿਕ ਪੁਲਿਸ ਹਾਫ ਸਲੀਵ ਕਮੀਜ਼ ਪਾ ਕੇ ਦੋ ਪਹੀਆ ਵਾਹਨ ਚਲਾਉਣ ‘ਤੇ ਚਲਾਨ ਕਰ ਸਕਦੀ ਹੈ? ਕੀ ਤੁਸੀਂ ਚੱਪਲਾਂ ਪਾ ਕੇ ਬਾਈਕ ਚਲਾ ਸਕਦੇ ਹੋ? ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇਸ ਦੀ ਚਰਚਾ ਚੱਲ ਰਹੀ ਹੈ। ਦਰਅਸਲ, 2024 ਦੀ…

ਭਲਕੇ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ, ਪੰਜਾਬ ਦੇ ਇਸ ਜ਼ਿਲ੍ਹੇ ‘ਚ DC ਵੱਲੋਂ ਛੁੱਟੀ ਦਾ ਐਲਾਨ

ਪੰਜਾਬ ਦੇ ਸੰਗਰੂਰ ਵਿੱਚ ਭਲਕੇ 20 ਅਗਸਤ ਨੂੰ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਛੁੱਟੀ ਕਾਰਨ ਸੰਗਰੂਰ…

Trainee Doctor: ਹੁਣ ਇਸ ਸੂਬੇ ‘ਚ ਟ੍ਰੇਨੀ ਡਾਕਟਰ ਨਾਲ ਛੇੜਛਾੜ, ਮੈਡੀਕਲ ਕਾਲਜ ‘ਚ ਸਨਕੀ ਮੁੰਡੇ ਨੇ ਉਤਾਰੀ ਪੈਂਟ, ਫਿਰ ਕੁੜੀ…

ਕੋਲਕਾਤਾ ਦੇ ਬਲਾਤਕਾਰ-ਕਤਲ ਮਾਮਲੇ ਤੋਂ ਬਾਅਦ ਤਾਮਿਲਨਾਡੂ ਦੇ ਇੱਕ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਛੇੜਛਾੜ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੋਇੰਬਟੂਰ ਮੈਡੀਕਲ ਕਾਲਜ ਹਸਪਤਾਲ (ਸੀਐਮਸੀਐਚ) ਵਿੱਚ ਬੁੱਧਵਾਰ (14 ਅਗਸਤ) ਰਾਤ ਨੂੰ ਵਾਪਰੀ। ਇਹ ਜਾਣਕਾਰੀ…

Doctors Strike: ਪੰਜਾਬ ਦੇ ਹਸਪਤਾਲਾਂ ‘ਚ ਕੰਮ ਠੱਪ, ਡਾਕਟਰਾਂ ਤੇ ਨਰਸਾਂ ਦੀ ਹੜਤਾਲ, ਓਪੀਡੀ ਸੇਵਾਵਾਂ ਵੀ ਬੰਦ

ਕੋਲਕਾਤਾ ‘ਚ ਮਹਿਲਾ ਡਾਕਟਰ ਦੇਬ ਲਾਤਕਾਰ ਤੇ ਕਤਲ ਦੇ ਵਿਰੋਧ ‘ਚ ਅੱਜ (ਸ਼ੁੱਕਰਵਾਰ) ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ। ਬੱਸ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ…