Breaking News

ਪੰਜਾਬ ਦੇ ਸਕੂਲਾਂ ਬਾਰੇ ਘਰ-ਘਰ ਪੁੱਜਣਗੇ ਸੁਨੇਹੇ, ਜਾਣੋ ਕੀ ਹੈ ਸਰਕਾਰ ਦਾ ਪਲਾਨ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਸੈਸ਼ਨ 2025-26 ਲਈ ‘ਐਡਮਿਸ਼ਨ ਡਰਾਈਵ 2025’ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਉਤਸ਼ਾਹਿਤ ਕਰਨ ਅਤੇ ਆਮ ਲੋਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਸ਼ਾਨਦਾਰ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸੂਬੇ ਭਰ ‘ਚ ਮੋਬਾਈਲ…

Agriculture budget: ਸਰਕਾਰ ਵੱਲੋਂ ਵੱਡਾ ਤੋਹਫ਼ਾ… ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ, ਜਾਣੋ ਹੋਰ ਕੀ ਕੁਝ ਹੋਏ ਐਲਾਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਅੱਠਵੀਂ ਵਾਰ ਬਜਟ ਪੇਸ਼ ਕਰ ਰਹੇ ਹਨ। ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਮੇਕ ਇਨ ਇੰਡੀਆ, ਰੁਜ਼ਗਾਰ ਅਤੇ ਨਵੀਨਤਾ, ਊਰਜਾ ਸਪਲਾਈ, ਖੇਡਾਂ ਦਾ ਵਿਕਾਸ, ਐਮਐਸਐਮਈ ਦਾ ਵਿਕਾਸ ਸਾਡੀ ਵਿਕਾਸ ਯਾਤਰਾ ਵਿੱਚ ਸ਼ਾਮਲ ਹਨ…

Punjab News: ਕਪੂਰਥਲਾ ਹਾਊਸ ‘ਚ ਪਈ ਰੇਡ ਦੌਰਾਨ ਕੀ ਮਿਲਿਆ ? ਔਰਤਾਂ ਦੇ ਕੱਪੜਿਆਂ ਦੀ ਜਾਂਚ ਤੋਂ ਬਾਅਦ ਭੜਕੇ CM ਮਾਨ, ਕਿਹਾ- ਜੇ ਹਿੰਮਤ ਹੈ ਤਾਂ….

ਚੋਣ ਕਮਿਸ਼ਨ ਦੀ ਟੀਮ ਵੱਲੋਂ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਸਰਕਾਰੀ ਨਿਵਾਸ ਕਪੂਰਥਲਾ ਹਾਊਸ ‘ਤੇ ਛਾਪਾ ਮਾਰਨ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਪਾਸੇ ਦਿੱਲੀ ਦੀ…

VIP ਨੰਬਰਾਂ ਦੇ ਸ਼ੌਕੀਨਾਂ ਨੂੰ ਝਟਕਾ! ਪੰਜਾਬ ‘ਚ ਫੈਂਸੀ ਨੰਬਰ ਮਿਲਣਗੇ ਹੁਣ ਹੋਰ ਵੀ ਮਹਿੰਗੇ

VIP ਨੰਬਰਾਂ ਦੇ ਸ਼ੌਕੀਨਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਹੁਣ ਪੰਜਾਬ ਵਿਚ ਵੀਆਈਪੀ ਨੰਬਰ ਹੋਰ ਵੀ ਮਹਿੰਗੇ ਮਿਲਣਗੇ। ਇਸ ਲਈ ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਇਨ੍ਹਾਂ ਨੰਬਰਾਂ ਦੀ ਰਜਿਸਟ੍ਰੇਸ਼ਨ ਆਨਲਾਈਨ ਹੀ…

ਪੰਜਾਬ ਦੇ ਸਕੂਲਾਂ ‘ਚ PTM ਨੂੰ ਲੈਕੇ ਆਇਆ ਅਪਡੇਟ, ਹੁਣ ਇੰਨੀ ਤਰੀਕ ਨੂੰ ਹੋਵੇਗੀ ਮੀਟਿੰਗ

ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੈਕੇ ਖਾਸ ਖ਼ਬਰ ਸਾਹਮਣੇ ਆਈ ਹੈ। ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪਤਾ ਲੱਗਿਆ ਹੈ ਕਿ ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ (PTM) ਦੀ ਤਰੀਕ ਬਦਲ…

ਚੰਡੀਗੜ੍ਹ ‘ਚ ਹੋਇਆ ਵੱਡਾ ਉਲਟਫੇਰ, ਭਾਜਪਾ ਦਾ ਬਣਿਆ ਮੇਅਰ, ਆਪ ਤੇ ਕਾਂਗਰਸ ਕੋਲ ਸੀ ਬਹੁਮਤ, ਜਾਣੋ ਕੀ ਖੇਡੀ ਗਈ ਖੇਡ ?

ਚੰਡੀਗੜ੍ਹ ਨਗਰ ਨਿਗਮ ਵਿੱਚ ਭਾਜਪਾ ਦੀ ਮੇਅਰ ਬਣ ਗਈ ਹੈ। ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨੇ ਇੱਥੋਂ ਚੋਣ ਜਿੱਤੀ ਹੈ। ਉਸਨੂੰ 19 ਵੋਟਾਂ ਮਿਲੀਆਂ। ਇਸ ਦੌਰਾਨ ‘ਆਪ’ ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇੱਥੇ ਭਾਜਪਾ…

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡਾ ਅਪਡੇਟ ਆਇਆ ਸਾਹਮਣੇ, ਅੰਮ੍ਰਿਤਸਰ ਤੋਂ ਸ਼ੰਭੂ ਲਈ ਰਵਾਨਾ ਹੋਇਆ ਕਿਸਾਨਾਂ ਦਾ ਕਾਫਲਾ; ਜਾਣੋ ਕਿਵੇਂ ਦੇ ਹਾਲਾਤ

ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ (30 ਜਨਵਰੀ) ਨੂੰ 66 ਦਿਨ ਹੋ ਗਏ ਹਨ। ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮੋਰਚੇ ਦੀ ਸਫਲਤਾ ਲਈ ਰੱਖੇ ਗਏ…

Punjab News: ਪਿਆਕੜਾਂ ਨੂੰ ਵੱਡਾ ਝਟਕਾ! ਹੁਣ ਸ਼ਹਿਰ ਦੇ ਆਸ-ਪਾਸ ਨਹੀਂ ਮਿਲੇਗੀ ਸ਼.ਰਾ..ਬ; ਲਿਆ ਗਿਆ ਅਹਿਮ ਫੈਸਲਾ

ਪੰਜਾਬ ਦੇ ਮਾਛੀਵਾੜਾ ਤੋਂ ਇੱਕ ਅਹਿਮ ਖ਼ਬਰ ਆਈ ਹੈ। ਦੱਸ ਦੇਈਏ ਕਿ ਇਸ ਨਾਲ ਸ਼ਰਾਬ ਦੇ ਸ਼ੌਕੀਨਾਂ ਨੂੰ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਛੂਹ ਵਾਲੀ ਧਰਤੀ, ਇਤਿਹਾਸਕ ਸ਼ਹਿਰ ਮਾਛੀਵਾੜਾ…

ਲੁਧਿਆਣਾ ਇੰਪਰੂਵਮੈਂਟ ਟਰੱਸਟ ਘਪਲੇ ‘ਚ ED ਦਾ ਐਕਸ਼ਨ, ਸਾਬਕਾ ਚੇਅਰਮੈਨ ਦੀ 5.58 ਕਰੋੜ ਦੀ ਜਾਇਦਾਦ ਜ਼ਬਤ

ਜਲੰਧਰ ਇੰਪਰੂਵਮੈਂਟ ਟਰੱਸਟ ਘਪਲੇ ਵਿਚ ਜਲੰਧਰ ਈਡੀ ਨੇ ਵੱਡਾ ਐਕਸ਼ਨ ਲਿਆ ਹੈ। ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਦੀਆਂ ਅਚੱਲ ਜਾਇਦਾਦਾਂ ਸਣੇ ਬੈਂਕ ਖਾਤਿਆਂ ਵਿਚ ਪਏ ਪੈਸਿਆਂ ਨੂੰ ਮਿਲਾ ਕੇ 5.58 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ…

Punjab: 150 ਰੁਪਏ ”ਚ ਜਿ..ਸ…ਮ ਦਾ ਸੌਦਾ… ਵੀਡੀਓ ਵਾਇਰਲ ਹੋਣ ਮਗਰੋਂ ਕੁੜੀ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

ਮੋਗਾ ਦੇ ਕਸਬਾ ਕੋਟ ਇਸੇ ਖ਼ਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਕੁੜੀ ਪੂਰੀ ਤਰ੍ਹਾਂ ਨਾਲ ਨਸ਼ੇ ਵਿਚ ਚੂਰ ਨਜ਼ਰ ਆ ਰਹੀ ਹੈ। ਇਸ ਕੁੜੀ ਨੇ ਹੁਣ ਕੈਮਰੇ ਮੂਹਰੇ ਆ ਕੇ ਸਨਸਨੀਖੇਜ਼…