ਛੇਤੀ ਕਢਾ ਲਓ ਸਾਰੇ ਪੈਸੇ…SBI-PNB ‘ਚੋਂ ਸੂਬਾ ਸਰਕਾਰ ਨੇ ਬੰਦ ਕਰਵਾਏ ਆਪਣੇ ਸਾਰੇ ਖਾਤੇ, ਰੋਕਿਆ ਲੈਣ-ਦੇਣ
ਕਰਨਾਟਕ ਸਰਕਾਰ ਨੇ ਸਟੇਟ ਬੈਂਕ ਆਫ ਇੰਡੀਆ (SBI) ਅਤੇ ਪੰਜਾਬ ਨੈਸ਼ਨਲ ਬੈਂਕ (PNB) ਨਾਲ ਸਾਰੇ ਲੈਣ-ਦੇਣ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਦੋਵਾਂ ਬੈਂਕਾਂ ‘ਤੇ ਸਰਕਾਰੀ ਖਾਤਿਆਂ ਤੋਂ ਪੈਸੇ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਇਹ ਦੋਵੇਂ ਬੈਂਕ…
Panchayat Election: ਪੰਚਾਇਤੀ ਚੋਣਾਂ ਦਾ ਵੱਜਿਆ ਵਿਗੁਲ ! ਨਵੰਬਰ ਦੇ ਪਹਿਲੇ ਹਫ਼ਤੇ ਚੋਣਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸਰਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਵਿੱਚ ਪੰਚਾਇਤੀ ਚੋਣਾਂ (Panchayat Election) ਦਾ ਵਿਗੁਲ ਵੱਜਣ ਵਾਲਾ ਹੈ। ਬੀਤੇ ਦਿਨ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ (Cabinet meeting) ਹੋਈ ਸੀ। ਜਿਸ ਵਿੱਚ ਇਸ ਮੁੱਦ ‘ਤੇ ਕਾਫ਼ੀ ਲੰਬੀ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਖ਼ਬਰ ਸਾਹਮਣੇ ਆ ਰਹੀ…
ਸਾਬਕਾ CM ਬੇਅੰਤ ਸਿੰਘ ਕ.//ਤ. ਲ.ਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ
ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਮਾਮਲੇ ’ਚ ਦੋਸ਼ੀ ਗੁਰਮੀਤ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬੰਦੀ ਸਿੰਘ ਗੁਰਮੀਤ ਸਿੰਘ ਨੂੰ…
Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੱਗੀ ਕਈ ਮਾਮਲਿਆਂ ‘ਤੇ ਮੋਹਰ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ 4 ਸਤੰਬਰ ਤੱਕ ਚੱਲੇਗਾ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਕਰੀਬ ਪੰਜ ਮਹੀਨਿਆਂ ਬਾਅਦ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋਰ ਵੀ ਕਈ…
CM Shift House: ਜਲੰਧਰ ਵਾਲੀ ਕੋਠੀ ਛੱਡਣ ਜਾ ਰਹੇ CM ਭਗਵੰਤ ਮਾਨ, ਕਿਰਾਏ ਦਾ ਮਕਾਨ ਨਹੀਂ ਆਇਆ ਰਾਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਤਿਆਰੀ ਕਰ ਰਹੇ ਹਨ। ਹੁਣ ਉਹ ਸ਼ਹਿਰ ਦੇ ਵਿਚਕਾਰ ਸਥਿਤ ਪੁਰਾਣੀ ਬਾਰਾਦਰੀ ਇਲਾਕੇ ਵਿੱਚ ਸ਼ਿਫਟ ਹੋਣ ਦੀ ਤਿਆਰੀ ਕਰ ਰਿਹਾ ਹੈ। ਜਿਸ ਸਰਕਾਰੀ ਕੋਠੀ ‘ਚ ਮੁੱਖ ਮੰਤਰੀ ਸ਼ਿਫਟ…
CM ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ ਪ੍ਰੋਗਰਾਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐੱਮ ਮਾਨ ਨੇ ਪੁਲਿਸ ਵਿਭਾਗ…
Heavy rain alert: ਹਿਮਾਚਲ ‘ਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ
ਹਿਮਾਚਲ ਵਿਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਖੜ੍ਹਾ ਹੋ ਗਿਆ ਹੈ। ਪਹਾੜਾਂ ਵਿਚ ਭਾਰੀ ਮੀਂਹ ਮਗਰੋਂ ਪੰਜਾਬ ਦੇ ਦਰਿਆ ਵੀ ਚੜ੍ਹ ਗਏ ਹਨ। ਪਠਾਨਕੋਟ ਅਤੇ ਉਪਰ ਪਹਾੜੀ ਖੇਤਰ ਵਿੱਚ ਮੀਂਹ ਪੈਣ ਕਾਰਨ ਉਝ, ਚੱਕੀ…
CM ਭਗਵੰਤ ਮਾਨ ਦੇ ਨਾਨਕੇ ਘਰ ਹੋਈ ਚੋਰੀ, ਲੱਖਾਂ ਰੁਪਏ ਦਾ ਸੋਨ ਲੈ ਕੇ ਹੋਏ ਫਰਾਰ, ਕੇਜਰੀਵਾਲ ਦੀ ਭੂਆ ਦੇ ਘਰ ਵੀ ਹੋਈ ਸੀ ਚੋਰੀ
ਸੁਨਾਮ ਦੇ ਜਗਤਪੁਰਾ ਵਿੱਚ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ। ਪੀੜਤ ਪਰਿਵਾਰ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ‘ਚੋਂ ਲਗਪਗ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ…
ED ਨੇ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ED ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ…
Panchayati Raj Act: ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਕਾਨੂੰਨ ਹੋ ਸਕਦਾ ਵੱਡਾ ਬਦਲਾਅ, ਪਾਰਟੀ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਉਮੀਦਵਾਰ ਚੋਣ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਲਗਭਗ ਸ਼ੁਰੂ ਹੋ ਚੱਕੀ ਹੈ। ਇਸ ਸਬੰਧੀ ਇਸ ਵਾਰ ਪੰਚਾਇਤੀ ਚੋਣਾਂ ਬਿਨਾ ਪਾਰਟੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਦੀ ਤਿਆਰੀ ਕਰ ਲਈ…