Breaking News

Manish Sisodia: 17 ਮਹੀਨਿਆਂ ਬਾਅਦ ਤਿਹਾੜ ਤੋਂ ਰਿਹਾਅ ਹੋਏ ਮਨੀਸ਼ ਸਿਸੋਦੀਆ, ਕਿਹਾ- ਤਾਨਾਸ਼ਾਹੀ ਨੇ ਜੇਲ੍ਹ ਵਿੱਚ ਪਾ ਦਿੱਤਾ, ਸੰਵਿਧਾਨ ਨੇ ਬਚਾਇਆ

ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਜੇਲ ਤੋਂ ਬਾਹਰ ਆਏ ਸਨ। ਵੱਡੀ ਗਿਣਤੀ ‘ਚ ‘ਆਪ’ ਵਰਕਰ ਜੇਲ੍ਹ ਦੇ ਬਾਹਰ ਇਕੱਠੇ ਹੋਏ ਅਤੇ ਸਿਸੋਦੀਆ ਦੀ ਰਿਹਾਈ ਦਾ ਜਸ਼ਨ ਮਨਾਇਆ। ਰਿਲੀਜ਼ ਦੇ ਸਮੇਂ ਮਨੀਸ਼…

ਪੰਜਾਬ ‘ਚ STF ਦਾ ਵੱਡਾ ਐਕਸ਼ਨ, ਡ.ਰੱ.ਗ ਇੰਸਪੈਕਟਰ ਦੇ ਘਰ ‘ਚ ਮਾਰੀ ਰੇਡ, ਕਈ ਦਸਤਾਵੇਜ਼ ਕੀਤੇ ਜ਼ਬਤ

ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (STF) ਨੇ ਵੀਰਵਾਰ ਨੂੰ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। STF ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ…

CM ਮਾਨ ਦਾ ਵੱਡਾ ਐਲਾਨ, ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮਿਲਣਗੇ ਇੱਕ-ਇੱਕ ਕਰੋੜ ਰੁਪਏ

ਪੈਰਿਸ ਓਲੰਪਿਕ ਵਿੱਚ ਭਾਰਤ ਨੇ ਹਾਕੀ ਵਿੱਚ ਸਪੇਨ ਨੂੰ 2-1 ਨਾਲ ਹਰਾ ਇਤਿਹਾਸ ਰਚ ਦਿੱਤਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਲਈ ਵੱਡਾ ਐਲਾਨ ਕੀਤਾ ਗਿਆ…

Medicine: ਸਸਤੀਆਂ ਹੋਣਗੀਆਂ 70 ਦਵਾਈਆਂ, ਸਰਕਾਰ ਨੇ ਘਟਾਏ ਦਰਦ-ਨਿਵਾਰਕ ਦਵਾਈਆਂ ਸਣੇ Antibiotc ਦੇ ਰੇਟ

ਸਰਕਾਰ ਨੇ ਵਿੱਤੀ ਸਾਲ 2024-25 ਦੇ ਪੂਰੇ ਬਜਟ ਦੇ ਲਗਭਗ ਦੋ ਹਫ਼ਤਿਆਂ ਬਾਅਦ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਦ ਨਿਵਾਰਕ ਦਵਾਈਆਂ ਅਤੇ ਐਂਟੀਬਾਇਓਟਿਕਸ ਸਮੇਤ 70 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਨਾਲ ਆਮ…

Collector rate in Punjab: ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ, ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਪੰਜਾਬ ਅੰਦਰ ਆਉਣ ਵਾਲੇ ਦਿਨਾਂ ‘ਚ ਜਾਇਦਾਦ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਰਾਜ ਸਰਕਾਰ ਨੂੰ ਤਾਂ ਲਗਪਗ 1500 ਕਰੋੜ ਰੁਪਏ ਦਾ ਵਾਧੂ ਮਾਲੀਆ ਮਿਲੇਗਾ ਪਰ ਲੋਕਾਂ ਨੂੰ ਰਜਿਸਟਰੀ…

ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਖੋਲ੍ਹੇਗੀ ਸੈਂਟਰ, ਪੰਜਾਬੀ ਤੇ NRI ਲੋਕਾਂ ਨੂੰ ਮਿਲੇਗੀ ਮਦਦ

ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉੱਥੇ ਇੱਕ ਵਿਸ਼ੇਸ਼ ਸੁਵਿਧਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ। ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ…

ਹੁਣ ਪੈਟਰੋਲ ਦੀ ਥਾਂ ਗੁੜ ਤੇ ਮੱਕੀ ਨਾਲ ਚੱਲਣਗੇ ਵਾਹਨ!, ਕਿਸਾਨਾਂ ਕੋਲ ਹੋਣਗੇ ਈਥਾਨੌਲ ਪੰਪ, ਗਡਕਰੀ ਦਾ ਐਲਾਨ..

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਭਾਰਤੀ ਆਟੋ ਕੰਪਨੀਆਂ ਛੇਤੀ ਹੀ ਦੇਸ਼ ਵਿਚ 100 ਫੀਸਦੀ ਈਥਾਨੋਲ ਨਾਲ ਚੱਲਣ ਵਾਲੀਆਂ ਕਾਰਾਂ ਅਤੇ ਦੋਪਹੀਆ ਵਾਹਨਾਂ ਦਾ ਉਤਪਾਦਨ ਕਰਨਗੀਆਂ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ…

Bangladesh V..iol..ence: ਬੰਗਲਾਦੇਸ਼ ਦੀ ਜੇਲ੍ਹ ‘ਚੋਂ ਫ਼ਰਾਰ ਹੋਏ ਅੱਤਵਾਦੀ, ਭਾਰਤ ‘ਤੇ ਮੰਡਰਾ ਰਿਹਾ ਖ਼.ਤ.ਰਾ, ਹਾਈ ਅਲਰਟ ‘ਤੇ ਏਜੰਸੀਆਂ

ਬੰਗਲਾਦੇਸ਼ ‘ਚ ਸ਼ੇਖ ਹਸੀਨਾ ਸਰਕਾਰ ਦੇ ਭੱਜ ਜਾਣ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਬੰਗਲਾਦੇਸ਼ ਨਾਲ ਲੱਗਦੀਆਂ ਭਾਰਤੀ ਸਰਹੱਦਾਂ ‘ਤੇ ਪੂਰੀ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਬੀਐਸਐਫ ਨੇ ਆਪਣੇ ਨਿਗਰਾਨੀ ਖੇਤਰ ਦੀਆਂ ਸਰਹੱਦਾਂ ‘ਤੇ…

Punjab News: ਗ਼ਲਤੀਆਂ ਲਈ ਮੁਆਫ਼ੀ ਹੁੰਦੀ ਪਰ ਗੁਨਾਹਾਂ ਲਈ ਸਿਰਫ਼ ਸਜ਼ਾ ਮਿਲਦੀ, CM ਮਾਨ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹ. /ਮਲਾ

ਅੱਜ ਹੁਸ਼ਿਆਰਪੁਰ ‘ਚ ਵਣ ਮਹੋਤਸਵ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਨਾਂਅ ਲਏ ਬਿਨਾਂ ਇਕ ਵਾਰ ਫਿਰ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀਆਂ ਗਲਤੀਆਂ ਦੀ…

Punjab News: ਮੋਦੀ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਹੀ ਪੰਜਾਬ ਦਾ ਆਹ ਮੰਤਰੀ ਚੜ੍ਹ ਗਿਆ ਜਹਾਜ਼, ਕੱਢ ਆਇਆ ਵਿਦੇਸ਼ ਦਾ ਟੂਰ

 ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਲੀਡਰ ਵਿਦੇਸ਼ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਹਨਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਿਸ ਕਰਕੇ ਉਹ ਵਿਦੇਸ਼ ਨਹੀਂ ਜਾ ਸਕੇ। ਪਰ ਪੰਜਾਬ ਦੇ ਇੱਕ ਮੰਤਰੀ ਅਜਿਹੇ ਵੀ ਹਨ ਜਿਹਨਾਂ ਨੇ ਵਿਦੇਸ਼  ਮੰਤਰਾਲੇ…