ਹਿਮਾਚਲ ਦਾ ਮੀਂਹ ਹੁਣ ਪੰਜਾਬ ‘ਚ ਮਚਾਏਗਾ ਤਬਾਹੀ ! ਇੱਕ ਦਮ ਉੱਤੇ ਚੜ੍ਹਿਆ ਘੱਗਰ ਦਰਿਆ ਦਾ ਪਾਣੀ
ਹਿਮਾਚਲ ‘ਚ ਲਗਾਤਾਰ ਰਹੇ ਮੀਂਹ ਕਾਰਨ ਹੁਣ ਪੰਜਾਬ ‘ਤੇ ਵੀ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਵਿੱਚ ਘੱਗਰ ਦਰਿਆ ਨੇ ਇੱਕ ਵਾਰ ਫਿਰ ਚਿੰਤਾਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਘੱਗਰ ਦਰਿਆ ਦੇ ਪਾਣੀ ਦਾ ਪੱਧਰ ਪਿਛਲੇ 24 ਘੰਟਿਆਂ ਦੌਰਾਨ 6.5…
ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਪੱਤਰ ਕੀਤਾ ਗਿਆ ਜਨਤਕ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਸਿੰਘ ਸਾਹਿਬਾਨ ਨੇ ਅਚਨਚੇਤੀ ਇਕੱਤਰਤਾ ਕਰਕੇ ਅੱਜ ਜਨਤਕ ਕਰ ਦਿੱਤਾ ਹੈ। ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ…
Punjab News: ਧਰੀ ਧਰਾਈ ਰਹਿ ਗਈ CM ਮਾਨ ਦੀ ਪਲਾਨਿੰਗ, ਕੇਂਦਰ ਸਰਕਾਰ ਨੇ ਨਹੀਂ ਦਿੱਤੀ ਇਜਾਜ਼ਤ, ਅੱਜ ਚੜ੍ਹਨਾ ਸੀ ਜਹਾਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਤੋਂ ਇੱਕ ਝਟਕਾ ਲੱਗਾ ਹੈ। ਸੀਐਮ ਭਗਵੰਤ ਮਾਨ ਨੇ ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਆਪਣੇ ਪਰਿਵਾਰ ਨਾਲ ਜਾਣਾ ਸੀ ਪਰ ਕੇਂਦਰ ਸਰਕਾਰ ਨੇ ਸੀਐਮ ਮਾਨ ਨੂੰ ਇਸ ਦੀ ਇਜਾਜ਼ਤ…
ਪੰਜਾਬ ”ਚ ਬੰਦ ਹੋਣਗੀਆਂ ਹੈਦਰਾਬਾਦੀ ਬਰਿਆਨੀ ਦੀਆਂ ਦੁਕਾਨਾਂ ! ਜਾਣੋ ਕੀ ਹੈ ਪੂਰਾ ਮਾਮਲਾ
ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਪ੍ਰਮੁੱਖ ਯੋਗਰਾਜ ਸ਼ਰਮਾ ਦੇ ਦਿਸ਼ਾ-ਨਿਰਦੇਸ਼ ’ਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਪਾਰਟੀ ਵੱਲੋਂ ਹੈਦਰਾਬਾਦੀ ਬਰਿਆਨੀ ਦੀਆਂ ਦੁਕਾਨਾਂ ਨੂੰ ਲੈ ਕੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਸ਼ਿਵ ਸੈਨਾ…
ਗੁਰੂ ਨਗਰੀ ਤੋਂ ਆਈ ਵੱਡੀ ਖਬਰ, ਥਾਣਾ ਵੇਰਕਾ ਦੀ ਮਹਿਲਾ SHO ‘ਤੇ ਜਾਨ.ਲੇ.ਵਾ ਹ.ਮ.ਲਾ
ਪੰਜਾਬ ਦੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ‘ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO ‘ਤੇ ਹਮਲਾ ਕਰ ਦਿੱਤਾ। ਮਹਿਲਾ SHO ਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ…
ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ
ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕੜਾਹੇ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ…
ਫਾਈਵ ਸਟਾਰ ਹੋਟਲ ਦੇ ਸਾਂਬਰ ”ਚੋਂ ਮਿਲਿਆ ਮਰਿਆ ਕਾਕਰੋਚ
ਅਹਿਮਦਾਬਾਦ – ਬੁੱਧਵਾਰ ਸਵੇਰੇ ਸ਼ਹਿਰ ਦੇ ਇੱਕ ਫਾਈਵ ਸਟਾਰ ਹੋਟਲ ਵਿੱਚ ਮਹਿਮਾਨਾਂ ਨੂੰ ਪਰੋਸੇ ਜਾਣ ਵਾਲੇ ਸਾਂਬਰ ਵਿੱਚ ਕਥਿਤ ਤੌਰ ‘ਤੇ ਇੱਕ ਮਰਿਆ ਹੋਇਆ ਕਾਕਰੋਚ ਮਿਲਿਆ, ਜਿਸ ਨਾਲ ਸਥਾਨਕ ਨਗਰ ਨਿਗਮ ਨੇ ਆਪਣੀ ਰਸੋਈ ਨੂੰ 48 ਘੰਟਿਆਂ ਲਈ ਸੀਲ ਕਰਨ ਲਈ…
Video Leaked: ਮਸ਼ਹੂਰ ਨਿਰਦੇਸ਼ਕ ਦਾ ਅਸ਼ਲੀਲ ਵੀਡੀਓ ਇੰਟਰਨੈੱਟ ‘ਤੇ ਲੀਕ, ਨ.ਗ.ਨ ਅਵਸਥਾ ‘ਚ ਵੇਖ ਮੱਚੀ ਤਰਥੱਲੀ
ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪਾਕਿਸਤਾਨੀ ਨਿਰਦੇਸ਼ਕ ਅਤੇ ਨਾਟਕਕਾਰ ਖਲੀਲ ਉਰ ਰਹਿਮਾਨ ਕਮਰ ਦੀ ਇੱਕ ਅਸ਼ਲੀਲ ਵੀਡੀਓ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ…
‘ਕੋਹਿਨੂਰ ਤੇ ਮਹਾਰਾਜਾ ਰਣਜੀਤ ਸਿੰਘ ਦਾ ਤਖ਼ਤ ਭਾਰਤ ਨਹੀਂ ਆਉਣਾ ਚਾਹੀਦਾ’- MP ਖਾਲਸਾ
ਅੰਮ੍ਰਿਤਸਰ ਪਹੁੰਚੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਮੁੜ ਆਖਿਆ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਬਣਾਈ…
Amritpal Singhs brother: MP ਅੰਮ੍ਰਿਤਪਾਲ ਸਿੰਘ ਦਾ ਭਰਾ ਜੇਲ੍ਹ ਤੋਂ ਆਇਆ ਬਾਹਰ, ਪੁਲਿਸ ਨੇ ਰਿਹਾਈ ਨੂੰ ਗੁਪਤ ਤਰੀਕੇ ਨਾਲ ਰੱਖਿਆ ਦੇਰ ਰਾਤ ਛੱਡਿਆ
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਨੂੰ ਫਲੌਰ ਦੀ ਅਦਾਲਤ ਨੇ 25 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਹਰਪ੍ਰੀਤ ਸਿੰਘ ਹੈਪੀ ਨੂੰ…