Budget 2024: ਮੋਦੀ ਸਰਕਾਰ ਵੱਲੋਂ ਔਰਤਾਂ ਨੂੰ ਵੱਡਾ ਤੋਹਫਾ, ਬਜਟ ‘ਚ ਮਿਲੇ 3 ਲੱਖ ਕਰੋੜ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ 2024-25 ਦਾ ਆਮ ਬਜਟ ਪੇਸ਼ ਕਰ ਰਹੀ ਹੈ। ਇਸ ਬਜਟ ਵਿੱਚ ਨੌਜਵਾਨਾਂ, ਔਰਤਾਂ ਅਤੇ ਪੇਂਡੂ ਵਿਕਾਸ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਇਸ ਲੜੀ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ…
Budget 2024: ਹੁਣ ਆਪਣਾ ਕੰਮ ਸ਼ੁਰੂ ਕਰਨ ਲਈ ਮਿਲੇਗਾ 20 ਲੱਖ ਤੱਕ ਦਾ ਕਰਜ਼ਾ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਕੇਂਦਰੀ ਬਜਟ ਪੇਸ਼ ਕਰ ਰਹੇ ਹਨ। ਆਪਣੇ ਬਜਟ ਭਾਸ਼ਣ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਮੁਦਰਾ ਯੋਜਨਾ (Pradhan Mantri Mudra Yojana)…
Budget 2024: ਨੌਕਰੀਪੇਸ਼ਾ ਲੋਕਾਂ ਲਈ ਵੱਡਾ ਐਲਾਨ! ਹੁਣ 7.75 ਲੱਖ ਰੁਪਏ ਤੱਕ ਦੀ ਆਮਦਨ ਟੈਕਸ ਮੁਕਤ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨੌਕਰੀਪੇਸ਼ਾ ਲੋਕਾਂ ਨੂੰ ਵੀ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਬਜਟ ਭਾਸ਼ਣ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਨਕਮ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਬਜਟ ਵਿੱਚ ਮੱਧ ਵਰਗ ਨੂੰ ਰਾਹਤ ਦਿੱਤੀ ਹੈ।…
ਪੰਜਾਬ ”ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ
ਬਦਲਦੇ ਮੌਸਮ ਨੂੰ ਲੈ ਕੇ ਪੰਜਾਬ ਵਿਚ ਡੇਂਗੂ ਦੀ ਮਰੀਜ਼ਾਂ ਦੀ ਗਿਣਤੀ ਵਿਚ ਵੀ ਵਾਧਾ ਹੋਣ ਲੱਗਾ ਹੈ। ਜਲੰਧਰ ਜ਼ਿਲ੍ਹੇ ‘ਚ ਡੇਂਗੂ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 11’ਤੇ ਪਹੁੰਚ ਗਈ ਹੈ।…
Punjab News: ਖਾਲਿਸਤਾਨੀ ਸਮਰਥਕ ਬਣਾਉਣਗੇ ਪੰਜਾਬ ‘ਚ ਨਵੀਂ ਸਿਆਸੀ ਪਾਰਟੀ, ਅੰਮ੍ਰਿਤਪਾਲ ਸਿੰਘ ਕਰਨਗੇ ਅਗਵਾਈ, ਸਰਬਜੀਤ ਖਾਲਸਾ ਦਾ ਵੱਡਾ ਐਲਾਨ
ਫਰੀਦਕੋਟ ਤੋਂ ਆਜ਼ਾਦ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਜਲਦ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਸਿਆਸੀ ਪਾਰਟੀ ਬਣਾਉਣਗੇ। ਉਹ ਇਸ ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਕਰਨਗੇ।…
US Presidential Election: Joe Biden ਨੇ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਕੀਤਾ ਐਲਾਨ, ਵਾਪਸ ਲਿਆ ਨਾਮ
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਐਤਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ 2024 ‘ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਆਪਣਾ ਨਾਂ ਵਾਪਸ ਲੈ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ…
ਪੰਜਾਬ ‘ਚ 2 ਦਿਨ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਮੌਸਮ ਦਾ ਹਾਲ
ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ…
ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਹੋਈ ਬੇ.ਅ.ਦਬੀ!
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਰੁਕਣ ਦੀ ਬਜਾਏ ਦਿਨੋਂ-ਦਿਨ ਹੋਰ ਜ਼ਿਆਦਾ ਵੱਧ ਗਿਆ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਲਿਆਰਾ ਦੇ ਪਿੱਛੇ ਆਟਾ ਮੰਡੀ ਵਾਲੀ ਸਾਈਡ ਪੈਂਦੀ ਇਕ ਦੁਕਾਨ ਦੇ ਉੱਪਰ ਸ੍ਰੀ ਗੁਰੂ…
Weather Update: ਸੋਕੇ ਵੱਲ ਵਧਿਆ ਪੰਜਾਬ, ਉੱਤਰ ਭਾਰਤ ‘ਚੋਂ ਸਭ ਤੋਂ ਕਮਜ਼ੋਰ ਸਥਿਤੀ ‘ਚ ਸਾਡਾ ਸੂਬਾ, ਮਾਨਸੂਨ ਦਾ ਰਿਪੋਰਟ ਕਾਰਡ ਜਾਰੀ
ਜੁਲਾਈ ਦਾ ਮਹੀਨਾ ਵੀ ਮਾਨਸੂਨ ਦੇ ਲਿਹਾਜ਼ ਨਾਲ ਪੰਜਾਬ ਅਤੇ ਉੱਤਰੀ ਭਾਰਤ ਦੇ ਪ੍ਰਮੁੱਖ ਰਾਜਾਂ ਹਿਮਾਚਲ ਅਤੇ ਹਰਿਆਣਾ ਲਈ ਨਿਰਾਸ਼ਾ ਲੈ ਕੇ ਆਇਆ ਹੈ। ਅੱਧਾ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਜੂਨ ਮਹੀਨੇ ਵਿੱਚ ਕਮਜ਼ੋਰ ਮਾਨਸੂਨ ਦੀ ਘਾਟ ਅੱਧੀ ਵੀ…
Ice D.r.u.g case: ਅੰਮ੍ਰਿ.ਤਪਾ.ਲ ਸਿੰਘ ਦਾ ਭਰਾ ਜੇਲ੍ਹ ‘ਚ ਰਹੇਗਾ ਜਾਂ ਆਵੇਗਾ ਬਾਹਰ ? ਅੱਜ ਹੋਵੇਗਾ ਵੱਡਾ ਫੈਸਲਾ
ਆਈ ਡਰੱਗ ਨਾਲ ਗ੍ਰਿਫ਼ਤਾਰ ਕੀਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਣ ਜਾ ਰਹੀ ਹੈ। ਪੁਲਿਸ ਨੇ 11 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਆਈ ਡਰੱਗ…