ਆਖ਼ਿਰ ਵੱਖ ਹੋ ਗਏ ਹਾਰਦਿਕ ਤੇ ਨਤਾਸ਼ਾ, ਦੋਵਾਂ ਨੇ ਪੋਸਟ ਕਰ ਕੀਤਾ ਐਲਾਨ, ਲਿਖਿਆ, ‘4 ਸਾਲ ਦੇ ਖ਼ੂਬਸੂਰਤ ਸਫ਼ਰ…’
ਬੀਤੇ ਕਈ ਦਿਨਾਂ ਤੋਂ ਮੀਡੀਆ ‘ਚ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਭਾਰਤੀ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਇਕ ਦੂਜੇ ਤੋਂ ਵੱਖ ਹੋਣ ਦੀ ਯੋਜਨਾ ਬਣਾ ਰਹੇ ਹਨ। ਇਸੇ ਦੌਰਾਨ ਇਸ ਖ਼ਬਰ ‘ਤੇ ਹਾਰਦਿਕ ਪੰਡਯਾ ਤੇ…
Karan Aujla Accident: ਪੰਜਾਬੀ ਗਾਇਕ ਕਰਨ ਔਜਲਾ ਹਾ.ਦ.ਸੇ ਦਾ ਸ਼ਿਕਾਰ, ਗਰਦਨ ਟੁੱ.ਟ.ਣ ਤੋਂ ਬਚੀ
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਇਹ ਘਟਨਾ ਸ਼ੂਟਿੰਗ ਦੌਰਾਨ ਵਾਪਰੀ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ‘ਚ ਦਿੱਤੀ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ…
ਪੰਜਾਬ ‘ਚ ਅੱਧਾ ਕਿੱਲੋ ਹੈਰੋਇਨ ਸਣੇ ਪੁਲਿਸ ਮੁਲਾਜ਼ਮ ਗ੍ਰਿਫਤਾਰ, ਫਰੀਦਕੋਟ ‘ਚ ਸੀ ਤਾਇਨਾਤ
ਮੁਹਾਲੀ STF ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ STF ਨੇ ਪੁਲਿਸ ਮੁਲਾਜ਼ਮ ਦੀ ਮਹਿਲਾ ਸਾਥੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ…
Crime News: ਲੁਧਿਆਣਾ ਦੀ ਡਾਂਸਰ ਨਾਲ ਬਿਹਾਰ ‘ਚ ਗੈਂ.ਗ.ਰੇ.ਪ: ਛੇ ਲੋਕਾਂ ਨੇ ਸ਼.ਰਾ.ਬ ਪਿਲਾ ਕੇ ਕੀਤਾ ਬ.ਲਾ.ਤਕਾ.ਰ
ਲੁਧਿਆਣਾ ਦੀ ਆਰਕੈਸਟਰਾ ਡਾਂਸਰ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦਾ ਕਹਿਣਾ ਹੈ ਕਿ ਛੇ ਲੋਕਾਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਹੈ। ਪੀੜਤਾ ਨੇ ਦੱਸਿਆ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਕਿਸੇ ਪ੍ਰੋਗਰਾਮ ਲਈ ਗੈਸਟ ਹਾਊਸ…
Amritpal Singh: ਪੁਲਿਸ ਲੈਣਾ ਚਾਹੁੰਦੀ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ, ਮੁੜ ਅਦਾਲਤ ਦਾ ਰੁਖ਼
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਹਰਪ੍ਰੀਤ ਸਿੰਘ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਪੁਲਿਸ ਨੇ ਜਲੰਧਰ ਸੈਸ਼ਨ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਦੱਸ…
ਆਸਟ੍ਰੇਲੀਆ ਤੋਂ ਮੰਦਭਾਗੀ ਖਬਰ, ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾ.ਦ.ਸੇ ‘ਚ ਮੌ./ਤ
ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਬੱਚੇ…
ਚੰਡੀਗੜ੍ਹ ਵਾਲਿਆਂ ਨੂੰ VIP ਨੰਬਰਾਂ ਦਾ ਕ੍ਰੇਜ, 24.30 ਲੱਖ ‘ਚ ਵਿਕਿਆ 0001 ਨੰਬਰ
ਚੰਡੀਗੜ੍ਹ ਦੇ ਲੋਕਾਂ ਵਿਚ ਆਪਣੇ ਵਾਹਨਾਂ ਦੇ ਫੈਂਸੀ ਨੰਬਰ (Fancy number Chandigarh) ਖਰੀਦਣ ਦਾ ਕਾਫੀ ਕ੍ਰੇਜ਼ ਹੈ। ਕਈ ਵਾਰ ਅਜਿਹਾ ਹੋਇਆ ਹੈ ਕਿ ਵਾਹਨ ਮਾਲਕ ਵੀਆਈਪੀ ਨੰਬਰ ਲਈ ਆਪਣੇ ਵਾਹਨ ਦੀ ਕੀਮਤ ਨਾਲੋਂ ਕਿਤੇ ਜ਼ਿਆਦਾ ਪੈਸੇ ਖਰਚ ਕਰਦੇ ਹਨ। ਲੋਕ ਫੈਂਸੀ…
ਹੁਣ ਸ਼.ਰਾ.ਬ ਦੇ ਸ਼ੌਕੀਨਾਂ ਨੂੰ ਨਹੀਂ ਖੜ੍ਹਨਾ ਪਵੇਗਾ ਠੇਕਿਆਂ ਅੱਗੇ, ਭੁਜੀਏ ਵਾਂਗ ਹੋਵੇਗੀ ਹੋਮ ਡਿਲੀਵਰੀ
ਸ਼ਰਾਬ ਦੇ ਸ਼ੌਕੀਨ ਲੋਕਾਂ ਲਈ ਇੱਕ ਖੁਸ਼ਖਬਰੀ ਹੈ। ਹੁਣ ਉਨ੍ਹਾਂ ਨੂੰ ਸ਼ਰਾਬ ਖਰੀਦਣ ਲਈ ਦੁਕਾਨਾਂ ਅੱਗੇ ਲੰਬੀਆਂ ਕਤਾਰਾਂ ਵਿੱਚ ਨਹੀਂ ਖੜ੍ਹਨਾ ਪਵੇਗਾ। Swiggy, BigBasket ਅਤੇ Zomato ਵਰਗੇ ਪਲੇਟਫਾਰਮ ਜਲਦੀ ਹੀ ਬੀਅਰ, ਵਾਈਨ ਅਤੇ ਸ਼ਰਾਬ ਵਰਗੇ ਘੱਟ-ਅਲਕੋਹਲ ਵਾਲੇ ਪੀਣ ਵਾਲੇ ਪਦਾਰਥਾਂ…
Shri Akal Takht: ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਗੀ ਧੜੇ ਦੇ ਮੁਆਫ਼ੀਨਾਮੇ ‘ਤੇ ਹੋਵੇਗੀ ਚਰਚਾ
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੇ ਲਿਖਤੀ ਮੁਆਫ਼ੀਨਾਮੇ ‘ਤੇ ਵਿਚਾਰ ਕਰਨ ਲਈ ਅੱਜ ਜਥੇਦਾਰ ਸ੍ਰੀ ਆਕਲ ਤਖ਼ਤ ਗਿਆਨੀ ਰਘਵੀਰ ਸਿੰਘ ਨੇ ਪੰਜ ਸਿੰਘ ਸਹਿਬਾਨਾ ਦੀ ਬੈਠਕ ਸੱਦੀ ਹੈ ਜੋ ਅੱਜ ਸ਼ੁਰੂ ਹੋਵੇਗੀ। ਇਸ…
ਮੈਨੂੰ ਕਮਰੇ ”ਚ ਸੱਦ ਪ੍ਰਾ.ਈ.ਵੇਟ ਪਾਰਟ ਦਿਖਾਉਣ ਲਈ ਕਿਹਾ, ਮਸ਼ਹੂਰ ਐਕਟਰ ਦਾ ਛਲਕਿਆ ਦਰਦ
ਤੁਸੀਂ ਬਾਲੀਵੁੱਡ ਵਿੱਚ ਕਾਸਟਿੰਗ ਕਾਊਚ ਬਾਰੇ ਸੁਣਿਆ ਹੋਵੇਗਾ, ਜਿਸ ‘ਚ ਅਕਸਰ ਔਰਤਾਂ ਸ਼ਾਮਲ ਹੁੰਦੀਆਂ ਹਨ। ਹਾਲਾਂਕਿ, ਇਹ ਵਰਤਾਰਾ ਸਿਰਫ਼ ਔਰਤਾਂ ਤੱਕ ਹੀ ਸੀਮਤ ਨਹੀਂ ਹੈ, ਪੁਰਸ਼ ਅਦਾਕਾਰਾਂ ਨੂੰ ਵੀ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਭਿਨੇਤਾ ਆਯੁਸ਼ਮਾਨ ਖੁਰਾਨਾ ਨੇ…