Breaking News

ਕਨੇਡੀਅਨ ਵਾਟਰਪਾਰਕ ‘ਚ ਕੁੜੀਆਂ ਛੇੜਦਾ ਭਾਰਤੀ ਕਾਬੂ, ਜਾਣੋ ਪੂਰਾ ਮਾਮਲਾ

ਕੈਨੇਡਾ ਦੇ ਨਿਊ ਬਰੰਸਵਿਕ ਸੂਬੇ ਦੇ ਮੋਨਕਟਨ ਦੇ ਇੱਕ ਵਾਟਰਪਾਰਕ ਵਿੱਚ 16 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਛੇੜਛਾੜ ਕਰਨ ਅਤੇ ਗਲਤ ਢੰਗ ਨਾਲ ਹੱਥ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਸ਼ ਦੇ ਤਹਿਤ ਭਾਰਤੀ ਮੂਲ ਦੇ 25…

ਅੰਮ੍ਰਿਤਪਾਲ ਦੇ ਭਰਾ ਤੋਂ ਆ.ਈ.ਸ ਹੀ ਨਹੀਂ ਸਗੋਂ ਮਿਲਿਆ ਆਹ ਕੁੱਝ ਵੀ! FIR ”ਚ ਪੁਲਸ ਨੇ ਖੋਲ੍ਹੇ ਰਾਜ਼

ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਐੱਮ. ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਅੱਜ ਪੰਜਾਬ ਪੁਲਸ ਨੇ ਫਿਲੌਰ ਦੇ ਨੇੜਿਓਂ ਨਸ਼ੀਲੇ ਪਦਾਰਥ (ਆਈਸ) ਨਾਲ ਗ੍ਰਿਫਤਾਰ ਕਰ ਲਿਆ। ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸਦੇ ਸਾਥੀ ਲਵਪ੍ਰੀਤ ਸਿੰਘ…

Jalandhar Result: ਜਿੱਤ ਤੋਂ ਬਾਅਦ CM ਮਾਨ ਨੇ ਵੋਟਰਾਂ ਦਾ ਕੀਤਾ ਧੰਨਵਾਦ,ਕਿਹਾ- ਵੈਸਟ ਨੂੰ ਅਸੀਂ ਬਣਾਵਾਂਗੇ ਬੈਸਟ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। ‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲੋਕਾਂ ਦਾ ਧੰਨਵਾਦ ਕੀਤਾ…

Jalandhar West Bypoll Result: ਜਲੰਧਰ ਪੱਛਮੀ ਦੇ ਨਵੇਂ ਵਿਧਾਇਕ ਬਣੇ ‘AAP’ ਦੇ ਉਮੀਦਵਾਰ ਮਹਿੰਦਰ ਭਗਤ, ਕਾਂਗਰਸ ਤੇ ਭਾਜਪਾ ਨੂੰ ਦਿੱਤੀ ਸਖਤ ਟੱਕਰ

ਪੰਜਾਬ ਵਿੱਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਨਤੀਜਾ ਸ਼ਨੀਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸੀਟ ਲਈ 15 ਉਮੀਦਵਾਰ ਮੈਦਾਨ ਵਿੱਚ ਉਤਰੇ। ਇਸ ਵਿੱਚ ਭਾਜਪਾ ਤੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ…

ਵਾਹਨ ਚਾਲਕ ਸਾਵਧਾਨ! ਪੰਜਾਬ ‘ਚ ਇਸ ਚੀਜ਼ ਲਈ ਵੀ ਕੱਟੇ ਜਾਣਗੇ ਚਲਾਨ, ਜਾਰੀ ਹੋ ਗਏ ਹੁਕਮ

ਵਾਹਨ ਚਾਲਕਾਂ ਦੇ ਲਈ ਬੇਹੱਦ ਅਹਿਮ ਖ਼ਬਰ ਸਾਹਮਣੇ ਆਈ ਹੈ। ਹੁਣ ਪੰਜਾਬ ਵਿਚ ਲਗਜ਼ਰੀ ਗੱਡੀਆਂ ਉੱਪਰ ਬਣੀ ਸਨਰੂਫ਼ ‘ਚੋਂ ਬਾਹਰ ਨਿਕਲ ਕੇ ਸ਼ੋਰ ਸ਼ਰਾਬਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ…

Farmers Protest: ਖੋਲ੍ਹਣਾ ਹੀ ਪਵੇਗਾ ਸ਼ੰਭੂ ਬਾਰਡਰ! ਹਾਈਕੋਰਟ ਮਗਰੋਂ ਹੁਣ ਸੁਪਰੀਮ ਕੋਰਟ ਦੀ ਮੋਹਰ

ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ…

Amritpal Singh Brother: ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਿਤਾ ਤਰਸੇਮ ਸਿੰਘ ਦਾ ਆਇਆ ਵੱਡਾ ਬਿਆਨ, ਅਸਲ ਤੱਥ ਰੱਖੇ ਸਾਹਮਣੇ

 ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ  ਅੰਮ੍ਰਿਤਪਾਲ ਸਿੰਘ (Amritpal Singh) ਦੇ ਭਰਾ ਹਰਪ੍ਰੀਤ ਸਿੰਘ (Harpreet Singh) ਨੂੰ ਪੰਜਾਬ ਪੁਲਿਸ (Punjab Police) ਨੇ ਆਈਸ ਡਰੱਗ (Ice Drug) ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4-5 ਗ੍ਰਾਮ…

ਐਲਵਿਸ਼ ਯਾਦਵ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਭੇਜਿਆ ਨੋਟਿਸ, 23 ਜੁਲਾਈ ਤੱਕ ਪੇਸ਼ ਹੋਣ ਦੇ ਆਦੇਸ਼

YouTuber ਅਤੇ Bigg Boss OTT 2 ਦੇ ਜੇਤੂ ਐਲਵਿਸ਼ ਯਾਦਵ ਲਈ ਮੁਸੀਬਤਾਂ ਵੱਧ ਸਕਦੀਆਂ ਹਨ। ਈਡੀ ਨੇ ਐਲਵਿਸ਼ ਨੂੰ ਨੋਟਿਸ ਭੇਜਿਆ ਹੈ ਤੇ ਪੇਸ਼ ਹੋਣ ਦੇ ਲਈ ਆਦੇਸ਼ ਦਿੱਤੇ ਹਨ। ਐਲਵਿਸ਼ ਨੂੰ ਇਹ ਨੋਟਿਸ ਸੱਪ ਦੇ ਜ਼ਹਿਰ ਮਾਮਲੇ ਨਾਲ ਜੁੜੇ…

Amritpal Singh: ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਛਲਕਿਆ ਦਰਦ, ਬੋਲੇ ‘ਸਰਕਾਰ ਨੇ ਮੇਰੇ ਬੇਟੇ ਦੇ…’

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ…

Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ ‘ਚ ਛਮਾਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਹਾਲ

ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12…