Breaking News

ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ‘ਚ ਭਰਤੀ, ਅੰਦੋਲਨ ‘ਚ ਨੌਜਵਾਨ ਕਿਸਾਨ ਨੇ ਗਵਾਈ ਸੀ ਜਾ./ਨ

ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਅੱਜ ਪੁਲਿਸ ਦੀ ਨੌਕਰੀ ਜੁਆਇਨ ਕਰੇਗੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ।…

Shambhu Border: ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ, ਬੋਲੇ…ਹਾਈਕੋਰਟ ਨੇ ਕਿਤੇ ਨਹੀਂ ਕਿਹਾ ਬਾਰਡਰ ਖੁੱਲ੍ਹਣ ਮਗਰੋਂ ਦਿੱਲੀ ‘ਚ ਧਰਨੇ-ਪ੍ਰਦਰਸ਼ਨ ਕਰੋ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ‘ਤੇ ਹਰਿਆਣਾ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਅਸੀਂ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ। ਹਾਈਕੋਰਟ ਨੇ ਇਹ ਕਿਤੇ…

ਰੈੱਡ ਅਲਰਟ ਪਿੱਛੋਂ 12 ਜੁਲਾਈ ਤੱਕ ਸਕੂਲ ਬੰਦ, ਐਡਵਾਈਜਰੀ ਜ਼ਾਰੀ

ਗਰਮੀਆਂ ਦੀਆਂ ਛੁੱਟੀਆਂ ਪਿੱਛੋਂ ਪੰਜਾਬ ਸਣੇ ਜ਼ਿਆਦਾਤਰ ਸੂਬਿਆਂ ‘ਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਜੂਨ ਦੇ ਆਖਿਰ ਤੇ ਜੁਲਾਈ ਦੇ ਪਹਿਲੇ ਹਫਤੇ ਤੋਂ ਹੀ ਕਰਨਾਟਕ, ਉਤਰਾਖੰਡ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲਿਆ ‘ਚ ਭਾਰੀ ਮੀਂਹ ਪੈ…

ਕਿਸਾਨਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫੈਸਲਾ, 1 ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਆਦੇਸ਼

ਪੰਜਾਬ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ…

Mohali News: ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ, ਚੌਰ ਸਾਹਿਬ, ਗ੍ਰੰਥੀ…ਨਿਹੰਗ ਸਿੰਘਾਂ ਨੇ ਰੁਕਵਾਈ ਪੰਜਾਬੀ ਸੀਰੀਅਲ ਦੀ ਸ਼ੂਟਿੰਗ, ਜਾਣੋ ਪੂਰਾ ਮਾਮਲਾ

ਮੋਹਾਲੀ ‘ਚ ਪੰਜਾਬੀ ਸੀਰੀਅਲ ਦੀ ਸ਼ੂਟਿੰਗ ਦੌਰਾਨ ਹੰਗਾਮਾ ਹੋ ਗਿਆ। ਸ਼ੂਟਿੰਗ ਵਿੱਚ ਆਨੰਦ ਕਾਰਜ ਹੋਣੇ ਸਨ। ਇਸ ਲਈ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿੱਥੇ ਪ੍ਰਤੀਕ ਦੇ ਤੌਰ ‘ਤੇ ਨਿਸ਼ਾਨ ਸਾਹਿਬ ਅਤੇ ਪਾਲਕੀ ਸਾਹਿਬ ਸਜਾਈ ਗਈ ਸੀ। ਉਦੋਂ ਹੀ…

Farmer Protest: CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ…

BJP ਦੇ ਆਗੂਆਂ ਨੂੰ ਮਿਲੀ ਜਾ.ਨੋਂ ਮਾ.ਰ.ਨ ਦੀ ਧਮਕੀਆਂ, ਲੀਡਰਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਨੈਸ਼ਨਲ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਭਾਜਪਾ…

ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

ਜਲੰਧਰ ‘ਚ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ। ਇਸ ਮਗਰੋਂ ਅੱਜ ਤੋਂ ਸਾਰੀਆਂ ਪਾਰਟੀਆਂ…

Firing in Punjab: ਗੁਰਦਾਸਪੁਰ ‘ਚ ਚੱਲੀਆਂ ਤਾ.ੜ-ਤਾੜ ਗੋ.ਲੀ.ਆਂ, ਪਾਣੀ ਲਈ ਚਾਰ ਲੋਕ ਭੁੰ.ਨ੍ਹ ਸੁੱਟੇ, 7 ਜ਼.ਖ਼.ਮੀ

ਗੁਰਦਾਸਪੁਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਦੋ ਧਿਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਸੱਤ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ…

Weather: ਪੰਜਾਬ ‘ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ…