Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ…ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ…
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਖਾਲਿਸਤਾਨ ਬਾਰੇ ਆਪਣੀ ਮਾਤਾ ਦੇ ਬਿਆਨ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਐਕਸ ਆਊਂਟ ਉਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਸੁਣ ਕੇ…
ਹੋ ਜਾਓ ਸਾਵਧਾਨ! ਖੋਲ੍ਹ ”ਤੇ ਫਲੱਡ ਗੇਟ, ਛੱਡ ”ਤਾ ਹਜ਼ਾਰਾਂ ਕਿਊਸਿਕ ਪਾਣੀ
ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਹਥਨੀਕੁੰਡ ਬੈਰਾਜ ਤੋਂ ਦਿੱਲੀ ਦਾ ਪਾਣੀ ਛੱਡਿਆ ਗਿਆ ਹੈ। ਸ਼ਨੀਵਾਰ ਨੂੰ ਯਮੁਨਾ ਨਦੀ ‘ਚ ਪਾਣੀ ਦਾ ਪੱਧਰ ਵਧ ਗਿਆ ਅਤੇ ਇਸ ਕਾਰਨ ਪਾਣੀ ਛੱਡਣਾ ਪਿਆ। ਯਮੁਨਾ ਨਦੀ ਦੇ ਕੈਚਮੈਂਟ ਏਰੀਏ ਵਿੱਚ ਬਾਰਸ਼ ਤੋਂ ਬਾਅਦ ਹਥਨੀਕੁੰਡ…
ਲੁਧਿਆਣਾ ‘ਚ ਚਿੱਟੇ ਦਿਨ ਵਾਰਦਾਤ ! ਨਿਹੰਗਾਂ ਨੇ ਸ਼ਿਵ ਸੈਨਾ ਆਗੂ ‘ਤੇ ਤੇ.ਜ਼.ਧਾ.ਰ ਹਥਿ./ਆ.ਰਾਂ ਨਾਲ ਕੀਤਾ ਹ.ਮ.ਲਾ, CMC ‘ਚ ਦਾਖ਼ਲ
ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਸਿਵਲ ਹਸਪਤਾਲ ਨੇੜੇ ਨਿਹੰਗਾਂ ਦੇ ਭੇਸ ‘ਚ ਆਏ ਕੁਝ ਹਮਲਾਵਰਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਗੋਰਾ ਦੇ ਗੰਨਮੈਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ…
Holiday: ਪੰਜਾਬ ਸਰਕਾਰ ਨੇ 10 ਜੁਲਾਈ ਦੀ ਛੁੱਟੀ ਦਾ ਕੀਤਾ ਐਲਾਨ, ਸਰਕਾਰੀ ਦਫ਼ਤਰ, ਵਿਦਿਅਕ ਅਦਾਰੇ ਸਭ ਰਹਿਣਗੇ ਬੰਦ
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ…
Amritpal Singh: ਅੱਜ ਸੰਸਦ ‘ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ ‘ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸਿਰਫ ਸਹੁੰ ਚੁੱਕਣ ਲਈ ਹੀ…
ਅੰਮ੍ਰਿਤਪਾਲ ਸਿੰਘ ਕੱਲ੍ਹ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ, ਇਨ੍ਹਾਂ ਸ਼ਰਤਾਂ ‘ਤੇ ਮਿਲੀ 4 ਦਿਨਾਂ ਦੀ ਪੈਰੋਲ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ MP ਸਹੁੰ ਚੁੱਕਣਗੇ । ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ…
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
ਇੱਕੋ ਦਿਨ ਵਿੱਚ ਸਰਕਾਰੀ ਸਕੂਲਾਂ ਦੇ ਪੰਜ ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਤਬਾਦਲੇ ਕਰ ਦਿੱਤੇ ਗਏ। ਇਹ ਉਹ ਅਧਿਆਪਕ ਹਨ ਜੋ ਕਿਸੇ ਸਕੂਲ ਵਿੱਚ 10 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਪੜ੍ਹਾ ਰਹੇ ਹਨ। ਸੋਮਵਾਰ ਨੂੰ ਸਿੱਖਿਆ ਮੰਤਰੀ ਆਤਿਸ਼ੀ…
Jalandhar News: ਸ਼ੀਤਲ ਅੰਗੁਰਾਲ ਨੇ ਬੰਨ੍ਹਿਆ ਟਾਈਮ! ਬੋਲੇ…ਸੁਣੋ ਭਗਵੰਤ ਮਾਨ ਸਾਹਬ, ਕੱਲ੍ਹ 2 ਵਜੇ ਬਾਬੂ ਜਗਜੀਵਨ ਰਾਮ ਚੌਕ ‘ਚ ਆ ਜਾਇਓ
ਮੁੱਖ ਮੰਤਰੀ ਭਗਵੰਤ ਮਾਨ ਤੇ ਸ਼ੀਤਲ ਅੰਗੁਰਾਲ ਆਹਮੋ-ਸਾਹਮਣੇ ਹੋ ਗਏ ਹਨ। ਮਾਮਲਾ ਇੰਨਾ ਵਧ ਗਿਆ ਹੈ ਕਿ ਦੋਵੇਂ ਜਣੇ ਜਨਤਕ ਤੌਰ ਉਪਰ ਇੱਕ-ਦੂਜੇ ਨੂੰ ਵੰਗਰਣ ਲੱਗੇ ਹਨ। ਸੀਐਮ ਮਾਨ ਵੱਲੋਂ ਚੈਲੰਜ ਕਰਨ ਮਗਰੋਂ ਹੁਣ ਸ਼ੀਤਲ ਅੰਗੁਰਾਲ ਨੇ ਜਵਾਬ ਦਿੱਤਾ ਹੈ।…
ਅੰਮ੍ਰਿਤਪਾਲ ਨੂੰ ਮਿਲੀ 4 ਦਿਨ ਦੀ ਪੈਰੋਲ, ਜਾਣੋ ਕਿਥੇ ਲੈ ਕੇ ਆਵੇਗੀ ਪੰਜਾਬ ਪੁਲਿਸ
ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਪੰਜਾਬ ਪੁਲਿਸ ਦੀ ਇਕ ਟੀਮ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਡਿਬਰੂਗੜ੍ਹ…
ਇਕ ਹਜ਼ਾਰ ਰੁਪਏ ਦੀ ਉਡੀਕ ‘ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ
ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖਬਰੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਵਾਲੀ ਦੀ ਗੱਲ ‘ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ…