Punjab News: ਪੰਜਾਬ ਦੀ ਵਿੱਤੀ ਸਥਿਤੀ ‘ਤੇ ਸੰਕਟ ! ਅਫ਼ਸਰਾਂ ਨੇ ਸੀਐਮ ਮਾਨ ਨੂੰ ਕਰਜ਼ੇ ਤੋਂ ਬਚਣ ਲਈ ਦਿੱਤੀ ਸਲਾਹ, ਕੀ ਸੀਐਮ ਮੰਨਣਗੇ ?
ਪੰਜਾਬ ਨੂੰ ਆਰਥਿਕ ਸਥਿਤੀ ਤੋਂ ਮਜ਼ਬੂਤ ਕਿਵੇਂ ਕੀਤਾ ਜਾ ਸਕਦਾ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਵਿੱਤ ਵਿਭਾਗ ਦੇ ਉੱਚ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਹਨਾਂ ਅਫ਼ਸਰਾਂ ਨੇ ਜੋ ਮਾਨ ਸਰਕਾਰ ਨੂੰ ਸਲਾਹ ਦਿੱਤੀ ਹੈ ਜੇਕਰ ਸਰਕਾਰ ਇਸ…
ਪੂਰੇ ਪਿੰਡ ‘ਚ ਤੜਕੇ ਸਵੇਰੇ ਪਈਆਂ ਭਾਜੜਾਂ, ਘਰਾਂ ਅੰਦਰ ਵੜੀ ਪੰਜਾਬ ਪੁਲਸ, ਪੜ੍ਹੋ ਪੂਰੀ ਖ਼ਬਰ
ਖੰਨਾ ‘ਚ ਪੰਜਾਬ ਪੁਲਸ ਵਲੋਂ ਤੜਕੇ ਸਵੇਰੇ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 60-70 ਦੇ ਕਰੀਬ ਪੁਲਸ ਅਫ਼ਸਰਾਂ ਵਲੋਂ ਇਹ ਛਾਪੇਮਾਰੀ ‘ਕਾਸੋ ਆਪਰੇਸ਼ਨ’ ਤਹਿਤ ਕੀਤੀ ਗਈ ਹੈ, ਜਿਨ੍ਹਾਂ ਵਲੋਂ ਘਰਾਂ ‘ਚ ਛਾਪੇ ਮਾਰੇ ਗਏ।…
ਕੰਗਨਾ ਰਣੌਤ ਦੇ ਮੂੰਹ ”ਤੇ ਛਪਿਆ ਕਾਂਸਟੇਬਲ ਕੁਲਵਿੰਦਰ ਕੌਰ ਦੇ ਥੱਪੜ ਦਾ ਨਿਸ਼ਾਨ, ਤਸਵੀਰ ਵਾਇਰਲ
ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ ਗਿਆ। ਉਥੇ ਹੀ ਇਸ ਮਾਮਲੇ…
ਲੋਕ ਸਭਾ ਚੋਣਾਂ ‘ਚ ਹਾਰ ਦੇ ਕਾਰਨਾਂ ਦਾ ਪਤਾ ਲਗਾਏਗੀ AAP, CM ਭਗਵੰਤ ਮਾਨ ਕਰਨਗੇ ਮੀਟਿੰਗ
ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੂੰ ਮਿਲੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਪਹੁੰਚੇਗੀ। ਕਿਉਂਕਿ ‘ਆਪ’ ਸੂਬੇ ‘ਚ ਸੱਤਾ ‘ਚ ਹੋਣ ਦੇ ਬਾਵਜੂਦ 13 ਲੋਕ ਸਭਾ ਸੀਟਾਂ ‘ਚੋਂ ਸਿਰਫ ਤਿੰਨ ‘ਤੇ ਹੀ ਜਿੱਤ ਹਾਸਲ ਕਰ ਸਕੀ…
ਨਰਿੰਦਰ ਮੋਦੀ ਨੇ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਅਸਤੀਫ਼ਾ, ਰਾਸ਼ਟਰਪਤੀ ਨੇ ਕੀਤਾ ਸਵੀਕਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ, ਜਿਨ੍ਹਾਂ ਨੇ ਇਸ ਨੂੰ ਸਵੀਕਾਰ ਕਰ ਲਿਆ। ਇਸ ਦੇ ਨਾਲ ਹੀ ਮੁਰਮੂ ਨੇ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਨਵੀਂ ਸਰਕਾਰ ਦੇ…
ਬੰਪਰ ਜਿੱਤ ਪਿੱਛੋਂ ਅੰਮ੍ਰਿਤਪਾਲ ਦੀ ਪਤਨੀ ਪਹੁੰਚੀ ਡਿਬਰੁਗੜ੍ਹ ਜੇਲ੍ਹ
ਲੋਕ ਸਭਾ ਚੋਣਾਂ ਵਿਚ ਪੰਜਾਬ ਦੀ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਆਪਣੇ ਨਾਮ ਕੀਤੀਆਂ। ਇਸ ਵਾਰ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕੱਲਿਆਂ ਹੀ ਚੋਣਾਂ ਲੜੀਆਂ ਹਨ। ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ। ਆਮ ਆਦਮੀ…
Lok Sabha Election Result 2024: ਹੁਣ ਬੀਜੇਪੀ ਜਾਂ ਆਰਐਸਐਸ ਨਹੀਂ ਸਗੋਂ ਹੁਣ ਇਨ੍ਹਾਂ ਦੋ ਮਹਾਂਰਥੀਆਂ ਹੱਥ ਕੇਂਦਰ ਸਰਕਾਰ ਦੀ ਚਾਬੀ!
ਲੋਕ ਸਭਾ ਚੋਣਾਂ ਦੇ ਨਤੀਜੇ ਆਉਂਦੇ ਹੀ ਕੇਂਦਰ ਵਿੱਚ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਬੀਜੇਪੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਨੂੰ ਬਹੁਮਤ ਮਿਲ ਗਿਆ ਹੈ, ਪਰ ਇਸ ਵਾਰ ਸੱਤਾ ਦੀਆਂ ਚਾਬੀਆਂ ਤੇਲਗੂ ਦੇਸ਼ਮ ਪਾਰਟੀ (ਟੀਡੀਪੀ)…
ਪੰਜਾਬ ”ਚ ਗੱਠਜੋੜ ਤੋਂ ਬਿਨਾਂ ਅਕਾਲੀ ਦਲ ਤੇ ਭਾਜਪਾ ਦੇ ਹੱਥ ਰਹੇ ਖ਼ਾਲੀ, ਪਰ ਬਾਦਲਾਂ ਨੇ ਬਚਾਇਆ ”ਗੜ੍ਹ”
ਸ਼੍ਰੋਮਣੀ ਅਕਾਲੀ ਦਲ ’ਤੇ ਭਾਜਪਾ ਦਾ ਗੱਠਜੋੜ ਹੁੰਦਾ-ਹੁੰਦਾ ਕਿਸਾਨਾਂ ਦੇ ਧਰਨੇ ਕਾਰਨ ਵਿਚ-ਵਿਚਾਲੇ ਸਿਰੇ ਨਹੀਂ ਚੜ੍ਹ ਸਕਿਆ। ਇਸ ਕਰ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀਆਂ ਜੋ ਉਮੀਦਾਂ ਸਨ ਕਿ ਗੱਠਜੋੜ ਹੋਣ ’ਤੇ ਚੰਗੇ ਨਤੀਜੇ ਆਉਣਗੇ, ਉਨ੍ਹਾਂ ’ਤੇ ਪਾਣੀ ਫਿਰ ਗਿਆ।…
ਜਿੱਤ ਦਾ ਸਰਟੀਫਿਕੇਟ ਲੈਣ ਪਹੁੰਚੇ ਸਾਬਕਾ CM ਚਰਨਜੀਤ ਸਿੰਘ ਚੰਨੀ, ਵਿਰੋਧੀਆਂ ਨੂੰ ਵੀ ਪਾ ਲਈ ਜੱਫ਼ੀ
ਜਲੰਧਰ ਲੋਕ ਸਭਾ ਹਲਕਾ ਵਿਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਲਗਾਤਾਰ ਜਿੱਤ ਵੱਲ ਵਧ ਰਹੇ ਹਨ। ਹੁਣ ਤੱਕ 3 ਲੱਖ ਤੋਂ ਵਧੇਰੇ ਵੋਟਾਂ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੀ ਜਿੱਤ ਨੂੰ ਵੇਖਦੇ ਹੋਏ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ…
Election Result 2024 : ਚੰਨੀ ਦੀ ਲੀਡ 1 ਲੱਖ ਤੋਂ ਪਾਰ, BJP ਪਿਛੜੀ, ਜਾਣੋ ਸਾਰੀਆਂ ਸੀਟਾਂ ‘ਤੇ ਹੁਣ ਤੱਕ ਦੇ ਨਤੀਜੇ
ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਅਤੇ ਸੰਗਰੂਰ ਤੋਂ ਆਮ ਆਦਮੀ…