MDH ਤੇ Everest ਦੀਆਂ ਵਧੀਆਂ ਮੁਸ਼ਕਲਾਂ, ਹੁਣ ਅਮਰੀਕਾ ਦਾ ਐਕਸ਼ਨ, 31% ਮਸਾਲੇ ਵਾਪਸ ਕੀਤੇ…
ਭਾਰਤੀ ਮਸਾਲਾ ਨਿਰਮਾਤਾ ਕੰਪਨੀਆਂ MDH ਅਤੇ ਐਵਰੈਸਟ ਦੇ ਕੁਝ ਉਤਪਾਦਾਂ ਨੂੰ ਲੈ ਕੇ ਲਗਾਤਾਰ ਚਿੰਤਾ ਜਤਾਈ ਜਾ ਰਹੀ ਹੈ। ਹੁਣ ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਨੇ ਐੱਮਡੀਐੱਚ ਅਤੇ ਐਵਰੈਸਟ ਦੇ ਉਤਪਾਦਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਂਗਕਾਂਗ ਨੇ…
Sidhu Moosewala: ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਤੇ ਬਾਜਵਾ ਅੱਜ ਜਾ ਰਹੇ ਮੂਸਾ ਪਿੰਡ, ਪਰਿਵਾਰ ਨਾਲ ਕਰਨਗੇ ਬੰਦ ਕਮਰਾ ਮੀਟਿੰਗ
ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਯਾਨੀ ਸੋਮਵਾਰ ਨੂੰ ਉਨ੍ਹਾਂ ਦੇ ਘਰ ਆਉਣਗੇ। ਸੂਤਰਾਂ ਮੁਤਾਬਕ ਬਾਜਵਾ ਉਨ੍ਹਾਂ ਨੂੰ ਮਨਾਉਣ ਲਈ…
Anmol Bishnoi: ਲਾਰੇਂਸ ਬਿਸ਼ਨੋਈ ਦੇ ਭਰਾ ਖਿਲਾਫ਼ ਪੁਲਿਸ ਦਾ ਐਕਸ਼ਨ, ਸਲਮਾਨ ਖ਼ਾਨ ਦੇ ਘਰ ਗੋ .ਲੀ .ਬਾ .ਰੀ ਮਾਮਲੇ ‘ਚ ਵੱਡੀ ਕਾਰਵਾਈ
ਮੁੰਬਈ ਪੁਲਿਸ ਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਸ਼ਤੇਦਾਰ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ…
Gurcharan Sodhi: ਏਅਰਪੋਰਟ ਤੋਂ ਲਾਪਤਾ ਹੋਏ ਗੁਰਚਰਨ ਸੋਢੀ, ‘ਤਾਰਕ ਮਹਿਤਾ’ ਐਕਟਰ ਨੇ ਇਸ ਸ਼ਖਸ ਨੂੰ ਕੀਤਾ ਸੀ ਆਖਰੀ ਮੈਸੇਜ
ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਸ੍ਰੀ ਸੋਢੀ ਯਾਨੀ ਗੁਰਚਰਨ ਸਿੰਘ ਦੇ ਲਾਪਤਾ ਹੋਣ ਦੀ ਖ਼ਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਦਾਕਾਰ ਦੇ ਪਰਿਵਾਰ ਦੇ ਨਾਲ-ਨਾਲ ਦੋਸਤ ਵੀ ਤਣਾਅ ‘ਚ ਹਨ। ਗੁਰੂਚਰਨ ਸਿੰਘ 22 ਅਪ੍ਰੈਲ ਤੋਂ ਲਾਪਤਾ…
Channi Vs Mann: ਮਾਨ ਸਰਕਾਰ ਦੇ ਦਾਅਵੇ ਝੂਠੇ, ਆਉਣ ਲੱਗੇ ਬਿਜਲੀ ਦੇ ਬਿੱਲ ! ਚੰਨੀ ਨੇ ਖੋਲ੍ਹੀ ਪੋਲ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੋਜੂਦਾ ਪੰਜਾਬ ਸਰਕਾਰ ਦੀ ਹਰ ਗਰੰਟੀ ਜ਼ਮੀਨੀ ਪੱਧਰ ਤੇ ਖੋਖਲੀ ਸਾਬਤ ਹੋ ਰਹੀ ਹੈ ਤੇ ਇਹ ਗਰੰਟੀਆਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈਆਂ ਹਨ। ਇਹ ਗੱਲ ਚਰਨਜੀਤ ਸਿੰਘ ਚੰਨੀ ਨੇ ਨਕੋਦਰ ਹਲਕੇ ਦੇ…
Ludhiana News: ਹੁਣ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ! ਕਾਂਗਰਸ ਖੇਡ ਸਕਦੀ ਨਵਾਂ ਦਾਅ, ਭਰਾ ਸਾਹਮਣੇ ਭਰਾ?
ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਵੱਡਾ ਦਾਅ ਖੇਡ ਸਕਦੀ ਹੈ। ਇਸ ਨਾਲ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਗਏ ਸੰਸਦ ਮੈਂਬਰ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ ਖੜੀ ਹੋ ਸਕਦੀ ਹੈ। ਕਾਂਗਰਸ ਹਲਕਿਆਂ ਵਿੱਚ ਚਰਚਾ ਹੈ ਕਿ ਰਵਨੀਤ ਬਿੱਟੂ ਦੀ ਕਾਟ…
ਚੋਣ ਲੜਨ ਦੀ ਚਰਚਾ ਵਿਚਾਲੇ ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ
ਦੇਸ਼ ਭਰ ਵਿਚ ਚੋਣਾਂ ਨਾਲ ਮਾਹੌਲ ਭਕਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ…
ਸ਼ੰਭੂ ਸਟੇਸ਼ਨ ‘ਤੇ ਰੇਲ ਰੋਕੋ ਅੰਦੋਲਨ ਜਾਰੀ, ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਦਿੱਤਾ ਅਲਟੀਮੇਟਮ
ਯੂਨਾਈਟਿਡ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪਿਛਲੇ ਹਫ਼ਤੇ ਤੋਂ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਟ੍ਰੈਕ ਜਾਮ ਕਰਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ,…
ਕੈਨੇਡਾ ‘ਚ ਮਲੇਰਕੋਟਲਾ ਦੇ ਨੌਜਵਾਨ ਦਾ ਕ. /ਤ. ਲ, ਵਰਕ ਪਰਮਿਟ ‘ਤੇ ਗਿਆ ਸੀ ਵਿਦੇਸ਼
ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੰਗਲਵਾਰ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਲੇਰਕੋਟਲਾ ਦੇ ਕੁਲਵਿੰਦਰ ਸਿੰਘ ਸੋਹੀ…
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਉਨ੍ਹਾਂ ਦੇ ਸਿਆਸਤ ਵਿੱਚ ਉਤਰਨ ਦੀਆਂ ਖਬਰਾਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਬਲਕੌਰ ਸਿੰਘ ਆਜ਼ਾਦ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਸਿਆਸਤ ’ਚ ਹਲਚਲ…