Australian journalist: ਖਾਲਿ./ਸਤਾ.ਨ ਪੱਖੀ ਲੀਡਰ ਨਿੱਝਰ ਦੇ ਕ.ਤ./ਲ ਦੀ ਰਿਪੋਰਟਿੰਗ ਕਰਨ ਵਾਲੀ ਆਸਟ੍ਰੇਲੀਅਨ ਪੱਤਰਕਾਰ ਨੂੰ ਛੱਡਣਾ ਪਿਆ ਭਾਰਤ
ਖਾਲਿਸਤਾਨ ਪੱਖੀ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਰਿਪੋਰਟਿੰਗ ਕਰਨ ਵਾਲੀ ਆਸਟ੍ਰੇਲੀਅਨ ਪੱਤਰਕਾਰ ਨੇ ਭਾਰਤ ਛੱਡ ਦਿੱਤਾ ਹੈ। ਉਸ ਨੇ ਇਲਜ਼ਾਮ ਲਾਇਆ ਹੈ ਕਿ ਭਾਰਤ ਸਰਕਾਰ ਵੱਲੋਂ ਵੀਜ਼ਾ ਨਾ ਵਧਾਉਣ ਕਾਰਨ ਉਸ ਨੂੰ ਵਾਪਸ ਜਾਣਾ ਪਿਆ ਹੈ। ਆਸਟ੍ਰੇਲੀਅਨ…
ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਮਿਲੀ ਇਹ ਸਹੂਲਤ
ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਦਰਅਸਲ, ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਯਾਤਰੀਆਂ ਦੀ ਸਹੂਲਤ ਲਈ, ਰੇਲਵੇ ਵਿਭਾਗ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਲਈ 2 ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਹਨ। ਟਰੇਨ ਨੰਬਰ 04017-18 26…
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਸੀਨੀਅਰ ਆਗੂ ਜੱਸੀ ਖੰਗੂੜਾ ਨੇ ਛੱਡੀ ਪਾਰਟੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ…
Delhi Liquor Policy Case: ਕੇਜਰੀਵਾਲ ਤੇ ਕਵਿਤਾ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧੀ, 7 ਮਈ ਤੱਕ ਤਿਹਾੜ ‘ਚ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ, ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੇ ਨੇਤਾ ਕੇ. ਕਵਿਤਾ ਅਤੇ ਚੰਨਪ੍ਰੀਤ ਸਿੰਘ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ…
Kisan Vs BJP: ਭਗਵੰਤ ਮਾਨ ਤੋਂ ਬਾਅਦ ਹੁਣ ਕਿਸਾਨਾਂ ਨੇ ਵੀ ਸੱਦੀ ਖੁੱਲ੍ਹੀ ਬਹਿਸ, ਬੀਜੇਪੀ ਲੀਡਰਾਂ ਨੂੰ ਭੇਜਿਆ ਸੱਦਾ, ਅੱਜ ਹੋਣਗੇ ਲਾਈਵ ਟਾਕਰੇ
ਇੱਕ ਪਾਸੇ ਪੂਰੇ ਸੂਬੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਲਾਈਵ ਬਹਿਸ ਦੀ ਚੁਣੌਤੀ…
ਇਟਲੀ ‘ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖ਼ਤ ਸ਼ਬਦਾਂ ‘ਚ ਨਿਖੇਧੀ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ…
Punjab Politics: ਕਾਂਗਰਸ ਤੋਂ ਹੱਥ ਛੁਡਵਾ ਮਹਿੰਦਰ ਕੇਪੀ ਨੇ ਫੜ੍ਹੀ ਤੱਕੜੀ, ਕਿਹਾ-ਪਾਰਟੀ ਨੇ ਪਾਸੇ ਕੀਤਾ ਤਾਂ ਲਿਆ ਇਹ ਫ਼ੈਸਲਾ
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ…
Supreme Court: SC ਨੇ 30 ਹਫ਼ਤੇ ਦੀ ਗਰਭਵਤੀ 14 ਸਾਲ ਦੀ ਰੇ..ਪ ਪੀ.ੜ.ਤਾ ਨੂੰ ਗਰਭਪਾਤ ਦੀ ਦਿੱਤੀ ਇਜਾਜ਼ਤ, ਜਾਣੋ ਪੂਰਾ ਮਾਮਲਾ
ਸੁਪਰੀਮ ਕੋਰਟ ਨੇ ਸੋਮਵਾਰ (22 ਅਪ੍ਰੈਲ, 2024) ਨੂੰ ਵੱਡਾ ਫੈਸਲਾ ਸੁਣਾਇਆ। ਅਦਾਲਤ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਰਾਹਤ ਦਿੰਦਿਆਂ ਹੋਇਆਂ ਉਸ ਨੂੰ 30 ਹਫ਼ਤਿਆਂ ਵਿੱਚ ਗਰਭਪਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਬਰ ਜਨਾਹ ਦੇ…
Punjab Politics: ਕਾਂਗਰਸ ਨੂੰ ਦੋਹਰਾ ਝਟਕਾ ! ਸੰਤੋਖ ਚੌਧਰੀ ਦੀ ਪਤਨੀ ਭਾਜਪਾ ‘ਚ ਸ਼ਾਮਲ, ਪੁੱਤ ਕਾਂਗਰਸ ਤੋਂ ਵਿਧਾਇਕ, ਤੇਜਿੰਦਰ ਬਿੱਟੂ ਨੇ ਵੀ ਫੜ੍ਹਿਆ ਕਮਲ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਦਿੱਲੀ ‘ਚ ਭਾਜਪਾ ‘ਚ…
Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ ‘ਚ ਰੈਲੀ ਤਾਂ ਰਾਜਪੂਰਾ ‘ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ
ਅੱਜ ਤੋਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਉੱਥੇ ਸਾਰੇ ਸਿਆਸੀ ਆਗੂ ਆਪਣੀ ਪਾਰਟੀ ਨੂੰ ਜਿਤਾਉਣ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਮ…