Protest in Punjab: ਹਾਈਕੋਰਟ ਦੀ ਵੱਡੀ ਟਿੱਪਣੀ, ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਸੜਕਾਂ ਜਾਮ ਕਰਨੀਆਂ ਗਲਤ
7 ਜਨਵਰੀ 2023 ਤੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ…
Patiala news: ਸਰਕਾਰੀ ਕਾਲਜ ‘ਚ ਵਿਦਿਆਰਥਣ ਨਾਲ ਸਮੂਹਿਕ ਬ.ਲਾਤ.ਕਾਰ ਕਰਨ ਵਾਲਾ ਤੀਜਾ ਦੋਸ਼ੀ ਕਾਬੂ, ਜਾਣੋ ਪੂਰਾ ਮਾਮਲਾ
ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਤਿੰਨ ਨੌਜਵਾਨਾਂ ਵੱਲੋਂ ਵਿਦਿਆਰਥਣ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੀ ਦਿਨੀ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿੱਚ ਤਿੰਨ ਨੌਜਵਾਨਾਂ ਵੱਲੋਂ…
Political Plunge: ਬੇਅਦਬੀ ਕੇਸਾਂ ਦੀ ਜਾਂਚ ਕਰਨ ਵਾਲੇ ਅਫ਼ਸਰ ਦੀ ਸਿਆਸਤ ‘ਚ ਐਂਟਰੀ ! BJP ‘ਚ ਹੋਣਗੇ ਸ਼ਾਮਲ
ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਆਈਏਐਸ ਤੋਂ ਬਾਅਦ ਹੁਸ਼ਿਆਰਪੁਰ ਵਿੱਚ ਲੋਕ ਸਭਾ ਚੋਣਾਂ ਲਈ ਇੱਕ ਹੋਰ ਅਫ਼ਸਰ ਚੋਣ ਮੈਦਾਨ ‘ਚ ਨਿੱਤਰਣ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦਾ ਨਾਮ ਅੱਗੇ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੇ…
Amritsar ਪੁਲਿਸ ਨੇ ਸਿਰਫਿਰੇ ਆਸ਼ਿਕ ਨੂੰ ਫੜਿਆ, ਮਹਿਲਾ ਦੇ ਪਤੀ ‘ਤੇ ਚਲਾਈਆਂ ਸੀ ਗੋ.ਲੀ/ਆਂ
ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਪੁਲਿਸ ਵੱਲੋਂ ਇਰਾਦਤਨ ਹੱਤਿਆ ਦੇ ਮਾਮਲੇ ਵਿਚ ਇਕ ਸਿਰਫਿਰੇ ਆਸ਼ਿਕ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੇ ਦਿਨ-ਦਿਹਾੜੇ ਮਹਿਲਾ ਦੇ ਪਤੀ ‘ਤੇ ਗੋਲੀਆਂ ਚਲਾਈਆਂ ਸਨ ਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਮੁਲਜ਼ਮ ਤੋਂ ਰਿਵਾਲਵਰ ਵੀ…
Lok Sabha Election 2024: ਬੀਜੇਪੀ ਲਈ ਖਤਰੇ ਦੀ ਘੰਟੀ! ਰਾਮ ਮੰਦਰ ਨਹੀਂ ਸਗੋਂ ਇਨ੍ਹਾਂ ਮੁੱਦਿਆਂ ‘ਤੇ ਵੋਟ ਪਾਉਣਗੇ ਲੋਕ
ਲੋਕ ਸਭਾ ਚੋਣਾਂ ਵਿੱਚ ਬੀਜੇਪੀ ਲਈ ਖਤਰੇ ਦੀ ਘੰਟੀ ਹੈ। ਚੋਣਾਂ ਲਈ ਰਾਮ ਮੰਦਰ ਦਾ ਮੁੱਦਾ ਕੰਮ ਕਰਦਾ ਨਜ਼ਰ ਨਹੀਂ ਆ ਰਿਹਾ ਹੈ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਰਵਾਏ ਗਏ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਆਮ ਚੋਣਾਂ ਵਿੱਚ…
Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ
ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ।…
Himachal news: ਹਿਮਾਚਲ ਪੁਲਿਸ ਨੇ ਹੋਟਲ ‘ਚ ਕੁੜੀ ਸਮੇਤ ਫੜਿਆ ਲੰਗਾਹ ਦਾ ਮੁੰਡਾ, ਹੈਰੋਇਨ ਵੀ ਬਰਾਮਦ
ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਮੁੰਡੇ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਦੋਸਤਾਂ ਨਾਲ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹੋਇਆਂ ਸ਼ਿਮਲਾ ਪੁਲਿਸ ਨੇ ਇਕ ਔਰਤ ਸਮੇਤ ਕੁੱਲ 5 ਲੋਕਾਂ…
Amritpal Singh News: ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਪੁਲਿਸ ਨੇ ਗ੍ਰਿਫ਼ਤਾਰ ਕਰਨ ਦੀ ਦੱਸੀ ਵਜ੍ਹਾ
ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਜੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਅੱਜ ਉਨ੍ਹਾਂ ਵਲੋਂ ਆਪਣੇ ਪੁੱਤ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈਕੇ ਚੇਤਨਾ ਮਾਰਚ ਕੀਤਾ ਜਾਣਾ ਸੀ ਪਰ ਉਸ…
Petrol Diesel Price: ਅੱਜ ਫਿਰ ਬਦਲੇ ਪੈਟਰੋਲ-ਡੀਜ਼ਲ ਦੇ ਰੇਟ, ਇਨ੍ਹਾਂ ਸੂਬਿਆਂ ‘ਚ ਹੋਇਆ ਮਹਿੰਗਾ
ਦੇਸ਼ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 8 ਅਪ੍ਰੈਲ 2024 ਨੂੰ ਜਾਰੀ ਕੀਤੀਆਂ ਗਈਆਂ ਹਨ। ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ…
IGI Airport Threat: ਦਿੱਲੀ ਏਅਰਪੋਰਟ ਨੂੰ ਪ.ਰ.ਮਾਣੂ ਬੰ.ਬ ਨਾਲ ਉਡਾਉਣ ਦੀ ਧ.ਮ.ਕੀ! ਮੱਚੀ ਖਲਬਲੀ, ਸੁਰੱਖਿਆ ਏਜੰਸੀਆਂ ਅਲਰਟ
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ (8 ਅਪ੍ਰੈਲ) ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ…