Breaking News

Kejriwal Health: ਜੇਲ੍ਹ ‘ਚ ਕੇਜਰੀਵਾਲ ਦੀ ਸਿਹਤ ਵਿਗੜੀ, 4 ਕਿਲੋ ਭਾਰ ਵੀ ਹੋਇਆ ਘੱਟ, ਕਿਹੜੀ ਟੈਂਸ਼ਨ ਲੈ ਰਹੇ CM ?

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਬੀਅਤ ਠੀਕ ਨਹੀਂ ਹੈ। ਸੂਤਰਾਂ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਸਾਢੇ ਚਾਰ ਕਿਲੋ ਭਾਰ ਘੱਟ ਗਿਆ…

Earthquake in Taiwan: ਤਾਈਵਾਨ ‘ਚ 7.5 ਤੀਬਰਤਾ ਦਾ ਭੂਚਾਲ, ਜਾਪਾਨ ‘ਚ ਭਾਰੀ ਤਬਾਹੀ, ਸੁਨਾਮੀ ਦੀ ਚਿਤਾਵਨੀ ਜਾਰੀ

ਤਾਇਵਾਨ ਵਿੱਚ ਅੱਜ ਯਾਨੀਕਿ 3 ਅਪ੍ਰੈਲ ਦੀ ਸਵੇਰ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਕਾਰਨ ਪੂਰਾ ਟਾਪੂ ਹਿੱਲ ਗਿਆ ਅਤੇ ਇਮਾਰਤਾਂ ਢਹਿ ਗਈਆਂ। ਜਾਪਾਨ ਨੇ ਦੱਖਣੀ ਟਾਪੂ ਸਮੂਹ ਓਕੀਨਾਵਾ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਇੱਥੇ ਉਡਾਣਾਂ ਰੱਦ ਕਰ ਦਿੱਤੀਆਂ…

ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ‘ਚ ਹੋਏ ਸ਼ਾਮਲ, ਪਟਿਆਲਾ ਤੋਂ ਹੋਣਗੇ ਉਮੀਦਵਾਰ ?

ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ…

Operation Lotus: AAP ਨੂੰ ਲੱਗੇਗਾ ਇੱਕ ਹੋਰ ਝਟਕਾ, ਆਪ੍ਰੇਸ਼ਨ ਲੋਟਸ ਦੇ ਖੁੱਲ੍ਹ ਗਏ ਅਸਲ ਰਾਜ਼, ਕਿਵੇਂ ਚੰਡੀਗੜ੍ਹ ‘ਚ ਮੰਤਰੀ ਦੇ ਘਰ ਰਚਿਆ ਪਲਾਨ

ਕਹਿੰਦੇ ਹਨ ਕਿ ਘਰ ਦਾ ਭੇਤੀ ਲੰਕਾ ਢਾਹੇ, ਇਹੀ ਹਾਲ ਹੁਣ ਆਮ ਆਦਮੀ ਪਾਰਟੀ ਨਾਲ ਹੋਣ ਵਾਲਾ ਹੈ। ਆਪ ਦੇ ਆਪਣੇ ਹੀ ਘਰ ਦੇ ਭੇਤ ਖੋਲ੍ਹਣ ਲੱਗੇ ਹਨ। ਉਹ ਲੀਡਰ ਜੋ ਹੁਣ ਆਮ ਆਦਮੀ ਪਾਰਟੀ ਨੂੰ ਛੱਡ ਚੁੱਕੇ ਹਨ ਇੱਕ…

Election 2024: ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, AAP, ਕਾਂਗਰਸ ਤੇ BJP ਨੇ ਜਾਰੀ ਕੀਤੇ 7 ਨੋਟਿਸ, ਜਵਾਬ ਦਾਖਲ ਕਰਨ ਦਾ ਅੱਜ ਆਖਰੀ ਦਿਨ

ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ 7 ਨੋਟਿਸ ਜਾਰੀ ਕੀਤੇ ਗਏ। ਆਮ…

‘ਕੇਜਰੀਵਾਲ ਲਈ ਅਰਦਾਸ ਕਰੋ’, ਸੁਨੀਤਾ ਕੇਜਰੀਵਾਲ ਦੀ ਭਾਵੁਕ ਅਪੀਲ, ਨੰਬਰ ਵੀ ਕੀਤਾ ਜਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁੱਕਰਵਾਰ (29 ਮਾਰਚ) ਨੂੰ ਭਾਵੁਕ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਹਾਡੇ ਪੁੱਤਰ ਯਾਨੀ ਦਿੱਲੀ ਦੇ ਮੁੱਖ ਮੰਤਰੀ ਨੇ ਤਾਨਾਸ਼ਾਹੀ ਤਾਕਤਾਂ ਨੂੰ ਚੁਣੌਤੀ ਦਿੱਤੀ ਹੈ। ਤੁਸੀਂ ਲੋਕਾਂ ਨੇ ਉਸ ਨੂੰ…

Punjab politics: ਭਾਜਪਾ ‘ਚ ਜਾਂਦਿਆ ਹੀ ਬਿੱਟੂ ਦੀ ‘ਧਮਕੀ’ ! ਚੋਣਾਂ ਤੋਂ ਬਾਅਦ ਟੁੱਟਣਗੀਆਂ ਦਿੱਲੀ ਤੇ ਪੰਜਾਬ ਦੀਆਂ ਸਰਕਾਰਾਂ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਵਿੱਚ ਜਾਂਦਿਆ ਹੀ ਬੋਲੀ ਬਦਲ ਦਿੱਤੀ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਕਈ ਕੌਂਸਲਰ ਤੇ ਸਾਬਕਾ…

Gurpreet Kaur Pregnant: ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ, ਆਉਣ ਵਾਲੀ ਖੁਸ਼ਖ਼ਬਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਹਨਾਂ ਨੇ 26 ਜਨਵਰੀ…

Kangana Ranaut: ਕੰਗਨਾ ਰਣੌਤ ਨੇ ਆਪਣੀ ਗੱਲ ਤੋਂ ਲਿਆ ਯੂ-ਟਰਨ, ਬੋਲੀ- ‘ਮੈਂ ਹਿਮਾਚਲ ਤੋਂ ਚੋਣ ਨਹੀਂ ਲੜਾਂਗੀ, ਕਿਉਂਕਿ…’

ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਕੰਗਨਾ ਰਣੌਤ ਨੂੰ ਉਦੋਂ ਤੋਂ ਹੀ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਤੋਂ ਉਹ ਟ੍ਰੈਂਡ ਵਿੱਚ ਹੈ। ਭਾਜਪਾ ਨੇ ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ…

AAP MP ਰਿੰਕੂ ਭਾਜਪਾ ‘ਚ ਸ਼ਾਮਲ: ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸਨ

ਸੁਸ਼ੀਲ ਕੁਮਾਰ ਰਿੰਕੂ ‘ਆਪ’ ਦੇ ਪੰਜਾਬ ਤੋਂ ਇਕਲੌਤੇ ਸੰਸਦ ਮੈਂਬਰ ਹਨ। ਉਹ ਉਪ ਚੋਣਾਂ ਦੌਰਾਨ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਵਿਧਾਇਕ ਸਨ। ‘ਆਪ’ ਨੇ ਰਿੰਕੂ ਨੂੰ ਜਲੰਧਰ ਸੀਟ ਤੋਂ ਜ਼ਿਮਨੀ ਚੋਣ ‘ਚ ਆਪਣਾ…