Breaking News

AAP ਦੇ ਇੱਕ ਹੋਰ MLA ਦੇ ਘਰ ‘ਤੇ ਈਡੀ ਦਾ ਛਾਪਾ, ਕਿਹਾ ਸੀ- ਅਰਵਿੰਦ ਕੇਜਰੀਵਾਲ ਹੈ ਪ੍ਰਧਾਨ ਮੰਤਰੀ ਮੋਦੀ ਦਾ ‘ਕਾਲ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਗ੍ਰਿਫਤਾਰੀ ਨੂੰ ਲੈ ਕੇ ਚੱਲ ਰਹੇ ਹੰਗਾਮੇ ਦਰਮਿਆਨ ਇਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਇੱਕ ਹੋਰ ਵਿਧਾਇਕ ਦੇ ਘਰ ਪਹੁੰਚ ਗਿਆ ਹੈ। ਜਾਣਕਾਰੀ ਮੁਤਾਬਕ ਦਿੱਲੀ ਦੇ ਮਟਿਆਲਾ ਤੋਂ ਵਿਧਾਇਕ ਗੁਲਾਬ ਸਿੰਘ (Gulab…

‘ED ਜੇਪੀ ਨੱਡਾ ਨੂੰ ਕਰੇ ਗ੍ਰਿਫਤਾਰ’, ‘AAP’ ਦਾ ਇਲਜ਼ਾਮ – ਸਾਹਮਣੇ ਆਇਆ ਮਨੀ ਟ੍ਰੇਲ, BJP ਦੇ ਖਾਤੇ ‘ਚ ਗਿਆ ਸਾਰਾ ਪੈਸਾ

ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਸ਼ਨੀਵਾਰ (23 ਮਾਰਚ, 2024) ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁਖੀ ਜੇਪੀ ਨੱਡਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ, ਪੈਸੇ ਦੀ ਟਰੇਲ ਦਾ…

IVF ਤਕਨੀਕ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੜ ਘੇਰੀ ਪੰਜਾਬ ਸਰਕਾਰ, ਕਿਹਾ ਜਿਲ੍ਹਾ ਅਫ਼ਸਰ ਤੋਂ ਸਾਰਾ ਡਾਟਾ ਫਿਰ ਵੀ ਸਾਨੂੰ ਕਰ ਰਹੇ ਪਰੇਸ਼ਾਨ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ‘ਤੇ ਇੱਕ ਵਾਰ ਮੁੜ ਤੋਂ ਨਿਸ਼ਾਨੇ ਸਾਧੇ ਹਨ। 17 ਮਾਰਚ ਨੂੰ ਛੋਟੇ ਸਿੱਧੂ ਦੇ ਜਨਮ ਦੌਰਾਨ ਪਰਿਵਾਰ ਤੋਂ IVF ਤਕਨੀਕ ਦੀ ਰਿਪੋਰਟ ਮੰਗੀ ਜਾ ਰਹੀ ਸੀ। ਜਿਸ ‘ਤੇ ਹੁਣ ਬਲਕੌਰ ਸਿੰਘ…

ਚੰਡੀਗੜ੍ਹ ‘ਚ ਭਲਕੇ ਹੋਵੇਗਾ ਦਿੱਲੀ ਤੇ ਪੰਜਾਬ ਵਿਚਾਲੇ IPL ਮੈਚ, ਪੁਲਿਸ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਨਿਊ ਚੰਡੀਗੜ੍ਹ ਦੇ ਮੁੱਲਾਪੁਰ ਵਿਖੇ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਮੈਦਾਨ ‘ਤੇ ਕੱਲ੍ਹ ਦਿੱਲੀ ਅਤੇ ਪੰਜਾਬ ਵਿਚਾਲੇ IPL ਦਾ ਮੈਚ ਹੋਣ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਪੁਲਿਸ ਦੇ ADGP ਅਰਪਿਤ ਸ਼ੁਕਲਾ…

AAP Protest: ਦਿੱਲੀ ਪੁਲਿਸ ਨੇ ਲੱਤਾਂ-ਬਾਹਾਂ ਤੋਂ ਫੜ੍ਹ ਕੇ ਸੜਕ ‘ਤੇ ਘੜੀਸਿਆ ਪੰਜਾਬ ਦਾ ਸਿੱਖਿਆ ਮੰਤਰੀ, ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੋਧ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ…

Kejriwal Arrested: ਕੀ ਹੈ ਦਿੱਲੀ ਸ਼ਰਾਬ ਘੋਟਾਲਾ ਜਿਸ ‘ਚ ਕੇਜਰੀਵਾਲ ਦੀ ਹੋਈ ਗ੍ਰਿਫ਼ਤਾਰੀ, ਹੁਣ ਤੱਕ ਕਿੰਨੇ ਲੀਡਰ ਜੇਲ੍ਹ ‘ਚ ਬੰਦ !

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ (21 ਮਾਰਚ) ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਉਸ ਨੂੰ ਸ਼ਰਾਬ ਨੀਤੀ 2021-22 (ਜਿਸ ਨੂੰ ਹੁਣ ਖ਼ਤਮ…

Hola Mohalla 2024: ਹੋਲੇ ਮਹੱਲੇ ‘ਤੇ ਜਾਣ ਵਾਲਿਆਂ ਨੂੰ ਮੋਟਰਸਾਈਕਲ ਤੇ ਟਰੈਕਟਰਾਂ ‘ਤੇ ਸਟੰਟਬਾਜ਼ੀ ਨਾ ਕਰਨ ਦਾ ਆਦੇਸ਼

ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਓਹਾਰ ਹੋਲੇ ਮਹੱਲੇ ਦਾ ਪਹਿਲਾ ਪੜਾਅ ਅੱਜ ਸ਼੍ਰੀ(21 ਮਾਰਚ) ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਆਰੰਭ ਹੋ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ…

ਪਿਆਕੜਾਂ ਲਈ ਮੰਦਭਾਗੀ ਖਬਰ! ਪੰਜਾਬ ‘ਚ ਮਹਿੰਗੀ ਹੋਣ ਜਾ ਰਹੀ ਸ਼ਰਾਬ, Beer ਹੋਵੇਗੀ ਸਸਤੀ !

ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਵਿਭਾਗ ਨੇ ਪਰਚੀ ਸਿਸਟਮ ਰਾਹੀਂ ਠੇਕਿਆਂ ਦਾ ਡਰਾਅ ਕੱਢਣ ਦਾ ਫ਼ੈਸਲਾ ਕੀਤਾ ਸੀ ਤੇ ਇਸ ਲਈ 17 ਮਾਰਚ ਤੱਕ ਅਪਲਾਈ ਕਰਨ ਦਾ ਸਮਾਂ ਦਿੱਤਾ ਗਿਆ ਸੀ। 15 ਫ਼ੀਸਦੀ ਮਹਿੰਗੀ ਹੋਵੇਗੀ ਸ਼ਰਾਬ, ਬੀਅਰ…

NSA: ਅੰਮ੍ਰਿਤਪਾਲ ਸਿੰਘ ‘ਤੇ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ, ਇੱਕ ਸਾਲ ਲਈ ਹੋਰ ਭੇਜਿਆ ਜੇਲ੍ਹ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਇੱਕ ਸਾਲ ਹੋਰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰਹਿਣਗੇ। ਕਿਉਂਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ ਸਾਥੀਆਂ ‘ਤੇ ਨਵੇਂ ਸਿਰੇ ਤੋਂ ਐੱਨਐੱਸਏ ਲਗਾ ਦਿੱਤਾ…

Liquor in Punjab: ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਹਿੱਟ! ਠੇਕਿਆਂ ਲਈ ਅਰਜ਼ੀਆਂ ਦੇ ਲੱਗ ਗਏ ਢੇਰ, ਖ਼ਜ਼ਾਨਾ ‘ਨੱਕੋ-ਨੱਕ’

ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਹਿੱਟ ਹੁੰਦੀ ਨਜ਼ਰ ਆ ਰਹੀ ਹੈ। ਇੱਕ ਪਾਸੇ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਲਈ ਬੋਲੀ ਲਾਉਣ ਵਾਲੇ ਨਹੀਂ ਲੱਭ ਰਹੇ ਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਨਵੀਂ ਆਬਕਾਰੀ ਨੀਤੀ…