ਦੇਸ਼ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਨ.ਸ਼ੇ ਦੀ ਖੇਪ ਬਰਾਮਦ, ਪੰਜ ਗ੍ਰਿਫ਼ਤਾਰ; ਨੇਵੀ, ਐੱਨਸੀਬੀ ਤੇ ਗੁਜਰਾਤ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਨਾਲ ਮਿਲੀ ਕਾਮਯਾਬੀ
ਭਾਰਤੀ ਸੁਰੱਖਿਆ ਏਜੰਸੀਆਂ ਨੇ ਅੰਤਰਰਾਸ਼ਟਰੀ ਡਰੱਗਜ਼ ਰੈਕਟ ਖ਼ਿਲਾਫ਼ ਕਾਰਵਾਈ ਕਰਦੇ ਹੋਏ ਦੇਸ਼ ’ਚ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਈਰਾਨ ਦੇ ਚਾਬਹਾਰ ਪੋਰਟ ਤੋਂ ਚੱਲੀ ਕਿਸ਼ਤੀ ਤੋਂ ਪੰਜ ਤਸਕਰਾਂ ਨਾਲ ਹੀ 3300 ਕਿੱਲੋਗ੍ਰਾਮ ਤੋਂ…
Farmer protest :ਕਿਸਾਨ ਅੰਦੋਲਨ ‘ਤੇ ਸਖਤੀ, ਹੁਲੜਬਾਜ਼ਾਂ ਦੇ ਪਾਸਪੋਰਟ-ਵੀਜ਼ੇ ਹੋਣਗੇ ਰੱਦ, ਜਾਰੀ ਹੋਈ VIDEO
ਹਰਿਆਣਾ ਸਰਕਾਰ ਅੰਦੋਲਨਕਾਰੀ ਕਿਸਾਨਾਂ ਉਤੇ ਕਾਰਵਾਈ ਦੇ ਮੂਡ ਵਿਚ ਹੈ। ਇਸ ਸਬੰਧੀ ਸਰਕਾਰ ਨੇ ਇਕ ਵੀਡੀਓ ਜਾਰੀ ਕੀਤੀ ਹੈ। ਸਰਕਾਰ ਨੇ ਆਖਿਆ ਹੈ ਕਿ ਹੁਲੜਬਾਜ਼ਾਂ ਦੇ ਵੀਜੇ ਤੇ ਪਾਸਪੋਰਟ ਰੱਦ ਕੀਤੇ ਜਾਣਗੇ।ਹਰਿਆਣਾ ਪੁਲਿਸ ਨੇ ਇਸ ਸਬੰਧੀ ਇਕ ਵੀਡੀਓ ਜਾਰੀ ਕੀਤਾ…
Gram Panchayat Election: ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋਣਗੀਆਂ ਲੇਟ, ਹੁਣ ਸਰਪੰਚਾਂ ਦੀ ਥਾਂ ਸਰਕਾਰੀ ਅਫਸਰਾਂ ਕੋਲ ਪਾਵਰਾਂ
ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਦੇਰੀ ਨਾਲ ਹੋਣਗੀਆਂ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਏਗੀ। ਇਸ ਲਈ ਨਵੀਆਂ ਪੰਚਾਇਤਾਂ ਚੁਣੇ ਜਾਣ ਤੱਕ ਪੰਚਾਇਤਾਂ ਦਾ ਕੰਮਕਾਰ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਹੀ ਦੇਖਣਗੇ।…
DERA BEAS SATSANG :ਪੰਜਾਬ ‘ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ
ਹੁਸ਼ਿਆਰਪੁਰ ਅੱਜ ਸਵੇਰੇ ਉਸ ਸਮੇਂ ਮਾਹੌਲ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਇਕ ਬਜਰੀ ਨਾਲ ਭਰਿਆ ਓਵਰਲੋਡ ਟਿੱਪਰ ਮੋੜ ਕੱਟਣ ਲਈ ਪੁੱਲ ਦੇ ਉੱਪਰੋਂ ਲੰਘਣ ਲੱਗਾ ਤਾਂ ਟਰੱਕ ਦਾ ਭਾਰ ਜ਼ਿਆਦਾ ਹੋਣ ਕਰਕੇ ਪੁੱਲ ਹੇਠਾਂ ਡਿੱਗ ਪਿਆ। ਉਕਤ ਪੁੱਲ ਡੇਰਾ ਬਿਆਸ…
Kisan Andolan: ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ‘ਚ ਘਟੀ ਡੀਜ਼ਲ ਤੇ ਰਸੋਈ ਗੈਸ ਦੀ ਸਪਲਾਈ, ਆਉਣ ਵਾਲੇ ਦਿਨ ਪੈ ਸਕਦੇ ਭਾਰੀ
ਕਿਸਾਨ ਅੰਦੋਲਨ ਦੇ ਕਾਰਨ ਦਿੱਲੀ ਜਾਣ ਲਈ ਹਰਿਆਣਾ ਦੀਆਂ ਸਰਹੱਦਾਂ ਤਿੰਨ ਥਾਵਾਂ ਤੋਂ ਪਿਛਲੇ 16 ਦਿਨਾਂ ਤੋਂ ਬੰਦ ਹਨ। ਹਰਿਆਣਾ ਪੁਲਿਸ ਨੇ ਵੱਡੀ ਤਦਾਦ ‘ਚ ਰੋਕਾਂ ਲਾਈਆਂ ਹੋਈਆਂ ਹਨ। ਇਹਨਾਂ ਰੋਕਾਂ ਦਾ ਅਸਰ ਜਿੱਥੇ ਕਿਸਾਨਾਂ ‘ਤੇ ਪੈ ਰਿਹਾ ਹੈ ਤਾਂ…
Himachal Political Crisis: ਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ! ਕੈਬਨਿਟ ਮੰਤਰੀ ਵਿਕਰਮਾਦਿਤਿਆ ਵੱਲੋਂ ਅਸਤੀਫਾ
ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਸਰਕਾਰ ਵਿੱਚ ਨਹੀਂ ਰਹ੍ ਸਕਦਾ। ਉਂਝ ਉਨ੍ਹਾਂ ਨੇ ਇਹ ਵੀ…
ਪੰਜਾਬ ਵਿਚ ਭੂਚਾਲ ਦੇ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ
ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ। ਤਰਨਤਾਰਨ, ਫਿਰੋਜ਼ਪੁਰ ਤੇ ਮੁਕਤਸਰ ‘ਚ ਭੂਚਾਲ ਦੇ ਝਟਕੇ ਲੱਗੇ। ਭੂਚਾਲ…
Farmers Protest: ਕਿਸਾਨ ਫਿਰ ਕਰਨਗੇ ਦਿੱਲੀ ਕੂਚ? ਕੌਮੀ ਪੱਧਰ ਦੀ ਮੀਟਿੰਗ ਅੱਜ, ਕੱਲ੍ਹ ਲਿਆ ਜਾਏਗਾ ਅੰਤਿਮ ਫੈਸਲਾ
ਪੰਜਾਬ ਦੇ ਕਿਸਾਨ 15 ਦਿਨ ਤੋਂ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ ਪਰ ਦੋਵਾਂ ਥਾਵਾਂ ਉਪਰ ਵੱਡੀ ਗਿਣਤੀ ਕਿਸਾਨ ਧਰਨਾ ਲਾਈ ਬੈਠੇ ਹਨ। ਹੁਣ…
AMRITPAL SINGH CASE:ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ CM ਭਗਵੰਤ ਮਾਨ ਨੂੰ ਪੱਤਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ…
Farmers Protest: ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਸੜਕਾਂ ‘ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਪੰਜਾਬ ‘ਚ ਇੰਟਰਨੈੱਟ ਪਾਬੰਦੀ ਵਧੀ
ਅੱਜ ਸੋਮਵਾਰ ਨੂੰ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਕਿਸਾਨ ਅਜੇ ਵੀ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ…