CM Bhagwant Mann: ਗੱਲਬਾਤ ਨਾਲ ਹੀ ਮਸਲੇ ਦਾ ਹੱਲ ਲੱਭਿਆ ਜਾਏ…ਮੈਂ ਨਹੀਂ ਚਾਹੁੰਦਾ ਕੋਈ ਜਾਨੀ ਨੁਕਸਾਨ ਹੋਵੇ: ਸੀਐਮ ਭਗਵੰਤ ਮਾਨ
ਕੇਂਦਰੀ ਮੰਤਰੀਆਂ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵਿਚੋਲਗੀ ਦੀ ਭੂਮਿਕਾ ਨਿਭਾਅ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬੈਠ ਕੇ ਗੱਲਬਾਤ ਨਾਲ ਹੀ ਮਸਲੇ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨਾਲ…
Farmers Protest: ਕੇਂਦਰ ਸਰਕਾਰ ਮੱਕੀ, ਕਪਾਹ ਤੇ ਦਾਲਾਂ ਐਮਐਸਪੀ ‘ਤੇ ਖਰੀਦਣ ਲਈ ਤਿਆਰ ਪਰ ਕਰਨਾ ਪਏਗਾ 5 ਸਾਲ ਦਾ ਕੰਟਰੈਕਟ
ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੇਣ ਲਈ ਤਿਆਰ ਨਹੀਂ। ਸਗੋਂ ਕੰਟਰੈਕਟ ਫਾਰਮਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨੂੰ ਦਿੱਤੇ ਨਵੇਂ ਪ੍ਰਸਤਾਵ ਤੋਂ ਹੋਇਆ ਹੈ। ਕੇਂਦਰੀ ਮੰਤਰੀਆਂ ਨੇ ਕਿਹਾ…
Farmers Protest: ਦਿੱਲੀ ਜਾਣਗੇ ਕਿਸਾਨ? ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਕਰਨਗੇ ਵੱਡਾ ਐਲਾਨ
ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਸਣੇ ਕਈ ਹੋਰ ਜਥੇਬੰਦੀਆਂ ਦੀ ਹਮਾਇਤ ਮਗਰੋਂ ਕਿਸਾਨ ਅੰਦੋਲਨ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਧਰ, ਕਿਸਾਨ ਅੰਦੋਲਨ ਨੂੰ ਫੈਲਦਾ ਵੇਖ ਕੇਂਦਰ ਸਰਕਾਰ ਇਸ…
kisan Andolan: ਅਗਲੇ ਦੋ ਦਿਨ ਸਾਰੇ ਟੋਲ ਫ੍ਰੀ, ਹਰਿਆਣਾ ‘ਚ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਵੀ ਘਰ ਘੇਰੇ ਜਾਣਗੇ
kisan Andolan: ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਪੰਜਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਡਟੇ ਹਨ। ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ…
Petrol-Diesel Prices: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਇਨ੍ਹਾਂ ਸੂਬਿਆਂ ‘ਚ ਵਧੀਆਂ ਕੀਮਤਾਂ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 83.30 ਡਾਲਰ ਪ੍ਰਤੀ ਬੈਰਲ ‘ਤੇ ਬੰਦ ਹੋਇਆ। ਹਾਲਾਂਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਜ਼ਿਆਦਾ ਨਜ਼ਰ ਨਹੀਂ ਆ ਰਿਹਾ ਹੈ। ਸ਼ਨੀਵਾਰ ਸਵੇਰੇ…
ESMA invokes: ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, 6 ਮਹੀਨਿਆਂ ਲਈ ਕਿਸੇ ਵੀ ਤਰ੍ਹਾਂ ਦੀ ਹੜਤਾਲ ‘ਤੇ ਲਾਈ ਪਾਬੰਦੀ
ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਦੇ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਛੇ ਮਹੀਨਿਆਂ ਲਈ ਹੜਤਾਲਾਂ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਨਿਯਮ ਰਾਜ ਸਰਕਾਰ ਦੇ ਅਧੀਨ ਸਰਕਾਰੀ ਵਿਭਾਗਾਂ, ਨਿਗਮਾਂ ਅਤੇ ਅਥਾਰਟੀਆਂ ‘ਤੇ ਲਾਗੂ ਹੋਵੇਗਾ। ਸਰਕਾਰ ਨੇ ਹੁਕਮ…
Electoral Bond Scam: ਚੋਣਾਂ ਤੋਂ ਪਹਿਲਾਂ ਵੱਡਾ ਘੁਟਾਲਾ, ਕਾਂਗਰਸ ਨੇ ਜਾਂਚ ਦੀ ਸੁਪਰੀਮ ਕੋਰਟ ਤੋਂ ਕੀਤੀ ਮੰਗ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਬਾਂਡ ਸਕੀਮ ਨੂੰ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ…
ELECTIONS ਤੋਂ ਪਹਿਲਾਂ ਕਾਂਗਰਸ ਦੇ ਸਾਰੇ ਅਕਾਊਂਟਸ ਫ੍ਰੀਜ, IT ਨੇ ਮੰਗੀ 210 ਕਰੋੜ ਦੀ ਰਿਕਵਰੀ
ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸਾਰੇ ਅਕਾਊਂਟਸ ਫ੍ਰੀਜ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ ਯੂਥ ਕਾਂਗਰਸ ਦੇ ਅਕਾਊਂਟਸ ਵੀ ਸ਼ਾਮਲ ਹਨ। ਇਨਕਮ ਟੈਕਸ ਵਿਭਾਗ ਨੇ ਕਾਂਗਰਸ ਤੋਂ 210 ਕਰੋੜ ਰੁਪਏ ਦੀ ਰਿਕਵਰੀ ਮੰਗੀ ਹੈ। ਕਾਂਗਰਸ ਖਜ਼ਾਨਚੀ ਅਜੇ ਮਾਕਨ ਨੇ ਦੋਸ਼…
Narendra Modi: ਪ੍ਰਿਅੰਕਾ ਚੋਪੜਾ ਨੂੰ ਮਿਲਣਗੇ ਪੀਐਮ ਮੋਦੀ…ਕਿਸਾਨਾਂ ਲਈ ਨਹੀਂ ਟਾਈਮ? ਤੇਜਸਵੀ ਯਾਦਵ ਬੋਲੇ..’ਝੂਠ ਦੀ ਫੈਕਟਰੀ’
ਕਿਸਾਨ ਅੰਦੋਲਨ ਦੇ ਵਿਚਕਾਰ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਸਵਾਲ ਉਠਾਇਆ ਹੈ ਕਿ ਆਖਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਨਦਾਤੇ ਨੂੰ ਕਿਉਂ ਨਹੀਂ ਮਿਲਦੇ? ਬਿਹਾਰ ਦੇ ਸਾਸਾਰਾਮ ਵਿੱਚ ਸ਼ੁੱਕਰਵਾਰ ਨੂੰ ਲਾਲੂ ਪ੍ਰਸਾਦ ਯਾਦਵ ਦੇ ਛੋਟੇ ਬੇਟੇ ਤੇਜਸਵੀ…
Farmers Protest: ਅੱਜ ਸੋਚ-ਸਮਝ ਕੇ ਨਿਕਲਿਓ ਘਰੋਂ! ਪੰਜਾਬ ‘ਚ 117 ਥਾਵਾਂ ‘ਤੇ ਸੜਕਾਂ ਜਾਮ, ਸਿਰਫ ਚਾਰ ਕਾਰਨਾਂ ਕਰਕੇ ਹੀ ਮਿਲੇਗੀ ਲੰਘਣ ਦੀ ਇਜਾਜ਼ਤ
ਸੰਯੁਕਤ ਕਿਸਾਨ ਮੋਰਚਾ (SKM) ਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ…