Breaking News

Punjab News: ਪੰਜਾਬ ‘ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ ‘ਚ ਬਦਲਾਅ, ਜਾਣੋ Timing

ਪੰਜਾਬ ਵਿੱਚ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ। ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਚੰਡੀਗੜ੍ਹ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਠੰਡ…

ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਅਪਡੇਟ…

ਮੌਸਮ ਵਿਭਾਗ ਨੇ ਅਗਲੇ 24 ਤੋਂ 48 ਘੰਟਿਆਂ ਵਿੱਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ…

Farmers Protest: ਡੱਲੇਵਾਲ ਦੀ ਹਾਲਤ ਨਾ…ਜ਼ੁ.ਕ, ਕਿਸਾਨਾਂ ਨੂੰ ਸੁਨੇਹਾ..

ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਹੋ ਗਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ।…

HMPV ਨੂੰ ਲੈ ਕੇ ਅਲਰਟ ਮੋਡ ‘ਤੇ ਪੰਜਾਬ ਦਾ ਸਿਹਤ ਵਿਭਾਗ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ

ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ…

Punjab News: ਸ਼..ਰਾ..ਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ

ਵਿਆਹ ਸਮਾਗਮਾਂ ਵਿੱਚ ਸ਼ਰਾਬ ਨਾ ਵਰਤਾਉਣ ਤੇ ਡੀਜੇ ਸੰਗੀਤ ਨਾ ਵਜਾਉਣ ਵਾਲਿਆਂ ਨੂੰ 21,000 ਰੁਪਏ ਇਨਾਮ ਮਿਲੇਗਾ। ਇਹ ਐਲਾਨ ਸਰਕਾਰ ਨੇ ਨਹੀਂ ਸਗੋਂ ਪਿੰਡ ਦੀ ਪੰਚਾਇਤ ਨੇ ਕੀਤਾ ਹੈ। ਪਿੰਡ ਬੱਲੋ ਦੀ ਪੰਚਾਇਤ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਕਾਫੀ…

HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

ਹਿਊਮਨ ਮੈਟਾਨਿਊਮੋ ਵਾਇਰਸ (ਐੱਚ. ਐੱਮ. ਪੀ. ਵੀ.) ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਤਿਆਰੀਆਂ ਪੁਖ਼ਤਾ ਕਰ ਲਈਆਂ ਹਨ। ਡਾਇਰੈਕਟਰ ਸਿਹਤ ਡਾ. ਸੁਮਨ ਸਿੰਘ ਮੁਤਾਬਕ ਕੁੱਝ ਦਿਨਾਂ ਤੋਂ ਲੋਕਾਂ ’ਚ ਚਿੰਤਾ ਦਿਸ ਰਹੀ ਹੈ, ਪਰ ਘਬਰਾਉਣ ਜਾਂ ਡਰ ਵਾਲੀ ਕੋਈ ਗੱਲ ਨਹੀਂ…

ਸਾਂਸਦ ਅੰ..ਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਉਨ੍ਹਾਂ ਨੇ ਮੋਹਾਲੀ ਜਾਣਾ ਸੀ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣਾ ਸੀ। ਇਸ ਤੋਂ…

Punjab News: ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਅੰਮ੍ਰਿਤਪਾਲ ਸਿੰਘ ਨੇ ਕੀਤੀ ਅਪੀਲ, 40 ਮੁਕਤਿਆਂ ਦੀ ਧਰਤੀ ‘ਤੇ ਸੱਦਿਆ ਵਿਸ਼ਾਲ ਇਕੱਠ

ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਆਪਣੀ ਪਾਰਟੀ ਦਾ ਨਾਂਅ ਅਕਾਲੀ ਦਲ (ਸ਼੍ਰੀ ਆਨੰਦਪੁਰ ਸਾਹਿਬ) ਰੱਖਣ ਜਾ ਰਹੇ ਹਨ। ਇਸ ਨੂੰ ਲੈ ਕੇ…

ਭਾਰਤ ‘ਚ ਦਾਖਲ ਹੋਇਆ ਚੀਨ ‘ਚ ਤ..ਬਾ…ਹੀ ਮਚਾਉਣ ਵਾਲਾ ਨਵਾਂ ਵਾਇਰਸ

ਚੀਨ ਵਿੱਚ ਤਬਾਹੀ ਮਚਾਉਣ ਵਾਲੇ HMPV ਵਾਇਰਸ ਨੇ ਹੁਣ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਬੈਂਗਲੁਰੂ ਦੇ ਇਕ ਨਿੱਜੀ ਹਸਪਤਾਲ ‘ਚ 8 ਮਹੀਨੇ ਦੇ ਬੱਚੇ ‘ਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਹੈ ਕਿ ਬੱਚੇ…

ਮੁਸੀਬਤ ‘ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣਾ ਅਹੁਦਾ ਛੱਡਣ ਵਾਲੇ ਹਨ। ਅਖਬਾਰ ਦਿ ਗਲੋਬ ਐਂਡ ਮੇਲ ਦੀ ਰਿਪੋਰਟ ਮੁਤਾਬਕ ਜਸਟਿਨ ਟਰੂਡੋ ਸੋਮਵਾਰ (6 ਜਨਵਰੀ) ਨੂੰ ਅਸਤੀਫਾ ਦੇ ਸਕਦੇ ਹਨ। ਲਿਬਰਲ ਪਾਰਟੀ ਵਿੱਚ ਵੱਧ ਰਹੇ ਵਿਵਾਦ ਅਤੇ ਮੈਂਬਰਾਂ ਵੱਲੋਂ ਉਨ੍ਹਾਂ ‘ਤੇ…