Entertainment

Mohali News: ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ, ਚੌਰ ਸਾਹਿਬ, ਗ੍ਰੰਥੀ…ਨਿਹੰਗ ਸਿੰਘਾਂ ਨੇ ਰੁਕਵਾਈ ਪੰਜਾਬੀ ਸੀਰੀਅਲ ਦੀ ਸ਼ੂਟਿੰਗ, ਜਾਣੋ ਪੂਰਾ ਮਾਮਲਾ

ਮੋਹਾਲੀ ‘ਚ ਪੰਜਾਬੀ ਸੀਰੀਅਲ ਦੀ ਸ਼ੂਟਿੰਗ ਦੌਰਾਨ ਹੰਗਾਮਾ ਹੋ ਗਿਆ। ਸ਼ੂਟਿੰਗ ਵਿੱਚ ਆਨੰਦ ਕਾਰਜ ਹੋਣੇ ਸਨ। ਇਸ ਲਈ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿੱਥੇ ਪ੍ਰਤੀਕ ਦੇ ਤੌਰ ‘ਤੇ ਨਿਸ਼ਾਨ ਸਾਹਿਬ ਅਤੇ ਪਾਲਕੀ ਸਾਹਿਬ ਸਜਾਈ ਗਈ ਸੀ। ਉਦੋਂ ਹੀ…

Justin Bieber: ਅਨੰਤ-ਰਾਧਿਕਾ ਦੇ ਮਹਿੰਗੇ ਵਿਆਹ ਦਾ ਦੁਨੀਆ ਭਰ ‘ਚ ਚਰਚਾ, ਜਸਟਿਨ ਬੀਬਰ ਨੇ ਸੰਗੀਤ ‘ਚ ਪਰਫਾਰਮ ਲਈ ਵਸੂਲੀ ਮੋਟੀ ਰਕਮ

ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ਲਗਾਤਾਰ ਜਾਰੀ ਹਨ। ਦੱਸ ਦੇਈਏ ਕਿ ਇਹ ਦੁਨੀਆ ਦੇ ਸਭ ਤੋਂ ਮਹਿੰਗੇ ਵਿਆਹਾਂ ਵਿੱਚੋਂ ਇੱਕ ਹੈ। ਜਾਣਕਾਰੀ ਮੁਤਾਬਕ ਅਨੰਤ 12 ਜੁਲਾਈ ਨੂੰ ਮੁੰਬਈ ਦੇ ਜੀਓ…

Bigg Boss OTT 3: ਇਸ ਅਦਾਕਾਰਾ ਨੇ ਕ੍ਰਿਤਿਕਾ ਨੂੰ ਬੁਲਾਇਆ “ਛਿਪਕਲੀ” ਤਾਂ ਭੜਕੀ ਪਾਇਲ ਮਲਿਕ, ਕਿਹਾ- ਤੂੰ ਆਪਣੇ ਪਤੀ ਨੂੰ..

ਜਦੋਂ ਤੋਂ ਅਰਮਾਨ ਮਲਿਕ ਆਪਣੀਆਂ ਦੋਵੇਂ ਪਤਨੀਆਂ ਨਾਲ ਬਿੱਗ ਬੌਸ ਓਟੀਟੀ ਵਿੱਚ ਆਏ ਹਨ, ਉਦੋਂ ਤੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਈ ਵਾਰ ਯੂਟਿਊਬਰ ਦੋ ਪਤਨੀਆਂ ਹੋਣ ਨੂੰ ਲੈ ਕੇ ਅਤੇ ਕਦੇ ਹੋਰ ਮੁੱਦਿਆਂ ਨੂੰ ਲੈ ਕੇ ਸੁਰਖੀਆਂ…

ਪੰਜਾਬੀ ਅਭਿਨੇਤਾ-ਗਾਇਕ ਗਿੱਪੀ ਗਰੇਵਾਲ ਨੂੰ ਲੱਗਿਆ ਡ੍ਰਿਪ, ਪੋਸਟ ਸਾਂਝੀ ਕਰ ਦਿੱਤੀ ਸਿਹਤ ਦੀ ਜਾਣਕਾਰੀ

ਪੰਜਾਬੀ ਫਿਲਮ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਅਤੇ ਪ੍ਰਿੰਸ ਕੰਵਲਜੀਤ ਸਿੰਘ ਦੀ ਤਬੀਅਤ ਠੀਕ ਨਹੀਂ ਹੈ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮਜ਼ਾਕੀਆ ਅੰਦਾਜ਼ ‘ਚ ਡ੍ਰਿਪ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਜਿਸ ਤੋਂ ਬਾਅਦ ਹੁਣ…

ਸਿੱਧੂ ਮੂਸੇਵਾਲਾ ਦਾ 7ਵਾਂ ਗਾਣਾ ਰਿਲੀਜ਼, ਸਟੇਫਲਾਨ ਡੌਨ ਦਾ ਗੀਤ ਕਰ ਰਿਹਾ ਇਨਸਾਫ ਦੀ ਮੰਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕਾ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਸਟੇਫਲਾਨ ਡੌਨ…

ਅਲਕਾ ਯਾਗਨਿਕ ਇਸ ਖ਼ਤਰਨਾਕ ਬਿਮਾਰੀ ਦਾ ਹੋਈ ਸ਼ਿਕਾਰ, ਗਾਇਕਾ ਨੇ ਪੋਸਟ ਸ਼ੇਅਰ ਕਰਕੇ ਸਮੱਸਿਆ ਦਾ ਕੀਤਾ ਖੁਲਾਸਾ

 90 ਦੇ ਦਹਾਕੇ ਦੇ ਕਈ ਹਿੱਟ ਗੀਤ ਗਾਉਣ ਵਾਲੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਲਕਾ ਯਾਗਨਿਕ ਨਾਲ ਜੁੜੀ ਹੈਰਾਨ ਕਰਨ ਵਾਲੀ ਖਬਰ ਆ ਰਹੀ ਹੈ। ਦਰਅਸਲ, ਗਾਇਕ ਇੱਕ ਦੁਰਲੱਭ ਵਿਕਾਰ ਦਾ ਸ਼ਿਕਾਰ ਹੋ ਗਈ ਹੈ ਅਤੇ ਉਸ ਦੀ ਸੁਣਨ ਸ਼ਕਤੀ ਵੀ…

ਕੰਗਨਾ ਰਣੌਤ ਦੇ ਮੂੰਹ ”ਤੇ ਛਪਿਆ ਕਾਂਸਟੇਬਲ ਕੁਲਵਿੰਦਰ ਕੌਰ ਦੇ ਥੱਪੜ ਦਾ ਨਿਸ਼ਾਨ, ਤਸਵੀਰ ਵਾਇਰਲ

ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ ਗਿਆ। ਉਥੇ ਹੀ ਇਸ ਮਾਮਲੇ…

Gurcharan Sodhi: ਏਅਰਪੋਰਟ ਤੋਂ ਲਾਪਤਾ ਹੋਏ ਗੁਰਚਰਨ ਸੋਢੀ, ‘ਤਾਰਕ ਮਹਿਤਾ’ ਐਕਟਰ ਨੇ ਇਸ ਸ਼ਖਸ ਨੂੰ ਕੀਤਾ ਸੀ ਆਖਰੀ ਮੈਸੇਜ

ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਸ੍ਰੀ ਸੋਢੀ ਯਾਨੀ ਗੁਰਚਰਨ ਸਿੰਘ ਦੇ ਲਾਪਤਾ ਹੋਣ ਦੀ ਖ਼ਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਦਾਕਾਰ ਦੇ ਪਰਿਵਾਰ ਦੇ ਨਾਲ-ਨਾਲ ਦੋਸਤ ਵੀ ਤਣਾਅ ‘ਚ ਹਨ। ਗੁਰੂਚਰਨ ਸਿੰਘ 22 ਅਪ੍ਰੈਲ ਤੋਂ ਲਾਪਤਾ…

अभिनेता रवि किशन के DNA टेस्ट पर कोर्ट ने सुरक्षित रखा फैसला

मुंबई की डिंडोशी (Dindoshi) सेशन कोर्ट ने गुरुवार को अभिनेता रवि किशन से जुड़े मामले पर अपना फैसला सुरक्षित रख लिया. एक 25 वर्षीय महिला ने कोर्ट में यह दावा किया था कि अभिनेता रवि किशन उसके जैविक पिता हैं….

Gippy Grewal: ਗਿੱਪੀ ਗਰੇਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, CM ਦੀ ਧੀ ਨੂੰ ਲੈ ਬੋਲੇ- ‘ਦੁਨੀਆਂ ‘ਚ ਤੁਹਾਡਾ ਸਵਾਗਤ ਨਿਆਮਤ ਬੇਟਾ’

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ…